ਡੇਰਾ ਪ੍ਰੇਮੀ ਕਤਲਕਾਂਡ : ਸ਼ੂਟਰਾਂ ਦੀ ਮਦਦ ਕਰਨ ਵਾਲੇ 2 ਨੌਜਵਾਨ ਗ੍ਰਿਫਤਾਰ, ਚੰਡੀਗੜ੍ਹ ਜਾਣ...
ਚੰਡੀਗੜ੍ਹ। ਬਰਗਾੜੀ ਕੇਸ ਵਿਚ ਆਰੋਪੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਨੇ ਸ਼ੂਟਰਾਂ ਦੀ ਮਦਦ ਕਰਨ ਵਾਲੇ ਜੈਤੋ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ...
ਪੰਜਾਬ ‘ਚ ਅਗਲੇ ਹਫਤੇ ਬਦਲੇਗਾ ਮੌਸਮ ਦਾ ਮਿਜਾਜ਼, ਧੁੰਦ ਅਤੇ ਕੋਹਰਾ ਪੈਣਾ ਹੋਵੇਗਾ ਸ਼ੁਰੂ
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਅਗਲੇ ਹਫ਼ਤੇ ਤੋਂ ਪੰਜਾਬ ਦਾ ਮੌਸਮ ਬਦਲੇਗਾ। ਅਗਲੇ ਹਫ਼ਤੇ ਤੋਂ ਠੰਢ ਵਧਣ ਦੀ ਪੂਰੀ ਸੰਭਾਵਨਾ ਹੈ। ਧੁੰਦ ਤੋਂ ਬਾਅਦ ਕੋਹਰਾ ਵੀ ਪੈਣਾ ਸ਼ੁਰੂ ਹੋ ਜਾਵੇਗਾ। ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਦਿਨ ਦੀ...
ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ਼ ਐਕਸ਼ਨ, ਧਾਰਮਿਕ ਆਗੂਆਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਖੁਫੀਆ...
ਚੰਡੀਗੜ੍ਹ।ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅਤੇ ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਖੁਫੀਆ ਏਜੰਸੀਆਂ ਐਕਟਿਵ ਹੋ ਗਈਆਂ ਹਨ। ਉਨ੍ਹਾਂ ਨੇ ਹੁਣ ਪੰਜਾਬ ਦੇ ਧਾਰਮਿਕ ਆਗੂਆਂ ਦੇ ਸੁਰੱਖਿਆ ਪ੍ਰਬੰਧਾਂ ਨੂੰ...
Breaking news : ਜਿਉਂਦਾ ਹੈ ਅੱਤਵਾਦੀ ਰਿੰਦਾ ਸੰਧੂ ! ਖੁਦ ਪੋਸਟ ਪਾ ਕੇ ਕੀਤਾ...
ਚੰਡੀਗੜ੍ਹ | ਸੋਸ਼ਲ ਮੀਡੀਆ 'ਤੇ ਅੱਤਵਾਦੀ ਰਿੰਦਾ ਸੰਧੂ ਦੀ ਮੌਤ ਦੀ ਖਬਰ ਫੈਲਾਣ ਤੋਂ ਬਾਅਦ ਰਿੰਦਾ ਸੰਧੂ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਕਿਹਾ ਕਿ ਮੈਂ ਜ਼ਿੰਦਾ ਹਾਂ ਅਤੇ ਚੜਦੀ ਕਲਾ ਚ...
ਚੰਡੀਗੜ੍ਹ ਪੁਲਸ ਦਾ ਐਸ.ਆਈ. ਹੋਇਆ ਵਲਡ ਫੇਮਸ, Indian idol ‘ਚ ਟ੍ਰੈਫਿਕ ਨਿਯਮਾਂ ‘ਤੇ ਗਾਇਆ...
ਚੰਡੀਗੜ੍ਹ | ਸੜਕਾਂ 'ਤੇ ਆਪਣੇ ਅਨੋਖੇ ਅੰਦਾਜ਼ 'ਚ ਗੀਤ ਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਿੱਖਿਆ ਦੇਣ ਵਾਲਾ ਚੰਡੀਗੜ੍ਹ ਪੁਲਸ ਦਾ ਸਬ-ਇੰਸਪੈਕਟਰ ਭੁਪਿੰਦਰ ਸਿੰਘ ਇਕ ਹੀ ਝਟਕੇ 'ਚ ਦੇਸ਼-ਵਿਦੇਸ਼ 'ਚ ਮਸ਼ਹੂਰ ਹੋ ਗਿਆ...
ਗੈਂਗਸਟਰ ਤੋਂ ਅੱਤਵਾਦੀ ਬਣੇ ਰਿੰਦਾ ਨੇ ਜਾਣੋ ਕਦੋਂ ਅਪਰਾਧ ਦੀ ਦੁਨੀਆ ‘ਚ ਰੱਖਿਆ ਪੈਰ
ਜਲੰਧਰ/ਲੁਧਿਆਣਾ/ਚੰਡੀਗੜ੍ਹ | ਅਰਿੰਦਾ ਦਾ ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਕਈ ਅੱਤਵਾਦੀ ਘਟਨਾਵਾਂ ਪਿੱਛੇ ਹੱਥ ਰਿਹਾ ਹੈ। ਉਹ ਪੰਜਾਬ ਪੁਲਿਸ ਦੇ ਰਿਕਾਰਡ ਵਿੱਚ ਇੱਕ ਗੈਂਗਸਟਰ, ਨਸ਼ਾ ਤਸਕਰ ਅਤੇ ਹਥਿਆਰਾਂ ਦੇ ਸਪਲਾਇਰ ਵਜੋਂ ਸੂਚੀਬੱਧ ਹੈ। ਐਨਆਈਏ...
ਅੰਮ੍ਰਿਤਸਰ ‘ਚ ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ ‘ਤੇ ਸੁਨਿਆਰੇ ਨੇ ਚਲਾਈਆਂ ਗੋਲੀਆਂ, ਇਕ...
ਅੰਮ੍ਰਿਤਸਰ । ਇੱਕ ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰ ਲਿਆ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਲੁਟੇਰੇ ਦੀ...
ਲੁਧਿਆਣਾ : ‘ਖੇਡਾਂ ਵਤਨ ਪੰਜਾਬ ਦੀਆਂ’ ਨਾਅਰੇ ‘ਤੇ ਸਿਆਸਤ, ਸੰਸਦ ਮੈਂਬਰ ਬਿੱਟੂ ਨੇ ਕਿਹਾ-...
ਲੁਧਿਆਣਾ । ਜ਼ਿਲ੍ਹੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਨਾਅਰੇ ਦੀ ਵਰਤੋਂ ਕਰਨ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਚੁਟਕੀ ਲਈ ਹੈ। ਬਿੱਟੂ ਨੇ ਕਿਹਾ ਕਿ ਪੰਜਾਬ...
ਪੰਜਾਬ ਦੇ 2 ਸਿਆਸੀ ਪਰਿਵਾਰ ਹੋਏ ਇਕੱਠੇ, ਵਿਧਾਇਕ ਪਰਗਟ ਸਿੰਘ ਦੀ ਬੇਟੀ ਦਾ ਵਿਆਹ...
ਜਲੰਧਰ | ਪੰਜਾਬ ਦੇ 2 ਵੱਡੇ ਸਿਆਸੀ ਪਰਿਵਾਰ ਇਕੱਠੇ ਹੋ ਗਏ ਹਨ। ਜਲੰਧਰ ਕੈਂਟ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਕੁੜੀ ਹਰਨੂਰ ਦਾ ਵਿਆਹ ਸਾਬਕਾ ਕਾਂਗਰਸੀ ਮੰਤਰੀ ਅਮਰਜੀਤ ਸਮਰਾ ਦੇ ਦੋਹਤੇ ਜਨਰਾਜ ਦੇ...
ਵਿਜੀਲੈਂਸ ਵੱਲੋਂ 3 ਹਜ਼ਾਰ ਕੁਇੰਟਲ ਕਣਕ ਦਾ ਗਬਨ ਕਰ ਕੇ ਸਰਕਾਰ ਨੂੰ 80 ਲੱਖ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ, ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਨਿਰੀਖਕ ਰਾਜੇਸ਼ਵਰ ਸਿੰਘ ਨੂੰ 3191.10 ਕੁਵਿੰਟਲ ਕਣਕ ਦਾ ਗਬਨ ਕਰਕੇ ਸਰਕਾਰ ਨੂੰ 80,43,678 ਰੁਪਏ ਦਾ ਚੂਨਾ ਲਾਉਣ ਦੇ ਦੋਸ਼ ਹੇਠ...











































