1530 ਕਰੋੜ ਦੀ ਧੋਖਾਧੜੀ ‘ਚ ਲੁਧਿਆਣਾ ਦਾ ਕਾਰੋਬਾਰੀ ਨੀਰਜ ਸਲੂਜਾ ਗ੍ਰਿਫਤਾਰ
ਲੁਧਿਆਣਾ। ਸੀਬੀਆਈ ਨੇ ਸੈਂਟਰਲ ਬੈਂਕ ਆਫ ਇੰਡੀਆ ਸਣੇ 10 ਬੈਂਕਾਂ ਤੋਂ 15,30.99 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖੇਧੜੀ ਵਿਚ ਲੁਧਿਆਣਾ ਦੀ ਐਸਈਐਲ ਟੈਕਸਟਾਈਲ ਲਿਮਟਿਡ ਕੰਪਨੀ ਦੇ ਮਾਲਕ ਤੇ ਡਾਇਰੈਕਟਰ ਨੀਰਜ ਸਲੂਜਾ ਨੂੰ ਗ੍ਰਿਫਤਾਰ ਕੀਤਾ...
ਚੰਗੀ ਗੱਲ : ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, 10 ਸਾਲ ਦੀ ਨੌਕਰੀ ਤੋਂ...
ਨਵੀਂ ਦਿੱਲੀ : ਪ੍ਰਾਈਵੇਟ ਨੌਕਰੀਆਂ ਕਰਨ ਵਾਲਿਆਂ ਲਈ ਇੱਕ ਖੁਸ਼ਖਬਰੀ ਹੈ। ਈਪੀਐਫਓ ਦੇ ਨਿਯਮਾਂ ਅਨੁਸਾਰ, ਇੱਕ ਕਰਮਚਾਰੀ 10 ਸਾਲ ਦੀ ਸੇਵਾ ਤੋਂ ਬਾਅਦ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ...
ਟ੍ਰੈਫਿਕ ਪੁਲਿਸ ਤੋਂ ਬਚਣ ਲਈ ਨੌਜਵਾਨ ਨੇ ਕੀਤਾ ਅਨੋਖਾ ਕਾਰਾ : ਮੋਟਰਸਾਈਕਲ ‘ਤੇ ਨੰਬਰ...
ਲੁਧਿਆਣਾ| ਇਥੇ ਟਰੈਫਿਕ ਪੁਲਿਸ ਦੀ ਸਖਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਥਾਂ-ਥਾਂ 'ਤੇ ਨਾਕਾ ਬੰਦੀ ਕਰ ਕੇ ਟਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਇਸ ਤੋਂ...
ਅੰਮ੍ਰਿਤਸਰ ‘ਚ ਲੱਗੇ ਨਸ਼ੇ ਦੇ ਪੋਸਟਰ : ਉਜੜੇ ਪਰਿਵਾਰ ਦੇ ਨਾਂ ਤੋਂ ਲਿਖਿਆ-ਚਿੱਟਾ ਇਥੇ...
ਅੰਮ੍ਰਿਤਸਰ। ਪੰਜਾਬ ਵਿਚ ਆਮ ਆਦਮੀ ਪਾਰਟੀ ਨਸ਼ਾ ਖਤਮ ਕਰਨ ਦੀ ਗੱਲ ਕਰਦੀ ਹੈ, ਉਥੇ ਗੁਰੂ ਨਗਰੀ ਅੰਮ੍ਰਿਤਸਰ ਵਿਚ ਚਿੱਟਾ ਖੁੱਲ੍ਹ ਕੇ ਵਿਕ ਰਿਹਾ ਹੈ। ਨਸ਼ੇ ਦੇ ਕਾਰਨ ਇਕ ਉਜੜੇ ਪਰਿਵਾਰ ਵਲੋਂ ਸ਼ਹਿਰ ਦੇ ਗਲੀ-ਮੁਹੱਲਿਆਂ...
ਦਿੱਲੀ ਪੁਲਿਸ ਨੇ ਲੰਡਾ ਤੇ ਰਿੰਦਾ ਗੈਂਗ ਦੇ 4 ਸ਼ੂਟਰਾਂ ਨੂੰ ਭਾਰੀ ਅਸਲੇ ਸਣੇ...
ਨਵੀਂ ਦਿੱਲੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲੰਡਾ ਅਤੇ ਰਿੰਦਾ ਗੈਂਗ ਦੇ ਚਾਰ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 5 ਚੀਨੀ ਐਚਈ ਗ੍ਰਨੇਡ ਐਮਪੀ-5 ਅਤੇ ਏਕੇ-47 ਅਸਾਲਟ ਰਾਈਫਲਾਂ ਅਤੇ 9 ਸੈਮੀ-ਆਟੋਮੈਟਿਕ...
ਰੂੜੀ ‘ਤੇ ਡਾਈਪਰ ਸੁੱਟਣ ‘ਤੇ ਵਿਵਾਦ : ਕੈਨੇਡਾ ਤੋਂ ਆਈ ਕੁੜੀ ਅਤੇ ਉਸ ਦੀ...
ਤਰਨਤਾਰਨ | ਪਿੰਡ ਨਾਰਲਾ ਵਿਖੇ ਗੁਆਂਢ ਰਹਿੰਦੇ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਕੈਨੇਡਾ ਤੋਂ ਆਈ ਕੁੜੀ ਅਤੇ ਉਸ ਦੀ ਮਾਤਾ ਨੂੰ ਜ਼ਖ਼ਮੀ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ । ਇਸ ਸਬੰਧੀ ਹਸਪਤਾਲ ’ਚ...
ਮੁਸ਼ਕਿਲਾਂ ‘ਚ ਫਸੇ ਕਾਮੇਡੀਅਨ ਭਾਰਤੀ ਸਿੰਘ-ਹਰਸ਼ ਲਿੰਬਾਚੀਆ, NCB ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ...
ਮੁੰਬਈ। ਕਾਮੇਡੀ ਕੁਈਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਦੀਆਂ ਨਜ਼ਰ ਆ ਰਹੀਆਂ ਹਨ। NCB ਨੇ ਡਰੱਗਜ਼ ਮਾਮਲੇ ਨੂੰ ਲੈ ਕੇ ਭਾਰਤੀ ਅਤੇ ਹਰਸ਼ 'ਤੇ ਇਕ ਵਾਰ...
ਨਹੀਂ ਰੁਕ ਰਿਹਾ ਜੇਲਾਂ ‘ਚੋਂ ਮੋਬਾਇਲ ਮਿਲਣ ਦਾ ਸਿਲਸਿਲਾ : ਫਰੀਦਕੋਟ ਦੀ ਮਾਡਰਨ ਜੇਲ...
ਫਰੀਦਕੋਟ | ਮਾਡਰਨ ਜੇਲ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਦੇ ਚੱਲਦੇ ਇੱਕ ਵਾਰ ਫਿਰ ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ...
ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਮਿਲੇਗੀ, ਸਰਕਾਰ ਨੇ ਲਿਆ ਫੈਸਲਾ
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਡਿਪਟੀਸ਼ਨਰਾਂ ਨੂੰ ਬਾਕਾਇਦਾ ਮਾਲ ਅਤੇ ਮੁੜ ਵਸੇਬਾ...
ਅਟਾਰੀ : ਸਰਹੱਦੀ ਪਿੰਡ ਦੇ ਖੇਤ ‘ਚੋਂ ਮਿਲੀ 7 ਕਰੋੜ ਰੁਪਏ ਦੀ ਹੈਰੋਇਨ
ਅੰਮ੍ਰਿਤਸਰ। ਅਟਾਰੀ ਸਰਹੱਦ ਨੇੜੇ ਪਿੰਡ ਕੱਕੜ ਦੇ ਖੇਤ ਵਿਚੋਂ ਹੈਰੋਇਨ ਦੀ ਖੇਪ ਮਿਲੀ ਹੈ। ਖੇਤ ਵਿਚ ਖੇਪ ਮਿਲਣ ਤੋਂ ਬਾਅਦ ਕਿਸਾਨ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਨਾ ਦਿੱਤੀ। ਬੀਐਸਐਫ ਨੇ ਖੇਪ ਜ਼ਬਤ ਕਰਕੇ...













































