ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚੋਂ ਗਲੋਕ ਚੋਰੀ, ਘਟਨਾ ਸੀਸੀਟੀਵੀ ‘ਚ ਕੈਦ
ਕਪੂਰਥਲਾ | ਬੇਗੋਵਾਲ ਦੇ ਨਜ਼ਦੀਕੀ ਪਿੰਡ ਜੈਦ ਵਿਖੇ ਪਿੰਡ ਦੇ ਗੁਰੂ ਘਰ ਬਾਬਾ ਮੱਖਣ ਸ਼ਾਹ ਲੁਬਾਣਾ (ਜੱਦੀ) ਗੁਰਦੁਆਰਾ 'ਚੋਂ ਅਣਪਛਾਤੇ ਚੋਰਾਂ ਵੱਲੋਂ ਗੋਲਕ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਹ ਚੋਰੀ ਦੀ ਵਾਰਦਾਤ ਦਾ...
ਵੱਡੀ ਖਬਰ : ਨਾਭਾ ਜੇਲ ‘ਚ 302 ਕੈਦੀ ਕਾਲੇ ਪੀਲੀਏ ਦੀ ਲਪੇਟ ‘ਚ
ਪਟਿਆਲਾ | ਨਾਭਾ ਜੇਲ ਵਿਚ ਕੈਦ ਵੱਡੀ ਗਿਣਤੀ ਕੈਦੀ ਕਾਲੇ ਪੀਲੀਏ (ਹੈਪੇਟਾਈਟਿਸ) ਦੀ ਲਪੇਟ ਵਿਚ ਆ ਗਏ ਹਨ। ਸੂਤਰਾਂ ਮੁਤਾਬਕ ਇਸ ਜੇਲ ਦੇ 302 ਕੈਦੀ ਇਸ ਰੋਗ ਤੋਂ ਪੀੜਤ ਹਨ, ਜਿਨ੍ਹਾਂ ਵਿਚੋਂ 250 ਤੋਂ...
ਫਰੀਦਕੋਟ ‘ਚ ਚਰਚ ਦੀ ਬੇਅਦਬੀ, ਅਣਪਛਾਤਿਆਂ ਚਰਚ ‘ਤੇ ਕੀਤਾ ਪਥਰਾਅ
ਫਰੀਦਕੋਟ | ਹਰਗੋਬਿੰਦ ਨਗਰ ਵਿਚ ਸਥਿਤ ਇਕ ਚਰਚ ਨੂੰ ਕੁਝ ਅਣਪਛਾਤਿਆਂ ਵੱਲੋਂ ਨਿਸ਼ਾਨਾ ਬਣਾਉਂਦਿਆ ਉਸ ਵਕਤ ਚਰਚ ਦੀ ਛੱਤ 'ਤੇ ਰੋੜਿਆਂ ਨਾਲ ਹਮਲਾ ਕੀਤਾ ਗਿਆ, ਜਦੋਂ ਚਰਚ ਅੰਦਰ ਮੌਜੂਦ ਸੰਗਤ ਮਹੀਨਾਵਾਰ ਪ੍ਰਾਰਥਨਾ ਕਰ ਰਹੀ...
ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ‘ਚ ਸਿੱਖਿਆ ਵਿਭਾਗ ਦੇ 2 ਅਧਿਕਾਰੀਆਂ ਸਣੇ 4...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰਐਮਐਸਏ) ਤਹਿਤ ਪ੍ਰਾਪਤ ਹੋਏ 10,01,120 ਰੁਪਏ ਦੇ ਫੰਡਾਂ...
ਦਵਿੰਦਰ ਕੁਮਾਰ ਸ਼ਰਮਾ ਉੱਤਰੀ ਜੌਨ ਦੇ ਇੰਜੀਨੀਅਰ-ਇੰਨ-ਚੀਫ ਬਣੇ, ਅਹੁਦਾ ਸੰਭਾਲਿਆ
ਜਲੰਧਰ | ਇੰਜ: ਦਵਿੰਦਰ ਕੁਮਾਰ ਸ਼ਰਮਾ, ਮੁੱਖ ਇੰਜੀਨੀਅਰ/ਵੰਡ (ਉੱਤਰ) ਜਲੰਧਰ ਨੂੰ ਪੀ.ਐਸ.ਪੀ.ਸੀ.ਐਲ. ਵਲੋਂ ਤਰੱਕੀ ਦੇ ਕੇ ਬਤੌਰ ਇੰਜੀਨੀਅਰ-ਇੰਨ-ਚੀਫ ਉਤਰ ਜੋਨ, ਪੀਐਸਪੀਸੀਐਲ, ਜਲੰਧਰ ਵਿਖੇ ਤੈਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਇਹ ਅਹੁਦਾ ਸੰਭਾਲ ਲਿਆ...
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ‘ਬਿਜ਼ਨੈੱਸਮੈਨ ਬਣਾਉਣ ਲਈ ਸਕੀਮ ਸ਼ੁਰੂ
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ...
ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ
ਚੰਡੀਗੜ੍ਹ | ਪੰਜਾਬ ਸਰਕਾਰ ਨੇ ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦਾ ਚੇਅਰਮੈਨ ਜਦਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਸੀਨੀਅਰ ਉਪ ਚੇਅਰਮੈਨ...
ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਦੀ ਕੈਸ਼...
ਚੰਡੀਗੜ੍ਹ | ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ...
ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ :...
ਜਲੰਧਰ/ਫਗਵਾੜਾ | ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ...
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਲਈ ‘ਬਿਜ਼ਨੈੱਸ ਬਲਾਸਟਰ ਯੰਗ ਇੰਟਰਪਨਿਓਰ’ ਸਕੀਮ ਸ਼ੁਰੂ
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ...












































