ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਦੇ ਹੋਸਟਲ ਵਿੱਚ ਮੈੱਸ ਵਿੱਚ ਕੰਮ ਕਰਨ ਵਾਲੇ 28 ਸਾਲਾ ਹੈਲਪਰ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਆਪਣੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਲਿਆ। ਪੁਲਿਸ ਨੇ...
ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੇ ਪਿਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਦੱਸੀ ਜਾ...
ਚੰਡੀਗੜ੍ਹ। ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਭਦੌੜ ਤੋਂ ਆਪ ਦੇ ਵਿਧਾਇਕ ਲਾਭ ਸਿੰਧ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਵੀਰਵਾਰ ਨੂੰ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ...
ਗੋਲਡੀ ਬਰਾੜ ਦੀ ਬੰਬੀਹਾ ਗਰੁੱਪ ਨੂੰ ਨਸੀਹਤ : ਬੇਗਾਨੀਆਂ ਲਾਸ਼ਾਂ ‘ਤੇ ਛਾਲਾਂ ਨਹੀਂ ਮਾਰੀਦੀਆਂ
ਚੰਡੀਗੜ੍ਹ। ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦੀ ਸੰਭਾਵਨਾ ਹੈ। ਗੈਂਗਸਟਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਗਾਤਾਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਨੇਡਾ...
ਐਸਜੀਪੀਸੀ ਦੀ ਚੇਤਾਵਨੀ : ਹਰਿਆਣਾ ਅੰਦਰ ਗੁਰਦੁਆਰਿਆਂ ‘ਚ ਧੱਕੇਸ਼ਾਹੀ ਹੋਈ ਤਾਂ ਸਰਕਾਰ ਹੋਵੇਗੀ ਜ਼ਿੰਮੇਵਾਰ
ਅੰਮ੍ਰਿਤਸਰ। ਕੋਰਟ ਦੇ ਫੈਸਲੇ ਪਿੱਛੋਂ ਗੁਰਦੁਆਰਿਆਂ 'ਤੇ ਕਬਜ਼ੇ ਨੂੰ ਲੈ ਕੇ ਸਿੱਖ ਸਿਆਸਤ ਭਖਦੀ ਜਾ ਰਹੀ ਹੈ। ਜਿਥੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਇਸ ਨੂੰ ਚੰਗਾ ਫੈਸਲਾ ਦੱਸ ਰਹੇ ਹਨ, ਉਧਰ ਐਸਜੀਪੀਸੀ...
27 ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਸੰਦੇਸ਼ ਦਿਆਂਗੇ ਕਿ ਲੋਕਤੰਤਰ ਲੋਕਾਂ ਦਾ...
ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਦੇਣ ਤੋਂ ਬਾਅਦ ਵਾਪਸ ਲੈਣ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਲੈ ਕੇ ਵੀਰਵਾਰ ਸਵੇਰ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਦੂਤਾਵਾਸ 3000 ਭਾਰਤੀ...
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਪਾਕਿਸਤਾਨ ਦੇ ਲਾਹੌਰ ਵਿੱਚ ਇਸ ਨੂੰ ਲੈ ਕੇ ਰਾਸ਼ਟਰੀ ਪੱਧਰ...
CU ਮਾਮਲੇ ‘ਚ ਨਵਾਂ ਮੋੜ : ਵੀਡੀਓ ਬਣਾਉਣ ਵਾਲੀ ਕੁੜੀ ਨੂੰ ਫੌਜ ਦਾ ਇਕ...
ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਸ ਕੁੜੀ ਨੇ ਵਿਦਿਆਰਥਣਾਂ ਦੀ ਵੀਡੀਓ ਬਣਾਈ ਸੀ, ਉਸ ਨੂੰ ਭਾਰਤੀ ਫ਼ੌਜ ਦੇ ਜਵਾਨ ਵੱਲੋਂ ਬਲੈਕਮੇਲ...
ਇਕ ਚਾਂਸ ਨੇ ਕਿਵੇਂ ਬਦਲੀ ਸੀ ਰਾਜੂ ਸ਼੍ਰੀਵਾਸਤਵ ਦੀ ਜ਼ਿੰਦਗੀ, ਪੜ੍ਹੋ ਕਾਮੇਡੀ ਕਿੰਗ ਦੇ...
ਕਾਨਪੁਰ। ਜਿਨ੍ਹਾਂ ਨੂੰ ਦੇਖ ਕੇ ਚਿਹਰੇ ਉਤੇ ਮੁਸਕਾਨ ਆ ਜਾਂਦੀ ਸੀ, ਉਹ ਰਾਜੂ ਭਈਆ ਸਾਨੂੰ ਸਾਰਿਆਂ ਨੂੰ ਰੁਲਾ ਕੇ ਚਲਾ ਗਿਆ। ਲੋਕਾਂ ਦੇ ਦਿਲ ਜਿੱਤਣ ਦੀ ਜੋ ਕਲਾ ਰਾਜੂ ਸ਼੍ਰੀਵਾਸਤਵ ਵਿਚ ਸੀ, ਉਹ ਸ਼ਾਇਦ...
17 ਸਾਲਾ ਨਬਾਲਗ ਤੇ 35 ਸਾਲਾ ਮਾਮੀ ਨੂੰ ਹੋਇਆ ਇਕ ਦੂਜੇ ਨਾਲ ਪਿਆਰ, ਇਕੱਠੇ...
ਚੂਰੂ: ਇਹ ਗੱਲ ਤੁਸੀਂ ਸੁਣੀ ਹੋਵੇਗੀ ਕਿ ਪਿਆਰ ਅੰਨ੍ਹਾ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਦਰ ਥਾਣੇ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲਾ ਨਾਬਾਲਗ ਲੜਕੇ ਅਤੇ ਉਸਦੀ 35...
ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਏਅਰਫੋਰਸ ਦੇ ਅਧਿਕਾਰੀ ਨੂੰ ਬੰਧਕ ਬਣਾ ਘਰੋਂ 35 ਲੱਖ...
ਅੰਮ੍ਰਿਤਸਰ | ਸ਼ਹਿਰ ਦੇ ਪੌਸ਼ ਇਲਾਕੇ ਯਾਸੀਨ ਰੋਡ ਉੱਤੇ ਲੁੱਟ ਦੀ ਵੱਡੀ ਵਾਰਦਾਤ ਹੋਈ ਹੈ। ਏਅਰਫੋਰਸ ਦੇ ਅਧਿਕਾਰੀ ਦੇ ਘਰੋਂ ਲੁੱਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ 35 ਲੱਖ ਦੇ ਗਹਿਣੇ ਅਤੇ ਕੈਸ਼ ਲੁੱਟ...












































