ਰਿਸ਼ਵਤਖੋਰਾਂ ‘ਤੇ ਸ਼ਿਕੰਜਾ, ਬਟਾਲਾ ‘ਚ ਮਾਲ ਪਟਵਾਰੀ, ਮਾਨਸਾ ‘ਚ ਰਜਿਸਟਰੀ ਕਲਰਕ ਤੇ ਚੌਂਕੀਦਾਰ ਕਾਬੂ

0
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਮਾਲ ਵਿੰਗ ਬਟਾਲਾ ਸਰਕੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 4500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਦੂਜੇ ਪਾਸੇ ਵਿਜੀਲੈਂਸ ਨੇ ਮਾਨਸਾ...

ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ, CCTV ‘ਚ ਕੈਦ ਹੋਈ...

0
ਕਪੂਰਥਲਾ : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ...

ਗੜ੍ਹਦੀਵਾਲਾ : ਕਾਲਜ ‘ਚ NCC ਟ੍ਰਾਇਲ ਦੌਰਾਨ ਦੌੜਣ ਵੇਲੇ B.Sc. ਦੀ ਵਿਦਿਆਰਥਣ ਦੀ ਮੌਤ

0
ਹੁਸ਼ਿਆਰਪੁਰ। ਗੜਦੀਵਾਲਾ ਦੇ ਖ਼ਾਲਸਾ ਕਾਲਜ ਵਿੱਚ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਦੋਂ NCC ਦੇ ਟ੍ਰਾਇਲ ਦੌਰਾਨ B.Sc. ਦੀ ਵਿਦਿਆਰਥਣ ਸੋਨਾਲੀ ਦੀ ਦੌੜ ਦੌਰਾਨ ਅਚਾਨਕ ਸਿਹਤ ਖ਼ਰਾਬ ਹੋ ਗਈ ਤੇ ਜਦੋਂ ਸੋਨਾਲੀ ਨੂੰ ਦਸੂਹੇ...

ਪੱਟੀ : ਟੀਕਾ ਲਾਉਂਦੇ ਹੀ ਮਾਪਿਆਂ ਦੇ 27 ਸਾਲਾ ਗੱਭਰੂ ਪੁੱਤ ਦੀ ਮੌਤ,...

0
ਤਰਨਤਾਰਨ। ਪੰਜਾਬ ਵਿੱਚ ਇੱਕ ਹੋਰ ਨੌਜਵਾਨ ਚੜ੍ਹੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਿਆ। ਵਿਧਾਨ ਸਭਾ ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਚੂਸਲੇਵਾੜ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ...

ਮਾਛੀਵਾੜਾ ਸਾਹਿਬ : ਪਤਨੀ ਨੇ ਰਿਸ਼ਤੇ ‘ਚ ਦਿਓਰ ਲੱਗਦੇ ਆਸ਼ਿਕ ਨਾਲ ਮਿਲ ਕੇ ਪਤੀ...

0
ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ 'ਚ ਇੱਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਸ਼ਨਾਖ਼ਤ ਜਸਵੀਰ ਸਿੰਘ (35) ਵਾਸੀ ਪਿੰਡ ਗੜ੍ਹੀ ਬੇਟ ਵਜੋਂ ਹੋਈ। ਕਤਲ ਮਗਰੋਂ...

ਸਲਮਾਨ ਖਾਨ ਨੂੰ ਫਾਰਮ ਹਾਊਸ ਦੇ ਰਸਤੇ ‘ਚ ਰਚੀ ਸੀ ਮਾਰਨ ਦੀ ਸਾਜ਼ਿਸ਼, ਲਾਰੈਂਸ...

0
ਸਲਮਾਨ ਖਾਨ ਪਿਛਲੇ 4 ਸਾਲਾਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਇਸ ਗਿਰੋਹ ਨੇ ਇਨ੍ਹਾਂ ਸਾਲਾਂ ਵਿੱਚ ਅਦਾਕਾਰ ਨੂੰ ਮਾਰਨ ਦੀਆਂ 6 ਕੋਸ਼ਿਸ਼ਾਂ ਕੀਤੀਆਂ। ਹੁਣ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ...

ਜਲੰਧਰ : ਪੈਟਰੋਲ ਪੰਪ ‘ਤੇ ਲੁਟੇਰਿਆਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਲੁੱਟੇ 8...

0
ਜਲੰਧਰ। ਸ਼ਹਿਰ ‘ਚ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਬਾਹਰ ਪੈਟਰੋਲ ਪੰਪ ‘ਤੇ ਰਾਤ ਸਮੇਂ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਪੈਟਰੋਲ ਪੰਪ ਦੇ ਬਾਹਰ ਟਾਇਰ ਪੰਕਚਰ ਲਗਵਾ ਰਹੇ ਵਪਾਰੀ ਦੀ ਕਾਰ ਦੀ...

ਲਖੀਮਪੁਰ ‘ਚ ਦਲਿਤ ਭੈਣਾਂ ਦੇ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ, ਰੇਪ ਤੋਂ ਬਾਅਦ...

0
ਉੱਤਰ ਪ੍ਰਦੇਸ਼ | ਲਖੀਮਪੁਰ 'ਚ ਬੁੱਧਵਾਰ ਨੂੰ ਨਾਬਾਲਿਗ ਦਲਿਤ ਭੈਣਾਂ ਦੇ ਕਤਲ ਮਾਮਲੇ 'ਚ ਪੁਲਸ ਨੇ ਨਵਾਂ ਖੁਲਾਸਾ ਕੀਤਾ ਹੈ। ਮਾਂ ਨੇ ਦੋਸ਼ ਲਾਇਆ ਕਿ ਉਕਤ ਨੌਜਵਾਨ ਬਾਈਕ 'ਤੇ ਆਏ ਅਤੇ ਲੜਕੀਆਂ ਨੂੰ ਜ਼ਬਰਦਸਤੀ...

Weather Update : ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਪੈਣ ਦੀ ਸੰਭਾਵਨਾ

0
ਚੰਡੀਗੜ੍ਹ | ਪੰਜਾਬ ਵਿਚ ਮਾਨਸੂਨ ਫਿਰ ਸਰਗਰਮ ਹੋ ਰਿਹਾ ਹੈ। ਇਸ ਕਰਕੇ ਅੱਜ ਪੰਦਾਬ ਦੇ ਕਈ ਸ਼ਹਿਰਾਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਿਕ ਵੀਰਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ,...

ਗੁਰਦਾਸਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ; ਤਲਾਸ਼ੀ ਮੁਹਿੰਮ...

0
ਗੁਰਦਾਸਪੁਰ | ਪਾਕਿਸਤਾਨ ਲਗਾਤਾਰ ਆਪਣੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਬੀਐਸਐਫ ਦੇ ਜਵਾਨ ਵੀ ਪੂਰੀ ਤਿਆਰੀ ਨਾਲ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹਤੋੜ ਜਵਾਬ ਦੇ ਰਹੇ ਹਨ। ਦਰਅਸਲ ਦੇਰ...