ਨਾਭਾ ਚ ਡੀ.ਐਸ.ਪੀ. ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
ਪਟਿਆਲਾ| ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਡੀਐਸਪੀ ਗਗਨਦੀਪ ਸਿੰਘ ਭੁੱਲਰ ਪਟਿਆਲਾ ਵਿੱਚ ਤਾਇਨਾਤ ਸਨ। ਉਨ੍ਹਾਂ ਨੂੰ ਗੋਲੀ ਲੱਗੀ। ਇਹ...
ਅਹਿਮ ਖਬਰ : ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਲਈ...
ਲੁਧਿਆਣਾ/ਜਲੰਧਰ/ਅੰਮ੍ਰਿਤਸਰ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ...
ਪੈਂਚਰ ਲਗਾਉਣ ਵਾਲੇ ਦੀ ਨਿਕਲੀ 3 ਕਰੋੜ ਰੁਪਏ ਦੀ ਲਾਟਰੀ, ਕਹਿੰਦਾ- ਨਹੀਂ ਛੱਡਾਂਗਾ ਪੈਂਚਰਾਂ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਪੈਂਚਰ ਲਾਉਣ ਵਾਲੇ ਇਕ ਗਰੀਬ ਨੂੰ ਲਾਟਰੀ ਦੀ ਇੱਕ ਟਿਕਟ ਨੇ ਕਰੋੜਪਤੀ ਬਣਾ ਦਿੱਤਾ ਹੈ। ਮਾਹਿਲਪੁਰ 'ਚ ਪੈਂਚਰ ਲਗਾਉਣ ਵਾਲਾ ਪਰਮਿੰਦਰ ਸਿੰਘ ਹੁਣ 3 ਕਰੋੜ ਦਾ ਮਾਲਕ ਬਣ ਗਿਆ ਹੈ।
ਪਰਮਿੰਦਰ...
ਪੰਜਾਬ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਅਰੋਪੀ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ...
ਤਰਨਤਾਰਨ | ਸੂਬੇ 'ਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਿੰਡ ਸਿਧਵਾਂ ਦੇ ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਜੇਠਾ ਦੇ ਸਾਹਮਣੇ ਬਣੀ ਗਰਾਊਂਡ 'ਚ ਕਿਸੇ ਨੇ ਗੁਟਕਾ ਸਾਹਿਬ ਦੇ ਅੰਗਾਂ...
ਹੁਣ ਉਦਯੋਗਪਤੀਆਂ ਨੂੰ ਦੋ ਵਿਭਾਗਾਂ ਵਿੱਚ ਅਰਜ਼ੀਆਂ ਦੇਣ ਦੀ ਨਹੀਂ ਪਵੇਗੀ ਲੋੜ: ਅਮਨ ਅਰੋੜਾ
ਚੰਡੀਗੜ/ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ...
ਐਸ.ਸੀ.ਕਮਿਸ਼ਨ ਦੇ ਦਖਲ ਨਾਲ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਰੁੱਧ ਕੇਸ ਹੋਇਆ ਦਰਜ
ਚੰਡੀਗੜ੍ਹ/ਜਲੰਧਰ|ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀ ਬਲਕਾਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਸੀ.ਕਮਿਸ਼ਨ ਦੇ ਬੁਲਾਰੇ ਵੱਲੋਂ ਦੱਸਿਆ...
ਹੁਣ ਉਦਯੋਗਪਤੀਆਂ ਨੂੰ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ‘ਚ ਹੋਵੇਗੀ ਆਸਾਨੀ, ਸਰਕਾਰ ਨੇ...
ਚੰਡੀਗੜ/ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ...
ਨਿਰਭਯਾ ਵਰਗਾ ਕਾਂਡ : ਔਰਤ ਨੂੰ ਅਗਵਾ ਕਰ ਕੇ 5 ਨੌਜਵਾਨਾਂ 2 ਦਿਨ ਕੀਤਾ...
ਦਿੱਲੀ|ਗਾਜ਼ੀਆਬਾਦ ਵਿੱਚ ਦਿੱਲੀ ਦੀ ਇੱਕ ਔਰਤ ਨਾਲ ਨਿਰਭਯਾ ਵਰਗਾ ਜ਼ੁਲਮ ਕੀਤਾ ਗਿਆ। 5 ਨੌਜਵਾਨਾਂ ਨੇ ਉਸ ਨੂੰ ਅਗਵਾ ਕੀਤਾ ਅਤੇ 2 ਦਿਨ ਤੱਕ ਉਸ ਨਾਲ ਬਲਾਤਕਾਰ ਕੀਤਾ। ਉਸ ਦੇ ਪ੍ਰਾਈਵੇਟ ਪਾਰਟ ਵਿੱਚ ਰਾਡ ਪਾਈ।...
ਜਲੰਧਰ ਦੇ ਸਾਬਕਾ ਮੇਅਰ ਤੇ ਸੀਨੀਅਰ ਬੀਜੇਪੀ ਲੀਡਰ ਨੂੰ ਹਿਮਾਚਲ ‘ਚ ਚੋਣ ਪ੍ਰਚਾਰ ਦੌਰਾਨ...
ਜਲੰਧਰ | ਹਿਮਾਚਲ ਚੋਣਾਂ 'ਚ ਪ੍ਰਚਾਰ ਕਰ ਰਹੇ ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜਯੋਤੀ ਨੂੰ ਅੱਜ ਹਾਰਟ ਅਟੈਕ ਆ ਗਿਆ। ਉਨ੍ਹਾਂ ਨੂੰ ਜਲੰਧਰ ਲਿਆ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਨੂੰ ਸਟੰਟ ਪਏ...
ਵੱਡੀ ਖਬਰ : ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ...
ਚੰਡੀਗੜ੍ਹ/ਮਾਨਸਾ/ਰਾਜਸਥਾਨ| ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਦੀਪਕ ਟੀਨੂੰ ਨੂੰ...










































