ਆਈ.ਪੀ.ਐਸ. ਪ੍ਰੋਬੇਸ਼ਨਰੀ ਅਫ਼ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ...
ਅੰਮ੍ਰਿਤਸਰ ਦੀ ਲਿਬਰਟੀ ਮਾਰਕੀਟ ‘ਚ ਪੁਲਸ ਮੁਲਾਜ਼ਮ ਦੀ ਪਿਸਟਲ ‘ਚੋਂ ਚੱਲੀ ਗੋਲੀ, ਨੌਜਵਾਨ ਜ਼ਖਮੀ
ਅੰਮ੍ਰਿਤਸਰ|ਲਿਬਰਟੀ ਮਾਰਕੀਟ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮੋਬਾਇਲ ਦੀ ਦੁਕਾਨ ਕਰਦੇ ਯੁਵਕ ਅੰਕੁਸ਼ ਦੀ ਛਾਤੀ ਵਿੱਚ ਗੋਲੀ ਲੱਗੀ । ਕਿਹਾ ਜਾ ਰਿਹਾ ਹੈ ਕਿ ਇਹ ਗੋਲੀ ਪੁਲਿਸ ਕਰਮੀ ਦੀ ਸਰਕਾਰੀ...
ਮੋਗਾ ‘ਚ ਹੈਰੋਇਨ ਸਮੱਗਲਰਾਂ ਨੇ ਪੁਲਸ ‘ਤੇ ਚਲਾਈਆਂ ਗੋਲੀਆਂ, ਮੁਲਾਜ਼ਮ ਜ਼ਖਮੀ
ਜਲੰਧਰ/ਮੋਗਾ|ਥਾਣਾ ਫਿਲੌਰ ਦੀ ਪੁਲਿਸ 42 ਗ੍ਰਾਮ ਹੈਰੋਇਨ ਦੇ ਮਾਮਲੇ 'ਚ ਲੋੜੀਂਦੇ ਤਸਕਰ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਗਈ ਤਾਂ ਮੋਗਾ ਦੇ ਪਿੰਡ ਦੁੱਨੇਕੇ 'ਚ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਫਿਲੌਰ ਥਾਣੇ ਵਿੱਚ...
ਵੱਡੀ ਖਬਰ : ਤਰਨਤਾਰਨ ਦੇ ਪਿੰਡ ਸਿਧਵਾਂ ‘ਚ ਗੁਟਕਾ ਸਾਹਿਬ ਦੀ ਬੇਅਦਬੀ
ਤਰਨਤਾਰਨ/ਅੰਮ੍ਰਿਤਸਰ/| ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੁਕ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕੀਤੇ ਨਾ ਕੀਤੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇਕ ਮਾਮਲਾ...
ਬਠਿੰਡਾ ‘ਚ ਮੁੜ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਦੇ...
ਬਠਿੰਡਾ| ਸ਼ਹਿਰ ਵਿਚ ਇਕ ਵਾਰ ਮੁੜ ਖਾਲਿਸਤਾਨੀ ਸੋਚ ਅਣਪਛਾਤੇ ਲੋਕਾਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਦੇ ਨਾਆਰੇ ਲਿਖੇ ਗਏ ਹਨ। ਇਹ ਨਾਅਰੇ ਕਿਸ ਨੇ...
ਜਲੰਧਰ ਦੇ ਕਰੋਲ ਬਾਗ ਦੀ ਘਟਨਾ: 24 ਸਾਲਾ ਨੌਜਵਾਨ ਨੇ ਖੁਦ ਨੂੰ ਮਾਰੀ...
ਜਲੰਧਰ|ਮਹਾਂਨਗਰ ਵਿੱਚ ਇੱਕ ਵਾਰ ਫਿਰ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਲੱਗਾ ਹੈ। ਹਰ ਰੋਜ਼ ਗੋਲੀਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਰਾਮਾ ਮੰਡੀ ਥਾਣਾ ਖੇਤਰ ਦੇ ਕਰੋਲ ਬਾਗ 'ਚ...
ਜਲੰਧਰ : ਪਤਨੀ, ਬੱਚਿਆਂ ਅਤੇ ਸੱਸ ਦਾ ਕਤਲ ਕਰਨ ਵਾਲੇ ਦੋਸ਼ੀ ਨੇ ਦਰੱਖਤ ਨਾਲ...
ਜਲੰਧਰ| ਹਲਕਾ ਨਕੋਦਰ ਵਿਖੇ ਪੈਂਦੇ ਮਹਿਤਪੁਰ ਇਲਾਕੇ 'ਚ ਬੀਤੇ ਦਿਨੀਂ ਕੁਲਦੀਪ ਉਰਫ ਕਾਲੂ ਵੱਲੋਂ ਆਪਣੀ ਪਤਨੀ, ਬੱਚਿਆਂ ਅਤੇ ਸੱਸ-ਸਹੁਰੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਅੱਜ ਸਿੱਧਵਾਂ ਬੇਟ ਇਲਾਕੇ 'ਚ ਦੋਸ਼ੀ...
ਐਨ.ਐਚ.ਐਮ. ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ ਕੈਬਨਿਟ ਕਮੇਟੀ ਕਰੇਗੀ ਚਰਚਾ
ਚੰਡੀਗੜ੍ਹ/ਜਲੰਧਰ/ਲੁਧਿਆਣਾ| ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ...
ਗੈਂਗਸਟਰ ਜੱਗੂ ਦੀ ਵਕੀਲ ਦੇ ਘਰ NIA ਵਲੋਂ ਕੀਤੀ ਰੇਡ ਦਾ ਵਿਰੋਧ, ਅੱਜ ਕੋਰਟ...
ਚੰਡੀਗੜ੍ਹ| ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਹਿਲਾ ਐਡਵੋਕੇਟ ਦੇ ਸੈਕਟਰ 27 ਸਥਿਤ ਘਰ ਅਤੇ ਦਫ਼ਤਰ ਵਿੱਚ ਕੌਮੀ ਜਾਂਚ ਏਜੰਸੀ (NIA) ਵੱਲੋਂ ਛਾਪੇਮਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ...
WhatsApp ‘ਤੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਜਾਵੇਗਾ ਅਕਾਊਂਟ ਬੈਨ
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ|WhatsApp ਇੱਕ ਬਹੁਤ ਹੀ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ ਹੈ। ਇਹ ਦੁਨੀਆ ਭਰ ਦੇ ਲੱਖਾਂ ਲੋਕਾਂ ਦੁਆਰਾ ਵਰਤਿਆ ਜਾਂਦਾ ਹੈ। ਇਸ ਪਲੇਟਫਾਰਮ ਨੂੰ ਸੁਰੱਖਿਅਤ ਰੱਖਣ ਲਈ ਕੰਪਨੀ ਸਮੇਂ-ਸਮੇਂ 'ਤੇ ਕਾਰਵਾਈ ਵੀ ਕਰਦੀ ਹੈ। ਵਟਸਐਪ...










































