ਮੁੱਖ ਮੰਤਰੀ ਵੱਲੋਂ ਪੁਲਿਸ ਵਿਭਾਗ ‘ਚ 2500 ਅਸਾਮੀਆਂ ਭਰਨ ਦਾ ਐਲਾਨ, ਭਰਤੀ ਲਈ ਮੈਰਿਟ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੁਲਿਸ ਵਿਭਾਗ ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਜਾਣਕਾਰੀ ਦਿੰਦਿਆਂ ਮੁੱਖ ਮੰਤਰੀ...
ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਕ-ਦੋ ਦਿਨਾਂ ‘ਚ ਇਨ੍ਹਾਂ ਸ਼ਹਿਰਾਂ ‘ਚ ਹੋਵੇਗੀ...
ਚੰਡੀਗੜ੍ਹ। ਪੰਜਾਬ ‘ਚ ਇਕ ਵਾਰ ਫਿਰ ਮੌਸਮ ਆਪਣਾ ਕਰਵਟ ਬਦਲ ਰਿਹਾ ਹੈ। ਪੰਜਾਬ ‘ਚ ਅਗਲੇ ਕੁਝ ਦਿਨਾਂ ‘ਚ ਠੰਢ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਧੁੱਪ ਰਹੀ।...
ਬਠਿੰਡਾ : ਨਾਜਾਇਜ਼ ਸ਼ਰਾਬ ਦੀਆਂ 400 ਪੇਟੀਆਂ ਸਣੇ 2 ਅੜਿੱਕੇ, ਅੱਧੀ ਰਾਤ ਨੂੰ ਕਰ...
ਬਠਿੰਡਾ। ਬਠਿੰਡਾ ਪੁਲਿਸ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ। ਇਸ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਟਰੱਕ ਨੂੰ ਰੋਕਿਆ ਤੇ ਇਸ ’ਚੋਂ ਅੰਗਰੇਜ਼ੀ ਸ਼ਰਾਬ ਦੀਆਂ 400 ਤੋਂ ਵਧੇਰੇ...
ਮੁਕੇਸ਼ ਅੰਬਾਨੀ ਅਤੇ ਪਰਿਵਾਰ ਨੂੰ ਫੋਨ ਕਰ ਕੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਆਰੋਪੀ...
ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਪੁਲਿਸ ਨੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਤੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ...
ਫਿਰ ਵਿਵਾਦਾਂ ‘ਚ ਜਲੰਧਰ ਦੇ ਤਾਜਪੁਰ ਦੀ ਚਰਚ, ਹੁਣ ਇਲਾਜ ਕਰਵਾਉਣ ਆਇਆ ਸ਼ਖਸ ਹੋਇਆ...
ਜਲੰਧਰ। ਤਾਜਪੁਰ ਸਥਿਤ ਚਰਚ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਇਸ ਵਾਰ ਚਰਚ 'ਚੋਂ ਇਕ ਵਿਅਕਤੀ ਦੇ ਗਾਇਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਆਪਣੇ ਇਲਾਜ ਲਈ...
ਬੀਤੇ ਦਿਨ ਦੋਸਤਾਂ ਨਾਲ ਕਾਰ ‘ਚ ਗਿਆ ਸੀ 23 ਸਾਲਾ ਨੌਜਵਾਨ, ਅੱਜ ਨਹਿਰ ‘ਚੋਂ...
ਅੰਮ੍ਰਿਤਸਰ| ਜਗਦੇਵ ਕਾਲਾ ਇਲਾਕੇ 'ਚ ਨਹਿਰ 'ਚੋਂ 23 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਜਗਦੇਵ ਕਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬੀਤੇ ਦਿਨ ਲਾਪਤਾ ਹੋ ਗਿਆ ਸੀ।...
ਜਾਣੋ ਸੰਗਰੂਰ ਤੋਂ ਆਪ ਵਿਧਾਇਕਾ ਭਰਾਜ ਭਲਕੇ ਕਿਸ ਨਾਲ ਲੈਣਗੇ ਲਾਵਾਂ...
ਸੰਗਰੂਰ/ਪਟਿਆਲਾ | ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਆਪ ਵਿਧਾਇਕਾ ਨਰਿੰਦਰ ਕੌਰ...
ਡੀ. ਜੇ. ਬੰਦ ਕਰਾਉਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਸਮਾਗਮ ‘ਚ ਪਈਆਂ ਧਾਰਮਿਕ...
ਲੁਧਿਆਣਾ| ਮਾਮਲਾ ਲੁਧਿਆਣਾ ਦੇ ਜੀਵਨ ਨਗਰ ਇਲਾਕੇ ਦਾ ਹੈ ਜਿੱਥੇ ਬੀਤੀ ਰਾਤ ਸਮਾਗਮ 'ਚ ਚੱਲ ਰਹੇ ਡੀ.ਜੇ. ਨੂੰ ਲੈ ਕੇ ਗੁਆਢੀਆਂ ਵੱਲੋਂ ਵਿਰੋਧ ਜਤਾਇਆ ਗਿਆ, ਜਿਸ ਕਾਰਨ ਮਾਮਲਾ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ...
ਗੈਂਗਸਟਰ ਟੀਨੂੰ ਫਰਾਰ ਕੇਸ : ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ‘ਤੇ ਪਹਿਲਾਂ ਵੀ ਲੱਗੇ ਸਨ...
ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੀਆਈਏ ਦੇ ਇੰਚਾਰਜ ਪ੍ਰਿਤਪਾਲ ਸਿੰਘ ਉਤੇ ਪਹਿਲਾਂ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਚੁੱਕੇ ਹਨ। ਇਸ ਵਿਚ ਪੁਲਿਸ...
ਪੰਜਾਬ ‘ਚ ਗੁੰਡਾਗਰਦੀ ਦਾ ਰਾਜ : ਨਿੱਜੀ ਰੰਜਿਸ਼ ਕਾਰਨ ਨੌਜਵਾਨ ‘ਤੇ ਜਾਨਲੇਵਾ ਹਮਲਾ
ਅੰਮ੍ਰਿਤਸਰ| ਪੰਜਾਬ ਵਿੱਚ ਗੁੰਡਾਗਰਦੀ ਆਮ ਹੋ ਗਈ ਹੈ, ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪਈ ਦਾ ਸਾਹਮਣੇ ਆਇਆ ਹੈ, ਜਿੱਥੇ ਨਿੱਜੀ ਰੰਜਿਸ਼ ਕਾਰਨ ਇੱਕ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ।...











































