ਸਾਬਕਾ ਮੰਤਰੀ ਲੰਗਾਹ ‘ਤੇ ਜਬਰ ਜਨਾਹ ਦਾ ਦੋਸ਼ ਲਾਉਣ ਵਾਲੀ ਔਰਤ ਆਈ ਸਾਹਮਣੇ, ਦੱਸਿਆ...
ਚੰਡੀਗੜ੍ਹ : ਸਾਲ 2017 'ਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ 'ਤੇ ਜਬਰ ਜਨਾਹ ਦਾ ਦੋਸ਼ ਲਾਉਣ ਵਾਲੀ ਔਰਤ ਹੁਣ ਮੀਡੀਆ ਸਾਹਮਣੇ ਆ ਗਈ ਹੈ। ਔਰਤ ਨੇ ਦੱਸਿਆ ਕਿ ਸੁੱਚਾ ਸਿੰਘ ਲੰਗਾਹ...
ਐਂਟੀ ਡ੍ਰੋਨ ਸਿਸਟਮ ਨਾਲ ਪੰਜਾਬ ਦੀ ਸੁਰੱਖਿਆ ਹੋਵੇਗੀ ਮਜ਼ਬੂਤ, ਗੈਰ-ਕਾਨੂੰਨੀ ਮਾਈਨਿੰਗ ‘ਤੇ ਲੱਗੇਗੀ ਰੋਕ...
ਸੂਬੇ ਵਿਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਹਾਲਾਤ ਸੰਤੋਸ਼ਜਨਕ ਨਹੀਂ ਹਨ। ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਨਹੀਂ ਲੱਗ ਰਹੀ ਜਿਸ ਕਾਰਨ ਪੁਲਾਂ ਦੀ ਨੀਂਹ ਕਮਜ਼ੋਰ ਹੋ ਰਹੀ ਹੈ। ਮਾਈਨਿੰਗ ਨੇ ਤਾਂ ਫੌਜ ਦੀ ਚਿੰਤਾ ਵੀ...
ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਭਗੌੜੇ ਪੰਜਾਬ ਰੋਡਵੇਜ਼ ਦੇ ਸੁਪਰਵਾਈਜ਼ਰ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦੇ ਇਕ ਹੋਰ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰਨਾਂ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਲੈ ਕੇ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦੀ ਰਵਾਨਗੀ ਦੇ ਸਮੇਂ...
ਨਵਾਂਸ਼ਹਿਰ : ਦੋ ਕਾਰਾਂ ‘ਤੇ ਟਰਾਲਾ ਪਲਟਿਆ, ਤਿੰਨ ਦੀ ਮੌਕੇ ‘ਤੇ ਮੌਤ, ਤਿੰਨ ਗੰਭੀਰ...
ਨਵਾਂਸ਼ਹਿਰ। ਫ਼ਗਵਾੜਾ ਤੋਂ ਨਵਾਂਸ਼ਹਿਰ ਮੁੱਖ ਮਾਰਗ ’ਤੇ ਸਥਿਤ ਕਸਬਾ ਬਹਿਰਾਮ ਵਿਖੇ ਮਿੱਟੀ ਨਾਲ ਭਰਿਆ ਟਰਾਲਾਂ ਦੋ ਕਾਰਾਂ ਉੱਪਰ ਪਲਟ ਗਿਆ। ਇਸ ਘਟਨਾ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਦੂਜੀ ਕਾਰ ’ਚ ਸਵਾਰ...
ਮੋਗਾ ‘ਚ ਜਵੈਲਰ ਦੀ ਦੁਕਾਨ ‘ਤੇ ਵੱਡੀ ਲੁੱਟ, ਹਥਿਆਰਬੰਦ ਬਦਮਾਸ਼ਾਂ ਨੇ ਲੱਖਾਂ ਦੇ ਗਹਿਣੇ...
ਮੋਗਾ। ਹਥਿਆਰਬੰਦ ਬਦਮਾਸ਼ਾਂ ਨੇ ਦਿਨ ਦਿਹਾੜੇ ਇੱਥੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਡ ਮਹੇਸਰੀ ‘ਚ ਜਵੈਲਰ ਬਲਰਾਜ ਸਿੰਘ ਦੀ ਦੁਕਾਨ ‘ਚ ਦਾਖਲ ਹੋ ਕੇ ਲੁੱਟ ਕੀਤੀ। ਉਹ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ...
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਖਰੜ ਦੀ ਅਦਾਲਤ ਨੇ ਭੇਜਿਆ 10 ਦਿਨ ਦੇ ਪੁਲਿਸ ਰਿਮਾਂਡ...
ਖਰੜ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਖਰੜ ਦੀ ਅਦਾਲਤ ਨੇ ਅੱਜ 10 ਦਿਨ ਦੇ ਪੁਲਿਸ ਰਿਮਾਂਡ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਭਾਰੀ ਸੁਰਖਿਆ ਪ੍ਰਬੰਧਾਂ ਅਧੀਨ ਅੱਜ ਜੱਗੂ ਭਗਵਾਨਪੁਰੀਆ ਨੂੰ ਸੀ.ਆਈ.ਏ ਸਟਾਫ਼ ਵੱਲੋਂ...
ਲੁਧਿਆਣਾ ‘ਚ ਜਿਮ ਮਾਲਕ ਨੇ ਖੁਦ ਨੂੰ ਮਾਰੀ ਗੋਲੀ, ਗੰਭੀਰ ਹਾਲਤ ‘ਚ DMC ਹਸਪਤਾਲ...
ਲੁਧਿਆਣ। ਗੁਰੂ ਹਰਗੋਬਿੰਦ ਨਗਰ ‘ਚ 29 ਸਾਲਾ ਜਿਮ ਟ੍ਰੇਨਰ ਹਨੀ ਮਲਹੋਤਰਾ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਉਸ ਨੂੰ ਗੰਭੀਰ ਹਾਲਤ ਵਿੱਚ DMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ...
ਪਾਕਿਸਤਾਨੀ ਜੇਲ੍ਹ ‘ਚ ਸ਼ਹੀਦ ਹੋਏ ਸਰਬਜੀਤ ਦੀ ਪਤਨੀ ਦੀ ਸੜਕ ਹਾਦਸੇ ਵਿਚ ਮੌਤ, ਕੁਝ...
ਅੰਮ੍ਰਿਤਸਰ। ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੁਖਪ੍ਰੀਤ ਅੰਮ੍ਰਿਤਸਰ ਦੇ ਭਿੱਖੀਵਿੰਡ ਦੀ ਰਹਿਣ ਵਾਲੀ ਸੀ ਤੇ ਲੰਘੇ ਦਿਨ ਉਹ...
ਵੱਡੀ ਖਬਰ : ਪੰਜਾਬ ‘ਚ ਹੁਣ ਸੌਰ ਊਰਜਾ ਨਾਲ ਚੱਲਣਗੇ ਖੇਤੀ ਟਿਊਬਵੈੱਲ
ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ...
ਮੂਸੇਵਾਲਾ ਕੇਸ : ਕੇਕੜੇ ਦਾ ਭਰਾ ਬਿੱਟੂ 17 ਸਤੰਬਰ ਤੱਕ ਪੁਲਿਸ ਰਿਮਾਂਡ ‘ਤੇ, ਹੋਣਗੇ...
ਮਾਨਸਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਅੱਜ ਮੈਡੀਕਲ ਕਰਾਉਣ ਤੋਂ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਥੇ ਅਦਾਲਤ ਨੇ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ 5 ਦਿਨ...












































