CM ਮਾਨ ਨੇੇ ਕੀਤੀ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ...
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ।
ਅੱਜ...
ਤਰਨਤਾਰਨ : 8 ਲੱਖ ਦੀ ਟੋਇਟਾ ‘ਚ ਸਸਤੀ ਕਣਕ ਲੈਣ ਪੁੱਜਾ ਪੰਚਾਇਤ ਮੈਂਬਰ, ਹੁਸ਼ਿਆਰਪੁਰ...
ਤਰਨਤਾਰਨ। ਇੱਕ ਹੋਰ ਬੰਦੇ ਦਾ ਲਗਜ਼ਰੀ ਗੱਡੀ ਵਿੱਚ ਸਰਕਾਰੀ ਡਿਪੂ ‘ਤੇ ਕਣਕ ਲੈਣ ਆਏ ਦਾ ਵੀਡੀਓ ਵਾਇਰਲ ਹੋਈ ਹੈ। ਇਹ ਵੀਡੀਓ ਤਰਨਤਾਰਨ ਸ਼ਹਿਰ ਦੀ ਹੈ। ਇਸ ਵੀਡੀਓ ‘ਚ ਨਜ਼ਰ ਆ ਰਿਹਾ ਵਿਅਕਤੀ ਖਡੂਰ ਸਾਹਿਬ...
ਬੰਬੀਹਾ ਗੈਂਗ ਦੀ ਕਬੱਡੀ ਖਿਡਾਰੀਆਂ ਨੂੰ ਧਮਕੀ, ਜੇ ਕੋਈ ਖਿਡਾਰੀ ਜੱਗੂ ਦੇ ਕਹਿਣ ‘ਤੇ...
ਚੰਡੀਗੜ੍ਹ। ਪੰਜਾਬ ਵਿੱਚ ਗੈਂਗਸਟਰ ਇੱਕ-ਦੂਜੇ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਧਮਕੀਆਂ ਦੇ ਰਹੇ ਹਨ। 2 ਦਿਨ ਪਹਿਲਾਂ ਬੰਬੀਹਾ ਗੈਂਗ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ ਪੰਜਾਬ ਦੇ ਕਬੱਡੀ ਖਿਡਾਰੀਆਂ ਨੂੰ ਚਿਤਾਵਨੀ ਦਿੱਤੀ। ਬੰਬੀਹਾ ਗੈਂਗ ਨੇ...
ਵਿਦੇਸ਼ ਬੈਠੇ ਚੰਨੀ ਦਾ CM ਨੂੰ ਜਵਾਬ : ਮੇਰਾ ਫੋਨ ਤਾਂ 24 ਘੰਟੇ ਚੱਲਦੈ,...
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਇਸ ਦੌਰਾਨ ਭਗਵੰਤ ਮਾਨ ਨੇ...
ਖੂਨ ਹੋਇਆ ਪਾਣੀ : ਸਾਂਝੀ ਥਾਂ ‘ਤੇ ਕੂੜਾ ਸੁੱਟਣ ‘ਤੇ ਪੁੱਤ ਨੇ ਪਿਓ ਦੇ...
ਤਰਨਤਾਰਨ। ਜ਼ਿਲ੍ਹੇ ਦੇ ਪਿੰਡ ਕੋਟ ਧਰਮ ਚੰਦ ਵਿਖੇ ਬੁੱਧਵਾਰ ਸਵੇਰੇ ਕਲਯੁਗੀ ਪੁੱਤ ਨੇ ਆਪਣੇ ਪਿਤਾ ਦੇ ਸਿਰ 'ਚ ਗੋਲ਼ੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਸਾਂਝੀ...
CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਇਨਕਲਾਬੀ...
ਚੰਡੀਗੜ੍ਹ। ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ...
ਬਾਪ ਬਣਿਆ ਹੈਵਾਨ : ਨਾਬਾਲਗ ਭੈਣਾਂ ਬੋਲੀਆਂ-ਮੂੰਹ ’ਚ ਕੱਪੜਾ ਤੁੰਨ ਕੇ ਕਰਦਾ ਹੈ ਬਲਾਤਕਾਰ,...
ਖੰਨਾ। ਪੰਜਾਬ ਦੇ ਖੰਨਾ ਦੀਆਂ ਦੋ ਨਾਬਾਲਗ ਭੈਣਾਂ ਨੇ ਆਪਣੇ ਪਿਤਾ ਉਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਹੈ। ਪਿਤਾ ਉਤੇ ਲੰਮੇ ਸਮੇਂ ਤੋਂ ਬਲਾਤਕਾਰ ਕਰਨ ਦੇ ਦੋਸ਼ ਹਨ। ਇਸਦੀ ਸ਼ਿਕਾਇਤ ਖੰਨਾ ਦੇ ਐੱਸਐੱਸਪੀ ਹਰੀਸ਼ ਕੁਮਾਰ...
ਗੈਂਗਸਟਰਾਂ ਦੀ ਆਨਲਾਈਨ ਭਰਤੀ ਲਈ ਨੰਬਰ ਜਾਰੀ ਕਰਨ ਵਾਲਾ ਨਿਕਲਿਆ ਮੂਸੇਵਾਲਾ ਦਾ ਫੈਨ, ਗ੍ਰਿਫਤਾਰ
ਮਾਨਸਾ। ਪਿਛਲੇ ਦਿਨੀ ਬੰਬੀਹਾ ਗਰੁੱਪ ਵੱਲੋਂ ਗੈਂਗ ਵਿੱਚ ਆਨਲਾਈਨ ਭਰਤੀ ਲਈ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਵਟਸਐਪ ਨੰਬਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੋਸਟ ਪਾਉਣ ਵਾਲੇ ਮੁਲਜ਼ਮ...
ਆਨਲਾਈਨ ਆਰਡਰ ਕੀਤਾ ਸੀ ਡਰੋਨ ਕੈਮਰਾ, ਪੈਕੇਟ ਖੋਲ੍ਹ ਕੇ ਦੇਖਿਆ ਤਾਂ ਵਿਚੋਂ ਨਿਕਲੇ ਇਕ...
ਬਿਹਾਰ। ਅੱਜਕੱਲ ਆਨਲਾਈਨ ਸ਼ਾਪਿੰਗ ਦਾ ਰੁਝਾਨ ਵੱਧਦਾ ਜਾ ਰਿਹਾ ਹੈ। ਆਨਲਾਈਨ ਡਲਿਵਰੀ ਨੇ ਜਿੱਥੇ ਜ਼ਿੰਦਗੀ ਨੂੰ ਸੁਖਾਲਾ ਬਣਾ ਦਿੱਤਾ ਹੈ, ਉਥੇ ਕਈ ਵਾਰੀ ਇਹ ਮਹਿੰਗੀ ਵੀ ਸਾਬਤ ਹੋ ਜਾਂਦੀ ਹੈ। ਆਨਲਾਈਨ ਸ਼ਾਪਿੰਗ ਵਿੱਚ ਧੋਖਾਧੜੀ...
ਮਾਨਸਾ ‘ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਆਰੋਪੀ ਨੇ ਭੈਣ ਨਾਲ ਪ੍ਰੇਮ-ਪ੍ਰਸੰਗਾਂ ਦੇ ਸ਼ੱਕ...
ਮਾਨਸਾ। ਪਿੰਡ ਸ਼ੇਰਖਾਂ ਵਿਚ ਕਬੱਡੀ ਖਿਡਾਰੀ ਜਗਜੀਤ ਸਿੰਘ ਦਾ ਲੰਘੀ ਰਾਤ ਅਣਪਛਾਤੇ ਵਿਅਕਤੀ ਨੇ ਗਲ਼ਾ ਰੇਤ ਕੇ ਕਤਲ ਕਰ ਦਿੱਤਾ ਸੀ।
ਪੁਲਿਸ ਨੇ 24 ਘੰਟੇ ਅੰਦਰ ਹੀ ਇਸ ਕਤਲ ਨੂੰ ਸੁਲਝਾ ਕੇ ਆਰੋਪੀ ਨੂੰ ਗ੍ਰਿਫਤਾਰ...










































