2 ਵਿਅਕਤੀਆਂ ਨੂੰ ਨਸ਼ੇ ਦੇ ਕੇਸ ‘ਚ ਫਸਾ ਕੇ ਪੈਸੇ ਵਸੂਲਣ ਵਾਲੇ ਤਿੰਨ ਪੁਲਿਸ...
ਚੰਡੀਗੜ੍ਹ/ਫਿਰੋਜਪੁਰ | ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।
ਬਰਖਾਸਤ ਕੀਤੇ ਗਏ...
ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ, 3 ਮਹੀਨੇ ਹੀ ਅਹੁਦੇ...
ਚੰਡੀਗੜ੍ਹ | ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੀ ਸੀ। ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ...
ਜਲੰਧਰ : ਦੋ ਪਿੰਡਾਂ ’ਚ ਮਿਲੀਆਂ ਲਾਸ਼ਾਂ, ਇਕ ਨੂੰ ਤੇਜਧਾਰ ਹਥਿਆਰਾਂ ਨਾਲ ਵੱਢਿਆ, ਇਕ...
ਜਲੰਧਰ। ਜਲੰਧਰ ਵਿਚ ਦੋ ਵੱਖ-ਵੱਖ ਥਾਵਾਂ ਉਤੇ ਲਾਸ਼ਾਂ ਮਿਲਣ ਨਾਲ ਹੜਕੰਪ ਮਚ ਗਿਆ ਹੈ। ਜਲੰਧਰ ਦੇਹਾਤ ਦੇ ਥਾਣਾ ਲਾਂਬੜਾ ਤਹਿਤ ਪੈਂਦੇ ਪਿੰਡ ਸਿੰਘਾ ਵਿਚ ਤੜਕੇ ਇਕ ਨੋਜਵਾਨ ਦੀ ਲਾਸ਼ ਮਿਲੀ, ਜਿਸ ਨੂੰ ਕੇ ਨਸ਼ਾ...
ਤਰਨਤਾਰਨ ਦੇ ਡੀਸੀ ਦੀ ਚੰਡੀਗੜ੍ਹ ਸਥਿਤ ਕੋਠੀ ’ਚ ਚੋਰੀ, ਸੋਨੇ-ਚਾਂਦੀ, ਹੀਰਿਆਂ ਦੇ ਕਈ ਗਹਿਣੇ...
ਚੰਡੀਗੜ੍ਹ। ਪੰਜਾਬ ਵਿਚ ਇਕ ਆਈਏਐਸ ਅਫਸਰ ਦੇ ਘਰ ਲੱਖਾਂ ਦੀ ਚੋਰੀ ਹੋ ਗਈ ਹੈ। ਚੋਰ ਸੈਕਟਰ 7 ਸਥਿਤ ਸਰਕਾਰੀ ਕੋਠੀ ਵਿਚੋਂ ਸੋਨਾ-ਚਾਂਦੀ ਚੋਰੀ ਕਰਕੇ ਲੈ ਗਏ ਹਨ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੋਹਨੀਸ਼ ਕੁਮਾਰ ਦੇ...
ਨੈਣਾਂ ਦੇਵੀ ਤੋਂ ਪਰਤਦਿਆਂ ਭਾਖੜਾ ਨਹਿਰ ‘ਚ ਨਹਾਉਣ ਉਤਰੇ ਪੰਜਾਬ ਦੇ ਦੋ ਨੌਜਵਾਨ ਪਾਣੀ...
ਹਿਮਾਚਲ ਦੇ ਨੈਨਾ ਦੇਵੀ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵਾਂ ਦੀ ਮੌਤ ਭਾਖੜਾ ਨਹਿਰ ਵਿਚ ਡੁੱਬਣ ਕਾਰਨ ਹੋਈ ਹੈ। ਇਹ ਹਾਦਸਾ ਲਮਲੈਹੜੀ ਵਿਚ ਹੋਇਆ ਹੈ। ਦੋਵੇਂ ਸ਼੍ਰੀ ਨੈਣਾ ਦੇਵੀ ਮੰਦਰ...
ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਜਾਨੋਂ ਮਾਰਨ ਦੀ ਧਮਕੀ, ਧਮਕੀ ਦੇਣ ਵਾਲਾ ਕਾਬੂ
ਐਕਟਰ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮਲਵਿੰਦਰ ਸਿੰਘ ਕੰਗ ਨਾਂ ਦੇ ਵਿਅਕਤੀ ਨੂੰ ਮੁੰਬਈ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਐਕਟਰ ਨੇ ਆਪਣੇ ਮੈਨੇਜਰ...
ਅਨਾਜ ’ਤੇ ਡਾਕਾ : ਪੰਜਾਬ ਦਾ ਅਨਾਜ ਚੂਹੇ ਖਾ ਗਏ ਜਾਂ ਅਫਸਰ, ਸਰਕਾਰ ਨੇ...
ਚੰਡੀਗੜ੍ਹ। ਪੰਜਾਬ ਸਰਕਾਰ ਨੇ ਪੰਜਾਬ ਭਰ ਦੀਆਂ ਮੰਡੀਆਂ ਵਿਚੋਂ ਅਨਾਜ ਖਰੀਦਣ ਵਾਲੀਆਂ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਤੋਂ ਉਨ੍ਹਾਂ ਦੇ ਗੋਦਾਮਾਂ ਵਿਚ ਪਏ ਪੂਰੇ ਅਨਾਜ ਦਾ ਹਿਸਾਬ ਮੰਗਿਆ ਹੈ।ਫੂਡ ਸਪਲਾਈ, ਪਨਗ੍ਰੇਨ, ਵੇਅਰ ਹਾਊਸ, ਪਨਸਪ ਤੇ...
ਪੰਜਾਬ ਤੋਂ ਹਿਮਾਚਲ ਘੁੰਮਣ ਗਏ PWD ਦੇ ਐਕਸੀਅਨ ਸਮੇਤ 5 ਦੀ ਮੌਤ
ਗੁਰਦਾਸਪੁਰ। ਦੀਨਾਨਗਰ ਦੇ ਰਹਿਣ ਵਾਲੇ ਪੀਡਬਲਿਊਡੀ ਦੇ ਐਕਸੀਅਨ ਮਨਮੋਹਨ ਸਰੰਗਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਹਲਕੇ ‘ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੂਸਾਰ ਐਕਸੀਅਨ ਮਨਮੋਹਨ...
ਸਮਾਣਾ : ਛੋਟੀ ਉਮਰ ਤੋਂ ਨਸ਼ੇ ਦੀ ਦਲਦਲ ’ਚ ਫਸੇ ਦੋ ਨੌਜਵਾਨਾਂ ਦੀ ਓਵਰਡੋਜ...
ਸਮਾਣਾ।ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਵੀ ਨਸ਼ੇੜੀਆਂ ਦਾ ਨਸ਼ੇ ਕਰਕੇ ਮਰਨਾ ਜਾਰੀ ਹੈ। ਐਤਵਾਰ ਨੂੰ ਸਮਾਣਾ ਸਬ ਡਵੀਜ਼ਨ ਦੇ ਪਿੰਡ ਕਕਰਾਲਾ ਭਾਈਕਾ ਅਤੇ ਸਮਾਣਾ ਦੇ...
ਮੋਹਾਲੀ : ਡੀਪੀਆਈ ਦਫਤਰ ’ਚ ਵੜੇ ਪ੍ਰਦਰਸ਼ਨਕਾਰੀ ਸਿੱਖਿਅਕ, ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ ਲਗਾਏ...
ਮੋਹਾਲੀ। ਮੋਹਾਲੀ ਦੇ ਫੇਜ 8 ਵਿਚ ਸਥਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਬੈਨਰ ਹੇਠ ਸੈਂਕੜੇ ਸਿੱਖਿਅਕ ਪ੍ਰਦਰਸ਼ਨ ਕਰਦੇ ਹੋਏ ਡੀਪੀਆਈ ਦਫਤਰ ਵਿਚ...












































