SYL ਤੇ Rihai ਗੀਤਾਂ ‘ਤੇ ਲਾਈ ਪਾਬੰਦੀ ਖਿਲਾਫ ਅਕਾਲੀ ਦਲ ਕੱਢੇਗਾ ਰੋਸ ਟ੍ਰੈਕਟਰ ਮਾਰਚ
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਅੱਜ ਇਕ ਵੀਡੀਓ ਵੀ ਜਾਰੀ ਕੀਤਾ ਹੈ,...
ਸਿੱਧੂ ਮੂਸੇਵਾਲਾ ਦੇ ਗੀਤ ਸਾਨੂੰ ਰੜਕਦੇ ਸੀ, ਬੰਬੀਹਾ ਬੋਲੇ ਗੀਤ ਤੋਂ ਬਹੁਤ ਚਿੜ ਸੀ...
ਚੰਡੀਗੜ੍ਹ | ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਾਰੈਂਸ ਤੇ ਬੰਬੀਹਾ ਗੈਂਗ ਦੀ ਗੈਂਗ ਵਾਰ ਵਿੱਚ ਉਲਝ ਗਿਆ। ਮੂਸੇਵਾਲਾ ਖੁਦ ਕਿਸੇ ਗਿਰੋਹ ਨਾਲ ਸਬੰਧ ਨਹੀਂ ਸੀ ਰੱਖਦਾ। ਫਿਰ ਵੀ ਲਾਰੈਂਸ ਗੈਂਗ ਮੂਸੇਵਾਲਾ ਦੇ ਗੀਤ ਬੰਬੀਹਾ...
ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡਾ ਖੁਲਾਸਾ, ਕਰੀਬ 60 ਗੈਂਗਸਟਰਾਂ ਨੇ ਸਿੱਧੂ ਨੂੰ ਮਾਰਨ ਦੀ...
ਮਾਨਸਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਸਿੱਧੂ ਨੂੰ ਮਾਰਨ ਲਈ 60 ਗੈਂਗਸਟਰਾਂ ਨੇ ਸਾਜਿਸ਼ ਘੜੀ ਸੀ। ਦਿੱਲੀ ਤੇ ਪੰਜਾਬ ਪੁਲਿਸ ਦੀ ਹੁਣ ਤੱਕ ਦੀ ਜਾਂਚ ‘ਚ...
ਆਪਣੇ ਜਨਮਦਿਨ ਵਾਲੇ ਦਿਨ ਚੀਨ ਦੇ ਬਾਰਡਰ ‘ਤੇ ਸ਼ਹੀਦ ਹੋਏ ਕੁਲਦੀਪ ਸਿੰਘ ਦਾ ਹੋਇਆ...
ਫਿਰੋਜ਼ਪੁਰ | ਚੀਨ ਦੇ ਬਾਰਡਰ 'ਤੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਦੇ ਫੌਜੀ ਜਵਾਨ ਕੁਲਦੀਪ ਸਿੰਘ ਦਾ ਕੱਲ੍ਹ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਲੌਹੁਕੇ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ।...
ਹੁਸ਼ਿਆਰਪੁਰ ‘ਚ ਬੱਚਿਆਂ ਨਾਲ ਭਰੀ ਬੱਸ ਪਲਟੀ, 32 ਵਿਦਿਆਰਥੀ ਬੱਸ ‘ਚ ਸਵਾਰ ਸੀ
ਹੁਸ਼ਿਆਰਪੁਰ | ਹੁਸ਼ਿਆਰਪੁਰ ‘ਚ ਬੱਚਿਆਂ ਦੀ ਬੱਸ ਪਲਟਣ ਦੇ ਨਾਲ ਵੱਡਾ ਹਾਦਸਾ ਵਾਪਰ ਗਿਆ। ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਚਾਨਕ ਖੇਤਾਂ ‘ਚ ਜਾ ਪਲਟੀ। ਇਸ ਬੱਸ ‘ਚ 32 ਦੇ ਕਰੀਬ...
ਮਾਂ ਦੀ ਮੌਤ ਦਾ ਗਮ ਨਾ ਸਹਾਰ ਸਕਿਆ 12 ਸਾਲਾ ਬੱਚਾ ਕਰ ਗਿਆ ਖੁਦਕੁਸ਼ੀ
ਖੰਨਾ | ਪਿੰਡ ਟਾਂਡਾ ਦੇ ਵਿਚ ਇਕ ਹਾਦਸਾ ਵਾਪਰਿਆ ਹੈ। 12 ਸਾਲਾ ਬੱਚੇ ਨੇ ਖੁਦਕੁਸ਼ੀ ਕਰ ਲਈ ਹੈ। 2 ਸਾਲ ਪਹਿਲਾਂ ਬੱਚੇ ਦੀ ਮਾਂ ਨੇ ਵੀ ਕੋਈ ਜ਼ਹਿਰੀਲੀ ਵਸਤੂ ਖਾ ਕੇ ਸੁਸਾਈਡ ਕਰ ਲਿਆ ਸੀ।...
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼,...
ਚੰਡੀਗੜ੍ਹ | ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਅੱਜ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕਰਨਗੇ। ਉਸ ਨੂੰ ਬੀਤੀ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫ਼ਤਾਰ ਕੀਤਾ ਗਿਆ। ਸ਼ੁਰੂਆਤੀ...
ਚੰਡੀਗੜ੍ਹ ‘ਚ ਡਿੱਗਿਆ ਇਕ ਹੋਰ ਦਰਖਤ, 2 ਲੋਕ ਜ਼ਖ਼ਮੀ, ਕੁਝ ਦਿਨ ਪਹਿਲਾਂ ਹੋਈ ਹੈ...
ਚੰਡੀਗੜ੍ਹ | ਸ਼ਹਿਰ ‘ਚ ਬੁੱਧਵਾਰ ਨੂੰ ਇਕ ਹੋਰ ਦਰਖ਼ਤ ਡਿੱਗ ਗਿਆ। ਇਸ ਨਾਲ 2 ਵਿਅਕਤੀ ਜ਼ਖਮੀ ਹੋ ਗਏ। ਹਾਦਸਾ ਬੁੱਧਵਾਰ ਦੁਪਹਿਰ 2 ਵਜੇ ਸੈਕਟਰ 22/23 ਦੀ ਲਾਈਟ ਪੁਆਇੰਟ ਤੇ ਹੋਇਆ। ਹਾਦਸੇ ਵਿਚ ਇਕ ਰਿਕਸ਼ਾ...
ਪੰਜਾਬ ‘ਚ ਲਾਅ ਅਫਸਰਾਂ ਦੀ ਨਿਯੁਕਤੀ ‘ਚ ਕੋਈ ਰਾਖਵਾਂਕਰਨ ਨਹੀਂ ! ਵਿਜੇ ਸਾਂਪਲਾ ਨੇ...
ਚੰਡੀਗੜ੍ਹ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਦੀ ਸ਼ਰਤ ਰੱਖ ਦਿੱਤੀ ਹੈ। ਇਸ ਦੇ ਖਿਲਾਫ ਸੀਐਮ ਭਗਵੰਤ ਮਾਨ...
ਪੰਜਾਬ ਸਰਕਾਰ ਨੇ ਮੁਫਤ ਬਿਜਲੀ ਸਕੀਮ ਤੋਂ ਹਟਾਈ ਇਕ ਕਿੱਲੋਵਾਟ ਦੀ ਸ਼ਰਤ, ਜਨਰਲ ਵਰਗ...
ਚੰਡੀਗੜ੍ਹ।ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐਲ) ਪਰਿਵਾਰਾਂ ਨੂੰ...












































