ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੀ ਗਿਣਤੀ ‘ਚ ਹਥਿਆਰਾਂ ਸਮੇਤ 16 ਵਿਅਕਤੀ ਕਾਬੂ
ਅੰਮ੍ਰਿਤਸਰ | ਜ਼ਿਲੇ ਦੀ ਪੁਲਿਸ ਨੇ ਹਥਿਆਰਾਂ ਸਮੇਤ 16 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਤੇ 6 ਪਿਸਤੌਲਾਂ ਬਰਾਮਦ ਕੀਤੀਆਂ ਹਨ । ਇਨ੍ਹਾਂ ਵਿਚੋਂ 4 ਗੈਂਗਸਟਰ...
ਕੇਂਦਰ ਸਰਕਾਰ ਹੁਣ ਕਿਸਾਨਾਂ ਤੋਂ ਵੀ ਵਸੂਲਣਾ ਚਾਹੁੰਦੀ ਹੈ ਟੈਕਸ, ਦੇਖੋ ਕੀ ਹੈ ਤੈਆਰੀ
ਨਵੀਂ ਦਿੱਲੀ | ਕੇਂਦਰ ਸਰਕਾਰ ਅਮੀਰ ਕਿਸਾਨਾਂ ਨੂੰ ਟੈਕਸ ਦੇ ਘੇਰੇ 'ਚ ਲਿਆਉਣ ਦੀ ਤਿਆਰੀ 'ਚ ਹੈ । ਅਜਿਹਾ ਦਾਅਵਾ ਕੇਂਦਰ ਸਰਕਾਰ ਨੇ ਸੰਸਦ ਦੀ ਪਬਲਿਕ ਅਕਾਊਂਟਸ ਕਮੇਟੀ (ਪੀਏਸੀ) ਵਲੋਂ ਚੁੱਕੇ ਸਵਾਲਾਂ ਦੇ ਜਵਾਬ...
ਹੋਟਲ ‘ਚ ਵੇਚੀਆਂ ਜਾ ਰਹੀਆਂ ਸਨ ਪ੍ਰਾਈਵੇਟ ਸਕੂਲ ਦੀਆਂ ਮਹਿੰਗੀਆਂ ਕਿਤਾਬਾਂ, ਆਪ ਵਿਧਾਇਕ ਨੇ...
ਸੇਠ ਹੁਕਮ ਚੰਦ ਸਕੂਲ ਨੂੰ ਨੋਟਿਸ ਜਾਰੀ ਕਰਕੇ 3 ਦਿਨਾਂ 'ਚ ਜਵਾਬ ਮੰਗਿਆ
ਜਲੰਧਰ | ਸੀਐਮ ਭਗਵੰਤ ਮਾਨ ਨੇ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਪੇਰੈਂਟਸ ਸਕੂਲ ਮੈਨੇਜਮੈਂਟ ਖਿਲਾਫ...
ਪੰਜਾਬ ਦੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਲਈ ਵਿੱਤੀ ਸਾਲ 2022-23 ਵਿੱਚ ਬਿਜਲੀ ਦਰਾਂ ਅਤੇ...
ਪਟਿਆਲਾ | ਪੰਜਾਬ ਦੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਲਈ 31/03/2022 ਨੂੰ ਮੌਜੂਦਾ ਬਿਜਲੀ ਦਰਾਂ ਅਤੇ ਸਬਸਿਡੀਆਂ ਨੂੰ ਚਾਲੂ ਸਾਲ (2022-23) ਵਿੱਚ 01/04/2022 ਤੋਂ ਜਾਰੀ ਰੱਖਿਆ ਜਾ ਰਿਹਾ ਹੈ, ਇਹ ਜਾਣਕਾਰੀ ਪੰਜਾਬ ਰਾਜ ਪਾਵਰ...
ਮੋਗਾ : ਬੀ ਕੈਟਾਗਿਰੀ ਦੇ ਗੈਂਗਸਟਰ ਹਰਜੀਤ ਸਿੰਘ ਉਰਫ ਪਿੰਟਾ ਦੀ ਹੱਤਿਆ ਦੀ ਸਾਜ਼ਿਸ਼...
ਮੋਗਾ | ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗਰੁੱਪ ਨੇ ਆਪਣੇ ਸੂਟਰ ਮਨਪ੍ਰੀਤ ਉਰਫ ਮੰਨੂ ਤੇ ਪ੍ਰੇਮ ਨੂੰ ਹਰਜੀਤ ਪੈਂਟਾ ਨੂੰ ਮਾਰਨ ਲਈ ਭੇਜਿਆ ਸੀ ।
ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਜਿੰਮੇਵਾਰੀ ਲੈਣ ਲਈ ਬਣਾਏ ਗਏ...
ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ, ਹੁਣ ਐਤਵਾਰ ਨੂੰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ...
ਤਰਨਤਾਰਨ ‘ਚ ਵਾਲੀਬਾਲ ਖੇਡ ਰਹੇ 2 ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ, 1 ਗੰਭੀਰ
ਤਰਨਤਾਰਨ | ਪੰਜਾਬ 'ਚ ਲੜਾਈਆਂ ਝਗੜਿਆ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਹੋ ਜਿਹਾ ਇੱਕ ਮਾਮਲਾ ਸਾਹਮਣੇ ਆਇਆ ਕਿ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਗ਼ਜ਼ਲ ਦਾ ਜਿੱਥੇ ਸਰਕਾਰੀ...
ਰਜਵੰਤ ਕੌਰ ਜਲੰਧਰ ਕੈਂਟ ਥਾਣੇ ਦੇ ਨਵੇਂ SHO ਬਣੇ
ਜਲੰਧਰ (ਸੂਰਜ ਚੱਢਾ) | ਜਲੰਧਰ ਕੈਂਟ ਥਾਣੇ ਦੀ ਜਿੰਮੇਵਾਰੀ ਰਜਵੰਤ ਕੌਰ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਜਵੰਤ ਕੌਰ ਪੁਲਿਸ ਕਮਿਸ਼ਨਰਰੇਟ ਦਫ਼ਤਰ 'ਚ ਤੈਨਾਤ ਸਨ।
ਫਿਰੋਜ਼ਪੁਰ ਦੇ ਰਹਿਣ ਵਾਲੇ ਰਜਵੰਤ ਕੌਰ ਨੇ ਦੱਸਿਆ ਕਿ...
ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਕੇਂਦਰ ਤੋਂ 1500 ਮੈਗਾਵਾਟ ਵਾਧੂ ਬਿਜਲੀ ਮੰਗੀ
ਨਵੀਂ ਦਿੱਲੀ/ਚੰਡੀਗੜ | ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਤੇ ਖਣਜ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨਾਲ ਇੱਥੇ ਮੀਟਿੰਗ...
ਆਨਲਾਈਨ ਠੱਗੀ ਦੀ ਸ਼ਿਕਾਇਤ ਹੁਣ 1930 ‘ਤੇ ਕੀਤੀ ਜਾ ਸਕੇਗੀ, 24 ਘੰਟੇ ਚੱਲੇਗੀ ਹੈਲਪਲਾਈਨ
ਚੰਡੀਗੜ੍ਹ | ਆਨਲਾਈਨ ਠੱਗੀ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਸੂਬਾ ਸਰਕਾਰ ਨੇ ਹੁਣ 1930 ਨੰਬਰ ਜਾਰੀ ਕੀਤਾ ਹੈ।
24 ਘੰਟੇ ਦੌਰਾਨ ਕਿਸੇ ਵੀ ਵੇਲੇ 1930 ਨੰਬਰ ਡਾਇਲ ਕਰਕੇ ਕਿਸੇ ਤਰ੍ਹਾਂ ਦੀ ਵੀ ਆਨਲਾਈਨ ਠੱਗੀ ਦੀ...













































