ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣਾ ਸੂਬਾ ਸਰਕਾਰ ਦਾ ਨਿਸ਼ਾਨਾ-ਡਾ. ਰਾਜ ਕੁਮਾਰ...
ਚੰਡੀਗੜ | ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪਟਿਆਲਾ ਸਰਕਾਰੀ ਮੈਡੀਕਲ...
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ
ਚੰਡੀਗੜ੍ਹ | ਪੰਜਾਬ ਚੌਕਸੀ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸੂਬੇ ਭਰ ਵਿੱਚ 26 ਅਕਤੂਬਰ ਤੋਂ 1 ਨਵੰਬਰ, 2021 ਤੱਕ 'ਚੌਕਸੀ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਹਫ਼ਤਾ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ...
ਲੜਕੀ ਦੇ ਵਿਆਹ ਲਈ ਜੋੜਿਆ ਸਮਾਨ ਬਿਜਲੀ ਡਿੱਗਣ ਕਾਰਨ ਸੜਿਆ, ਨਰੂਲਾ ਪਰਿਵਾਰ ਨੇ ਦਿੱਤਾ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਕਲੀਚਪੁਰ ਦੇ ਜਿਸ ਪਰਿਵਾਰ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ ਵਿਆਹ ਲਈ ਜੋੜਿਆ ਸਾਰਾ ਸਮਾਨ ਸੜ ਗਿਆ ਸੀ, ਉਸ ਦੀ ਮਦਦ ਲਈ ਸਮਾਜ ਸੇਵੀ ਅੱਗੇ ਆਏ ਹਨ।
ਪਰਿਵਾਰ 'ਚ ਅਗਲੇ ਮਹੀਨੇ...
ਜਲੰਧਰ : ਹਾਈਵੇ ‘ਤੇ ਖੜ੍ਹੇ ਟਰੱਕ ‘ਚ ਵੱਜੀ ਕਾਰ, NRI ਬਜ਼ੁਰਗ ਪਤੀ-ਪਤਨੀ ਅਤੇ ਬੱਚੀ...
ਜਲੰਧਰ | ਨੈਸ਼ਨਲ ਹਾਈਵੇ 'ਤੇ ਖੜ੍ਹੇ ਟਰੱਕਾਂ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ ਪਰ ਨਾ ਤਾਂ ਪੁਲਿਸ ਤੇ ਨਾ ਹੀ ਨੈਸ਼ਨਲ ਹਾਈਵੇ ਅਥਾਰਟੀ ਦਾ ਇਸ ਵੱਲ ਕੋਈ ਧਿਆਨ ਹੈ।
ਜਲੰਧਰ-ਆਦਮਪੁਰ ਮੇਨ ਹਾਈਵੇ 'ਤੇ ਕਾਲਾ...
ਅਗਲੇ ਮਹੀਨੇ ਸੀ ਕੁੜੀ ਦਾ ਵਿਆਹ, ਅਸਮਾਨੀ ਬਿਜਲੀ ਡਿੱਗਣ ਨਾਲ ਸਾਰਾ ਸਾਮਾਨ ਸੜਿਆ
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਕਲੀਚਪੁਰ ਦੇ ਇਕ ਘਰ ਵਿਚ ਅਸਮਾਨੀ ਬਿਜਲੀ ਡਿੱਗਣ ਨਾਲ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰ 'ਚ ਅਗਲੇ ਮਹੀਨੇ ਵੱਡੀ ਕੁੜੀ ਦਾ ਵਿਆਹ ਸੀ। ਵਿਆਹ ਲਈ ਕਰਜ਼ਾ ਚੁੱਕ ਕੇ...
‘ਪ੍ਰਧਾਨਮੰਤਰੀ ਆਯੂਸ਼ਮਾਨ ਭਾਰਤ-ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ’ ਵਰਚੁਅਲੀ ਹੋਇਆ ਲਾਂਚ
ਜਲੰਧਰ | ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਵਾਰਾਨਸੀ ਵਿਖੇ 25 ਅਕਤੂਬਰ ਨੂੰ "ਪ੍ਰਧਾਨਮੰਤਰੀ ਆਯੂਸ਼ਮਾਨ ਭਾਰਤ ਹੇਲਥ ਇਨਫ੍ਰਾਸਟ੍ਰਕਚਰ ਯੋਜਨਾ" ਦੀ ਸ਼ੁਰੂਆਤ ਕੀਤੀ ਗਈ।
ਇਸ ਸੰਬੰਧੀ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਵਰਚੁਅਲ ਲਾਂਚ...
ਬਾਗ਼ਬਾਨੀ ‘ਚ ਸੁਧਾਰ ਲਈ ਇਜ਼ਰਾਈਲੀ ਤਕਨੀਕ ਅਪਣਾਵਾਂਗੇ : ਰਾਣਾ ਗੁਰਜੀਤ ਸਿੰਘ
ਚੰਡੀਗੜ੍ਹ | ਪੰਜਾਬ 'ਚ ਬਾਗ਼ਬਾਨੀ ਦੇ ਖੇਤਰ 'ਚ ਸੁਧਾਰ ਲਿਆਉਣ ਲਈ ਇਜ਼ਰਾਈਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸ਼ਬਜੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ।
ਪੰਜਾਬ ਦੇ ਬਾਗ਼ਬਾਨੀ...
ਪੰਜਾਬ ‘ਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ,...
ਲੁਧਿਆਣਾ / ਜਲੰਧਰ | ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਰੋਸ ਵਜੋਂ ਪੈਟਰੋਲ ਪੰਪ ਦੇ ਮਾਲਕਾਂ ਨੇ ਫੈਸਲਾ ਕੀਤਾ ਹੈ ਕਿ ਰਾਜ ਵਿੱਚ ਪੈਟਰੋਲ ਪੰਪ...
ਕੈਨੇਡਾ ਦੇ ਐਡਮਿੰਟਨ ‘ਚ ਗੁਰਦਾਸਪੁਰ ਦੇ 20 ਸਾਲ ਦੇ ਨੌਜਵਾਨ ਦੀ ਮੌਤ, ਮਾਂ ਨੇ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ 'ਚ ਰਹਿੰਦੇ ਮਾਂ-ਬਾਪ ਦੇ ਇਕਲੌਤੇ 20 ਸਾਲ ਦੇ ਪੁੱਤਰ ਬਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ।
ਮੁੰਡੇ ਦੀ ਮੌਤ ਦੀ ਖਬਰ ਸੁਣਦਿਆਂ...
ਐਕਸ਼ਨ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ : ਬਾਦਲ ਪਰਿਵਾਰ ਦੀਆਂ ਤਿੰਨ ਬੱਸਾਂ ਸਣੇ 38...
ਐਸਏਐਸ ਨਗਰ / ਫਰੀਦਕੋਟ / ਸ਼੍ਰੀ ਮੁਕਤਸਰ ਸਾਹਿਬ / ਅੰਮ੍ਰਿਤਸਰ
ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸ ਚੋਰੀ, ਅਧੂਰੇ ਕਾਗਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ 'ਤੇ ਬੱਸਾਂ ਚਲਾਉਣ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਨੂੰ ਤੇਜ਼...














































