ਜਲੰਧਰ : ਚੁਗਿੱਟੀ ਚੌਕ ਨੇੜੇ ਭਿਆਨਕ ਹਾਦਸਾ, ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, 2...
ਜਲੰਧਰ (ਕਮਲ) | ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਚੁਗਿੱਟੀ ਚੌਕ ਨੇੜੇ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ 2 ਔਰਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਰਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਮੋਹਨ ਵਿਹਾਰ...
ਗਾਇਕ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਬੱਝੇ ਵਿਆਹ ਦੇ ਬੰਧਨ ‘ਚ, ਵੇਖੋ ਤਸਵੀਰਾਂ
Viral News | ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਨਾਲ ਵਿਆਹ ਰਚਾ ਲਿਆ ਹੈ, ਜੋ ਅੱਜਕਲ ਸੋਸ਼ਲ ਮੀਡੀਆ ‘ਤੇ ਖੂਬ ਚਰਚਾ ਵਿੱਚ ਹੈ।
ਦੱਸ ਦੇਈਏ ਕਿ ਪਰਮੀਸ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਤਸਵੀਰਾਂ ਸ਼ੇਅਰ ਕਰ...
ਤਿਉਹਾਰੀ ਸੀਜ਼ਨ ‘ਚ 31 ਅਕਤੂਬਰ ਤੋਂ ਇੰਡੀਗੋ ਸ਼ੁਰੂ ਕਰੇਗੀ ਸਿੱਧੀਆਂ ਉਡਾਣਾਂ, ਜਾਣੋ ਨਵੇਂ ਰੂਟ...
ਨਵੀਂ ਦਿੱਲੀ | ਤਿਉਹਾਰਾਂ ਦੇ ਸੀਜ਼ਨ 'ਚ ਯਾਤਰੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਏਅਰਲਾਈਨਜ਼ ਕੰਪਨੀ ਇੰਡੀਗੋ ਇਸ ਮਹੀਨੇ ਦੇ ਅੰਤ ਤੋਂ ਕੁਝ ਰੂਟਾਂ 'ਤੇ ਨਵੀਆਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਇਸ...
ਨਿਹੰਗ ਅਮਨ ਸਿੰਘ ਹੈ ਘਰੋਂ ਬੇਦਖ਼ਲ, ਮਾਪਿਆਂ ਨੇ ਖੋਲ੍ਹੇ ਰਾਜ਼, ਦੱਸੀ ਪੂਰੀ ਕਹਾਣੀ
ਚੰਡੀਗੜ੍ਹ | ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਕਤਲ ਕੀਤੇ ਵਿਅਕਤੀ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗਾਂ ਦੇ ਮੁਖੀ ਨਿਹੰਗ ਅਮਨ ਸਿੰਘ ਦਾ ਪਰਿਵਾਰ ਸਾਹਮਣੇ ਆਇਆ ਹੈ।
ਸੰਗਰੂਰ ਜ਼ਿਲੇ ਦੀ ਤਹਿਸੀਲ ਧੂਰੀ ਦੇ ਪਿੰਡ ਬੱਬਨਪੁਰ 'ਚ...
ਲਖਬੀਰ ਕਿਵੇਂ ਪੁੱਜਾ ਕੁੰਡਲੀ ਬਾਰਡਰ, SIT ਕਰੇਗੀ ਜਾਂਚ, ਭੈਣ ਦੇ ਆਰੋਪਾਂ ਤੋਂ ਬਾਅਦ ਮਾਮਲੇ...
ਤਰਨਤਰਨ | ਸਿੰਘੂ ਬਾਰਡਰ ’ਤੇ ਨਿਹੰਗਾਂ ਵੱਲੋਂ ਮਾਰੇ ਗਏ ਲਖਬੀਰ ਸਿੰਘ ਨਾਂ ਦੇ ਨੌਜਵਾਨ ਦੇ ਮਾਮਲੇ ’ਚ ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ ’ਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ...
ਮੱਧ ਪ੍ਰਦੇਸ਼ ‘ਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ
ਚੰਡੀਗੜ੍ਹ | ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਇੱਕ ਪਿੰਡ 'ਚ ਭਾਰਤੀ ਹਵਾਈ ਸੈਨਾ ਦਾ ਮਿਰਾਜ਼ 2000 ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਇਸ ਦੌਰਾਨ ਪਾਇਲਟ ਨੇ ਸਮਾਂ ਰਹਿੰਦੇ ਪੈਰਾਸ਼ੂਟ ਰਾਹੀਂ ਆਪਣੀ ਜਾਨ ਬਚਾ ਲਈ ਹੈ,...
ਭਾਰਤ-ਪਾਕਿ ਬਾਰਡਰ ਤੋਂ 22 ਪਿਸਤੌਲ, ਗੋਲੀ-ਸਿੱਕਾ ਤੇ 934 ਗ੍ਰਾਮ ਹੈਰੋਇਨ ਬਰਾਮਦ
ਅੰਮ੍ਰਿਤਸਰ/ਤਰਨਤਾਰਨ | ਪੰਜਾਬ ਪੁਲਿਸ ਨੇ ਇਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨਤਾਰਨ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲੀ-ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ।
ਇਹ ਕਾਰਵਾਈ ਸੀਮਾ...
ਪਤਨੀ ਦਾ ਕਤਲ ਕਰਨ ਵਾਲੇ ਜਲੰਧਰ ਦੇ ਨੌਜਵਾਨ ਨੂੰ UK ‘ਚ ਉਮਰਕੈਦ, ਕਤਲ ਕਰਕੇ...
ਫਿਲੌਰ/ਜਲੰਧਰ | ਯੂਕੇ 'ਚ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਯੂਕੇ ਦੀ ਅਦਾਲਤ ਨੇ ਉਸ ਦੇ ਪਤੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ।
ਆਰੋਪੀ ਨੇ ਝਗੜੇ ਤੋਂ ਬਾਅਦ ਪਤਨੀ ਗੀਤਿਕਾ...
ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਚੇਅਰ ਲਈ ਹਰ ਸਾਲ ਬਜਟ ‘ਚੋਂ 5 ਕਰੋੜ...
ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ ਸਾਲਾਨਾ 5 ਕਰੋੜ...
ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਸਿੰਘ ਵੱਲੋਂ ਵੀਡੀਓ ‘ਚ ਬੋਲੇ ਗਏ ਮੋਬਾਇਲ ਨੰਬਰ...
ਤਰਨਤਾਰਨ (ਬਲਜੀਤ ਸਿੰਘ) | ਸਿੰਘੂ ਬਾਰਡਰ 'ਤੇ ਮਾਰੇ ਗਏ ਲਖਬੀਰ ਸਿੰਘ ਦੀ ਇਕ ਵੀਡੀਓ ਬੜੀ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਵੱਲੋਂ ਇਕ ਮੋਬਾਇਲ ਨੰਬਰ ਦੱਸਿਆ ਜਾ ਰਿਹਾ...














































