ਜਲੰਧਰ-ਫਗਵਾੜਾ ਹਾਈਵੇ ‘ਤੇ ਤੇਜ਼ ਰਫਤਾਰ ਕਾਰ ਨੇ ਕੁਚਲੀਆਂ 2 ਕੁੜੀਆਂ, ਇਕ ਦੀ ਮੌਤ, ਪਰਿਵਾਰਕ...
ਜਲੰਧਰ | ਅੱਜ ਸਵੇਰੇ ਜਲੰਧਰ-ਫਗਵਾੜਾ ਹਾਈਵੇ 'ਤੇ ਧੰਨੋਵਾਲੀ ਨੇੜੇ ਇਕ ਤੇਜ਼ ਰਫਤਾਰ ਬਰੇਜ਼ਾ ਕਾਰ ਨੇ 2 ਲੜਕੀਆਂ ਨੂੰ ਕੁਚਲ ਦਿੱਤਾ। ਹਾਦਸੇ 'ਚ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਧੰਨੋਵਾਲੀ...
ਪੰਜਾਬ ‘ਚ ਫਿਰ ਵਿਗੜਿਆ ਮੌਸਮ, ਵਿਭਾਗ ਵੱਲੋਂ ਅਲਰਟ, ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ, ਪੜ੍ਹੋ ਮੌਸਮ...
ਚੰਡੀਗੜ੍ਹ | ਪੰਜਾਬ 'ਚ ਬਦਲਦੇ ਮੌਸਮ ਨੇ ਕਿਸਾਨਾਂ ਨੂੰ ਫਿਰ ਫਿਕਰਾਂ 'ਚ ਪਾ ਦਿੱਤਾ ਹੈ। ਕੱਲ੍ਹ ਗਰਮੀ ਵਧਣ ਮਗਰੋਂ ਅੱਜ ਮੌਸਮ ਮੁੜ ਖਰਾਬ ਹੋ ਗਿਆ। ਕਈ ਥਾਵਾਂ ਤੋਂ ਕਿਣਮਿਣ ਦੀਆਂ ਰਿਪੋਰਟਾਂ ਹਨ। ਇਸ ਨਾਲ...
ਸ਼ਹਿਰਾਂ ‘ਚ ਪਾਣੀ ਦੇ ਪੁਰਾਣੇ ਬਕਾਏ ਬਿੱਲ ਮੁਆਫ਼, ਚੰਨੀ ਸਰਕਾਰ ਨੇ 700 ਕਰੋੜ ਦੇ...
ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿ ਸ਼ਹਿਰਾਂ ਤੇ ਪਿੰਡਾਂ ਦੇ ਲੋਕਾਂ ਲਈ ਕਈ ਚੰਗੇ ਫੈਸਲੇ ਲਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰਾਂ 'ਚ ਪਾਣੀ...
ਰਣਜੀਤ ਸਿੰਘ ਕਤਲ ਕੇਸ ‘ਚ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ...
ਪੰਚਕੂਲਾ | ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਨੂੰ ਸਜ਼ਾ ਦਾ ਅੱਜ ਪੰਚਕੂਲਾ ਅਦਾਲਤ ਵਿੱਚ ਐਲਾਨ ਕੀਤਾ ਜਾਵੇਗਾ। 8 ਅਕਤੂਬਰ ਨੂੰ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਰਾਮ ਰਹੀਮ ਸਣੇ 5 ਆਰੋਪੀਆਂ ਨੂੰ...
ਪੰਜਾਬ ‘ਚ 3 ਦਰਜਨ ਤੋਂ ਵੱਧ ਰੇਲਵੇ ਲਾਈਨਾਂ ‘ਤੇ ਦਿੱਤੇ ਜਾਣਗੇ ਧਰਨੇ, ਕਿਸੇ ਵੀ...
ਨਵੀਂ ਦਿੱਲੀ | ਲਖੀਮਪੁਰ ਖੀਰੀ ਘਟਨਾ ਦੇ ਵਿਰੋਧ 'ਚ ਕਿਸਾਨ ਅੱਜ ਰੇਲਾਂ ਰੋਕ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ...
Weather Update : ਦਿੱਲੀ, ਹਿਮਾਚਲ ਤੇ ਪੰਜਾਬ ਸਣੇ ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਮੀਂਹ...
ਨਵੀਂ ਦਿੱਲੀ | ਕੇਰਲ 'ਚ ਭਾਰੀ ਬਾਰਿਸ਼ ਕਾਰਨ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਅਨੁਸਾਰ ਅਗਲੇ 3-4 ਦਿਨ ਸੂਬੇ 'ਚ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਦੱਖਣ-ਪੂਰਬੀ...
ਯੂਪੀ ਦਾ ਰਹਿਣ ਵਾਲਾ ਫੌਜੀ ਆਪਣੇ ਗੁੰਡਿਆਂ ਜ਼ਰੀਏ ਪੰਜਾਬ ‘ਚ ਭੇਜਦਾ ਹੈ ਹਥਿਆਰ, 2...
ਚੰਡੀਗੜ੍ਹ/ਸੰਗਰੂਰ | ਸੰਗਰੂਰ ਜ਼ਿਲ੍ਹਾ ਪੁਲਿਸ ਨੇ ਅੱਜ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਦੋ ਦੇਸੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ...
ਸਰੀਰਕ ਤੰਦਰੁਸਤੀ ਦਾ ਰਾਜ ਭੋਜਨ ਦੀ ਸਹੀ ਪਸੰਦ, ਸਾਇੰਸ ਸਿਟੀ ਵਲੋਂ ਵਿਸ਼ਵ ਭੋਜਨ ਦਿਵਸ...
ਕਪੂਰਥਲਾ | ਵਿਸ਼ਵ ਭੋਜਨ ਦਿਵਸ ਦੇ ਮੌਕੇ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਜੈਵਿਕ ਤੇ ਹਲਕਾ ਭੋਜਨ : ਵਿਗਿਆਨ ਅਤੇ ਸਥਿਰਤਾ” ਦੇ ਵਿਸ਼ੇ ਤੇ ਇਕ ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 100 ਤੋਂ...
ਸ੍ਰੀ ਮੁਕਤਸਰ ਸਾਹਿਬ : ਪੁੱਤ ਨੇ ਮਾਂ ਦੀ ਮੌਤ ਦਾ ਬਦਲਾ ਲੈਣ ਲਈ 2...
ਸ੍ਰੀ ਮੁਕਤਸਰ ਸਾਹਿਬ | ਪਿੰਡ ਡੋਡਾਂਵਾਲੀ (ਬਾਹਮਣਵਾਲਾ) 'ਚ ਇਕ ਪੁੱਤ ਨੇ 2 ਦੋਸਤਾਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਮਾਰਨ ਤੋਂ ਬਾਅਦ ਉਸ ਨੇ...
Breaking : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਟੇਜ ‘ਤੇ ਹੀ ਭਿੜੇ ਪ੍ਰਬੰਧਕ, ਕਮੇਟੀ ਪ੍ਰਧਾਨ...
ਪਟਨਾ ਸਾਹਿਬ | ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇਕ ਸ਼ਰਮਨਾਕ ਘਟਨਾ ਵਾਪਰਨ ਦੀ ਖਬਰ ਹੈ, ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਹਿੱਤ ਜਦੋਂ ਸੰਗਤ ਨੂੰ ਸੰਬੋਧਨ ਕਰਨ ਲਈ ਸਟੇਜ 'ਤੇ ਖੜ੍ਹੇ ਹੋਏ ਤਾਂ ਉਨ੍ਹਾਂ ਨੂੰ...













































