ਰਾਜਸਥਾਨ : ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ, ਗਲਤ ਸਾਈਡ ਤੋਂ ਆ ਰਹੇ ਟਰਾਲੇ...
ਜੋਧਪੁਰ/ਬਾੜਮੇਰ । ਰਾਜਸਥਾਨ ਦੇ ਬਾੜਮੇਰ 'ਚ ਜੋਧਪੁਰ ਨੈਸ਼ਨਲ ਹਾਈਵੇ 'ਤੇ ਅੱਜ (ਬੁੱਧਵਾਰ) ਇਕ ਵੱਡਾ ਹਾਦਸਾ ਵਾਪਰਿਆ, ਜਿਥੇ ਇਕ ਪ੍ਰਾਈਵੇਟ ਬੱਸ ਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਅੱਗ ਲੱਗ...
ਸੈਂਕੜੇ ਬੇਸਹਾਰਾ ਧੀਆਂ ਨੂੰ ਅਪਨਾਉਣ ਵਾਲੀ ਜਲੰਧਰ ਦੀ ਮਾਤਾ ਪ੍ਰਕਾਸ਼ ਕੌਰ ਨੂੰ ਮਿਲਿਆ ਪਦਮਸ਼੍ਰੀ,...
ਜਲੰਧਰ | ਜਲੰਧਰ ਸ਼ਹਿਰ ਦੀ ਸਮਾਜ ਸੇਵੀ ਪ੍ਰਕਾਸ਼ ਕੌਰ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਪੰਜਾਬ ਵਿੱਚ ਪਰਿਵਾਰ ਵੱਲੋਂ ਠੁਕਰਾਈਆਂ ਗਈਆਂ ਬੱਚੀਆਂ ਪ੍ਰਤੀ ਉਨ੍ਹਾਂ ਦੀ ਸਮਾਜ ਸੇਵਾ ਨੂੰ ਸਮਰਪਿਤ ਦਿੱਤਾ ਗਿਆ...
ਅੰਮ੍ਰਿਤਸਰ : ਗਹਿਣਾ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਕਾਂਗਰਸੀ ਵਿਧਾਇਕ ਬੁਲਾਰੀਆ ਦੇ...
ਅੰਮ੍ਰਿਤਸਰ | ਮੰਗਲਵਾਰ ਸ਼ਾਮ ਨੂੰ ਗਹਿਣਾ ਕਾਰੋਬਾਰੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਗਰਮਾ ਗਿਆ ਹੈ। ਘਟਨਾ ਬੀ-ਡਵੀਜ਼ਨ ਥਾਣੇ ਤੋਂ ਕੁਝ ਦੂਰੀ 'ਤੇ ਵਾਪਰੀ।
ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਬੱਬੂ ਵਜੋਂ ਹੋਈ ਹੈ।...
ਪੰਜਾਬ ਦੇ ਕਿਸਾਨ ਦੀ ਕੁੰਡਲੀ ਬਾਰਡਰ ‘ਤੇ ਲਟਕਦੀ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ,...
ਨਵੀਂ ਦਿੱਲੀ । ਕੁੰਡਲੀ ਬਾਰਡਰ 'ਤੇ ਇਕ ਕਿਸਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ (45) ਪਿੰਡ ਰੁੜਕੀ ਤਹਿਸੀਲ ਅਮਰੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ, ਜਿਸ ਦੀ ਲਾਸ਼...
ਲਵ ਮੈਰਿਜ ਦਾ ਦਰਦਨਾਕ ਅੰਤ : ਨਾਜਾਇਜ਼ ਸੰਬੰਧਾਂ ਦੇ ਸ਼ੱਕ ‘ਚ ਗਰਭਵਤੀ ਪਤਨੀ ਨੂੰ...
ਬਰਨਾਲਾ (ਕਮਲਜੀਤ ਸੰਧੂ) | ਬਰਨਾਲਾ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਪਤੀ ਨੇ ਆਪਣੀ ਪਤਨੀ ਨੂੰ ਡੰਡੇ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ...
ਕਪੂਰਥਲਾ : ਕੈਬਨਿਟ ਮੰਤਰੀ ਦੇ ਪੋਸਟਰ ‘ਤੇ ਜੁੱਤੀਆਂ ਮਾਰਨਾ ਔਰਤ ਨੂੰ ਪਿਆ ਮਹਿੰਗਾ, ਸਮਰਥਕਾਂ...
ਕਪੂਰਥਲਾ | ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੋਸਟਰ 'ਤੇ ਜੁੱਤੀਆਂ ਮਾਰ ਕੇ ਰੋਸ ਪ੍ਰਦਰਸ਼ਨ ਕਰਨਾ ਇਕ ਔਰਤ ਨੂੰ ਮਹਿੰਗਾ ਪੈ ਗਿਆ। ਔਰਤ ਦਾ ਆਰੋਪ ਹੈ ਕਿ ਮੰਤਰੀ ਦੇ ਕੁਝ ਸਮਰਥਕਾਂ ਨੇ ਘਰ ਵਿੱਚ...
ਬਠਿੰਡਾ ਤੋਂ ਵਿਧਾਇਕਾ ਰੁਪਿੰਦਰ ਰੂਬੀ ਨੇ ਛੱਡੀ ‘ਆਪ’, ਅੱਧੀ ਰਾਤ ਨੂੰ ਟਵਿੱਟਰ ‘ਤੇ ਦਿੱਤਾ...
ਚੰਡੀਗੜ੍ਹ/ਬਠਿੰਡਾ | ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਬਠਿੰਡਾ ਤੋਂ ਵਿਧਾਇਕਾ ਰੁਪਿੰਦਰ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੰਗਲਵਾਰ ਅੱਧੀ ਰਾਤ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ...
ਬਿਨਾਂ ਪਾਸਪੋਰਟ ਭਾਰਤ ‘ਚ ਦਾਖਲ ਹੋਏ ਪਾਕਿਸਤਾਨੀ ਨੂੰ BSF ਨੇ ਕੀਤਾ ਕਾਬੂ, ਪਾਕਿ ਕਰੰਸੀ...
ਤਰਨਤਾਰਨ (ਬਲਜੀਤ ਸਿੰਘ) | ਭਾਰਤ-ਪਾਕਿਸਤਾਨ ਸਰਹੱਦ ਦੀ ਕਰਮਾ ਪੋਸਟ ਖਾਲੜਾ ਤੋਂ ਬੀਐਸਐਫ ਦੀ 171 ਬਟਾਲੀਅਨ ਨੇ ਜ਼ੀਰੋ ਲਾਈਨ ਕਰੋਸ ਕਰ ਕੇ ਹਿੰਦੁਸਤਾਨ ਵਿੱਚ ਬਿਨਾਂ ਪਾਸਪੋਰਟ ਤੋਂ ਦਾਖ਼ਲ ਹੋਏ ਵਿਅਕਤੀ ਨੂੰ ਕਾਬੂ ਕੀਤਾ।
ਉਕਤ ਵਿਅਕਤੀ ਕੋਲੋਂ...
ਜਲੰਧਰ ‘ਚ ਅੱਜ ਦੁਪਹਿਰ 2 ਵਜੇ ਤੱਕ ਬਿਜਲੀ ਰਹੇਗੀ ਬੰਦ
ਜਲੰਧਰ . 11 ਕੇਵੀ ਫੀਡਰ ਦੀ ਮੁਰਮੱਤ ਕਰਕੇ ਬੁੱਧਵਾਰ ਨੂੰ ਜਲੰਧਰ ਸ਼ਹਿਰ ਦੇ 29 ਇਲਾਕਿਆਂ ਵਿੱਚ ਬਿਜਲੀ ਕੱਟ ਲਗਾਇਆ ਜਾਵੇਗਾ। ਸਵੇਰੇ 10 ਵਜੇ ਤੋਂ ਸ਼ੁਰੂ ਹੋਣ ਵਾਲਾ ਕੱਟ ਦੁਪਹਿਰ 2 ਵਜੇ ਤੱਕ ਚੱਲੇਗਾ।
ਵੇਖੋ,...
ਪੰਜਾਬ ਪੁਲਿਸ ਨੇ ਕਰਤਾਰਪੁਰ ਤੋਂ 55 ਕਿਲੋ ਅਫੀਮ ਕੀਤੀ ਬਰਾਮਦ, ਇਕ ਗ੍ਰਿਫ਼ਤਾਰ
ਚੰਡੀਗੜ੍ਹ/ਜਲੰਧਰ | ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ...












































