‘ਪ੍ਰਧਾਨਮੰਤਰੀ ਆਯੂਸ਼ਮਾਨ ਭਾਰਤ-ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ’ ਵਰਚੁਅਲੀ ਹੋਇਆ ਲਾਂਚ

0
ਜਲੰਧਰ | ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਵਾਰਾਨਸੀ ਵਿਖੇ 25 ਅਕਤੂਬਰ ਨੂੰ "ਪ੍ਰਧਾਨਮੰਤਰੀ ਆਯੂਸ਼ਮਾਨ ਭਾਰਤ ਹੇਲਥ ਇਨਫ੍ਰਾਸਟ੍ਰਕਚਰ ਯੋਜਨਾ" ਦੀ ਸ਼ੁਰੂਆਤ ਕੀਤੀ ਗਈ। ਇਸ ਸੰਬੰਧੀ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿੱਚ ਵਰਚੁਅਲ ਲਾਂਚ...

ਬਾਗ਼ਬਾਨੀ ‘ਚ ਸੁਧਾਰ ਲਈ ਇਜ਼ਰਾਈਲੀ ਤਕਨੀਕ ਅਪਣਾਵਾਂਗੇ : ਰਾਣਾ ਗੁਰਜੀਤ ਸਿੰਘ

0
ਚੰਡੀਗੜ੍ਹ | ਪੰਜਾਬ 'ਚ ਬਾਗ਼ਬਾਨੀ ਦੇ ਖੇਤਰ 'ਚ ਸੁਧਾਰ ਲਿਆਉਣ ਲਈ ਇਜ਼ਰਾਈਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸ਼ਬਜੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ। ਪੰਜਾਬ ਦੇ ਬਾਗ਼ਬਾਨੀ...

ਪੰਜਾਬ ‘ਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ,...

0
ਲੁਧਿਆਣਾ / ਜਲੰਧਰ | ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਰੋਸ ਵਜੋਂ ਪੈਟਰੋਲ ਪੰਪ ਦੇ ਮਾਲਕਾਂ ਨੇ ਫੈਸਲਾ ਕੀਤਾ ਹੈ ਕਿ ਰਾਜ ਵਿੱਚ ਪੈਟਰੋਲ ਪੰਪ...

ਕੈਨੇਡਾ ਦੇ ਐਡਮਿੰਟਨ ‘ਚ ਗੁਰਦਾਸਪੁਰ ਦੇ 20 ਸਾਲ ਦੇ ਨੌਜਵਾਨ ਦੀ ਮੌਤ, ਮਾਂ ਨੇ...

0
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ 'ਚ ਰਹਿੰਦੇ ਮਾਂ-ਬਾਪ ਦੇ ਇਕਲੌਤੇ 20 ਸਾਲ ਦੇ ਪੁੱਤਰ ਬਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਮੁੰਡੇ ਦੀ ਮੌਤ ਦੀ ਖਬਰ ਸੁਣਦਿਆਂ...

ਐਕਸ਼ਨ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ : ਬਾਦਲ ਪਰਿਵਾਰ ਦੀਆਂ ਤਿੰਨ ਬੱਸਾਂ ਸਣੇ 38...

0
ਐਸਏਐਸ ਨਗਰ / ਫਰੀਦਕੋਟ / ਸ਼੍ਰੀ ਮੁਕਤਸਰ ਸਾਹਿਬ / ਅੰਮ੍ਰਿਤਸਰ ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸ ਚੋਰੀ, ਅਧੂਰੇ ਕਾਗਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ 'ਤੇ ਬੱਸਾਂ ਚਲਾਉਣ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਨੂੰ ਤੇਜ਼...

ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਮਕੌਰ ਸਾਹਿਬ ਹਲਕੇ ਦੇ ਭਾਗ ਖੁੱਲ੍ਹਣੇ ਸ਼ੁਰੂ...

0
ਐਸਏਐਸ ਨਗਰ (ਮੋਹਾਲੀ) | ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਦੇ ਇਲਾਕੇ ਦੀ ਕਿਸਮਤ ਬਦਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਇਲਾਕੇ ਨੂੰ ਵੱਡੀਆਂ ਗ੍ਰਾਂਟਾਂ ਮਿਲ ਰਹੀਆਂ ਹਨ। ਪੇਂਡੂ ਖੇਤਰ ਦੇ ਵਿਕਾਸ...

ਨੇਤਰਹੀਣਾਂ ਨੂੰ ਲੱਭ-ਲੱਭ ਕੇ ਉਨ੍ਹਾਂ ਦਾ ਮੁਫਤ ਇਲਾਜ ਕਰਵਾਵੇਗੀ ਪੰਜਾਬ ਸਰਕਾਰ, ਮੁੱਖ ਮੰਤਰੀ ਚੰਨੀ...

0
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਜਿਨਾਂ ਦੀ ਅੱਖਾਂ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਉਨਾਂ ਦਾ ਇਲਾਜ ਕਰਵਾਇਆ ਜਾਵੇਗਾ। ਇਹ ਐਲਾਨ ਮੁੱਖ...

DAV Public School Bilga ਦੇ ਪ੍ਰਿੰਸੀਪਲ ਡਾ. ਰਵੀ ਸ਼ਰਮਾ ਦੇ ਪਿਤਾ ਦਾ ਦਿਹਾਂਤ, ਅੱਜ...

0
ਜਲੰਧਰ | ਐੱਸਆਰਟੀ-ਡੀਏਵੀ ਪਬਲਿਕ ਸਕੂਲ ਬਿਲਗਾ ਦੇ ਪ੍ਰਿੰਸੀਪਲ ਡਾ. ਰਵੀ ਸ਼ਰਮਾ ਦੇ ਪਿਤਾ ਤਰਸੇਮ ਲਾਲ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਬੀਐਸਐਫ ਚੌਂਕ ਦੇ ਕੋਲ ਸਥਿਤ...

ਕਰਵਾ ਚੌਥ ‘ਤੇ ਔਰਤਾਂ ਕਰ ਰਹੀਆਂ ਚੰਨ੍ਹ ਦਾ ਇੰਤਜ਼ਾਰ, ਜਾਣੋ ਕਿਹੜੇ ਸ਼ਹਿਹ ‘ਚ ਕਿੰਨੇ...

0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਪਟਿਆਲਾ/ਮੋਹਾਲੀ/ਚੰਡੀਗੜ੍ਹ | ਕਰਵਾ ਚੌਥ ਇਕ ਅਜਿਹਾ ਤਿਉਹਾਰ ਹੈ, ਜਿਸ ਵਿੱਚ ਵਿਵਾਹਿਤ ਔਰਤਾਂ ਆਪਣੇ ਪਤੀ ਦੀ ਲੰਬੀ ਤੇ ਖੁਸ਼ਹਾਲ ਜ਼ਿੰਦਗੀ ਲਈ ਵਰਤ ਰੱਖਦੀਆਂ ਹਨ। ਜੇਕਰ ਤੁਸੀਂ ਕਰਵਾ ਚੌਥ ਵਾਲੇ ਦਿਨ ਚੰਦ ਨਿਕਲਣ ਦਾ ਸਮਾਂ ਲੱਭ...

ਐਮਪੀ ਸੰਤੋਖ ਚੌਧਰੀ ਨੇ NRI ਗਾਖਲ ਬ੍ਰਦਰਜ਼ ਵੱਲੋਂ ਛੱਪੜ ਦੀ ਕਾਇਆ ਕਲਪ ਕਰਕੇ ਬਣਾਏ...

0
ਗਾਖਲ (ਜਲੰਧਰ) | ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਐਤਵਾਰ ਨੂੰ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਸੰਸਦ ਮੈਂਬਰ, ਜਿਨ੍ਹਾਂ ਨਾਲ ਸਾਬਕਾ ਐਮ.ਪੀ. ਅਤੇ...