ਮੱਧ ਪ੍ਰਦੇਸ਼ ‘ਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ
ਚੰਡੀਗੜ੍ਹ | ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਇੱਕ ਪਿੰਡ 'ਚ ਭਾਰਤੀ ਹਵਾਈ ਸੈਨਾ ਦਾ ਮਿਰਾਜ਼ 2000 ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਇਸ ਦੌਰਾਨ ਪਾਇਲਟ ਨੇ ਸਮਾਂ ਰਹਿੰਦੇ ਪੈਰਾਸ਼ੂਟ ਰਾਹੀਂ ਆਪਣੀ ਜਾਨ ਬਚਾ ਲਈ ਹੈ,...
ਭਾਰਤ-ਪਾਕਿ ਬਾਰਡਰ ਤੋਂ 22 ਪਿਸਤੌਲ, ਗੋਲੀ-ਸਿੱਕਾ ਤੇ 934 ਗ੍ਰਾਮ ਹੈਰੋਇਨ ਬਰਾਮਦ
ਅੰਮ੍ਰਿਤਸਰ/ਤਰਨਤਾਰਨ | ਪੰਜਾਬ ਪੁਲਿਸ ਨੇ ਇਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨਤਾਰਨ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲੀ-ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ।
ਇਹ ਕਾਰਵਾਈ ਸੀਮਾ...
ਪਤਨੀ ਦਾ ਕਤਲ ਕਰਨ ਵਾਲੇ ਜਲੰਧਰ ਦੇ ਨੌਜਵਾਨ ਨੂੰ UK ‘ਚ ਉਮਰਕੈਦ, ਕਤਲ ਕਰਕੇ...
ਫਿਲੌਰ/ਜਲੰਧਰ | ਯੂਕੇ 'ਚ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਯੂਕੇ ਦੀ ਅਦਾਲਤ ਨੇ ਉਸ ਦੇ ਪਤੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ।
ਆਰੋਪੀ ਨੇ ਝਗੜੇ ਤੋਂ ਬਾਅਦ ਪਤਨੀ ਗੀਤਿਕਾ...
ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਚੇਅਰ ਲਈ ਹਰ ਸਾਲ ਬਜਟ ‘ਚੋਂ 5 ਕਰੋੜ...
ਅੰਮ੍ਰਿਤਸਰ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ ਸਾਲਾਨਾ 5 ਕਰੋੜ...
ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਸਿੰਘ ਵੱਲੋਂ ਵੀਡੀਓ ‘ਚ ਬੋਲੇ ਗਏ ਮੋਬਾਇਲ ਨੰਬਰ...
ਤਰਨਤਾਰਨ (ਬਲਜੀਤ ਸਿੰਘ) | ਸਿੰਘੂ ਬਾਰਡਰ 'ਤੇ ਮਾਰੇ ਗਏ ਲਖਬੀਰ ਸਿੰਘ ਦੀ ਇਕ ਵੀਡੀਓ ਬੜੀ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਵੱਲੋਂ ਇਕ ਮੋਬਾਇਲ ਨੰਬਰ ਦੱਸਿਆ ਜਾ ਰਿਹਾ...
ਵਿਆਹ ਦੀ ਸ਼ਾਪਿੰਗ ਕਰਨ ਬਠਿੰਡਾ ਤੋਂ ਪਟਿਆਲੇ ਮੰਗੇਤਰ ਕੋਲ ਗਈ ਲੜਕੀ ਗਾਇਬ, ਕਤਲ ਦਾ...
ਬਠਿੰਡਾ | ਬਠਿੰਡਾ ਤੋਂ ਪਟਿਆਲਾ ਆਪਣੇ ਮੰਗੇਤਰ ਕੋਲ ਵਿਆਹ ਦੀ ਸ਼ਾਪਿੰਗ ਕਰਨ ਗਈ 28 ਸਾਲ ਦੀ ਲੜਕੀ ਸ਼ੱਕੀ ਹਾਲਤ 'ਚ ਲਾਪਤਾ ਹੋ ਗਈ।
ਘਰ ਵਾਲਿਆਂ ਨੂੰ ਸ਼ੱਕ ਹੈ ਕਿ ਮੰਗੇਤਰ ਨੇ ਉਸ ਦੀ ਹੱਤਿਆ...
ਮੈਂ ਪਾਰਟੀ ਬਣਾਉਣ ਦਾ ਫੈਸਲਾ ਕਰ ਚੁੱਕਾ ਹਾਂ, ਕਿਸਾਨੀ ਮਸਲੇ ਦੇ ਹੱਲ ਤੋਂ ਬਾਅਦ...
ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੈਂ ਪਾਰਟੀ ਬਣਾਉਣ ਦਾ ਫੈਸਲਾ ਕਰ ਚੁੱਕਾ ਹਾਂ। ਕੈਪਟਨ ਨੇ ਕਿਹਾ ਕਿ ਮੈਂ ਘਰ ਨਹੀਂ ਬੈਠਾਂਗਾ, ਜੇਕਰ ਭਾਜਪਾ ਕਿਸਾਨਾਂ ਦਾ ਮਸਲਾ ਹੱਲ...
ਗੁਰਦਾਸਪੁਰ ਪੁਲਿਸ ਲਾਈਨ ਦਾ ਸਫਾਈ ਕਰਮਚਾਰੀ ਨਿਕਲਿਆ ਚੋਰ, 8 ਮੋਟਰਸਾਈਕਲ ਕੀਤੇ ਚੋਰੀ, ਚੜ੍ਹਿਆ ਪੁਲਿਸ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪੁਲਿਸ ਲਾਈਨ ਗੁਰਦਾਸਪੁਰ ਦੇ ਸਫਾਈ ਕਰਮਚਾਰੀ ਨੂੰ ਥਾਣਾ ਸਿਟੀ ਪੁਲਿਸ ਨੇ ਚੋਰੀ ਦੇ 8 ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਇਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ।
ਪੁਲਿਸ...
ਆਮ ਬੰਦੇ ਨੇ MLA ਨੂੰ ਪੁੱਛਿਆ- ਡਿਵੈਲਪਮੈਂਟ ਲਈ ਕੀ ਕੀਤਾ? ਜਵਾਬ ‘ਚ ਵਿਧਾਇਕ ਨੇ...
ਪਠਾਨਕੋਟ | ਪਠਾਨਕੋਟ ਦੇ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਨੇ ਆਪਣਾ ਆਪਾ ਗੁਆ ਕੇ ਵਰਕਰ ਹਰਸ਼ ਨੂੰ ਥੱਪੜ ਮਾਰ ਦਿੱਤੇ ਤੇ ਉਸ ਦਾ ਚੰਗਾ ਕੁਪਾਟਾ ਚਾੜ੍ਹ ਦਿੱਤਾ, ਜੋ ਕਿ ਸੋਸ਼ਲ ਮੀਡੀਆ 'ਤੇ...
ਮਹਾਪੰਚਾਇਤ ‘ਚ ਹੋਵੇਗਾ ਫੈਸਲਾ- ਨਿਹੰਗ ਕਿਸਾਨ ਅੰਦੋਲਨ ‘ਚ ਰਹਿਣਗੇ ਜਾਂ ਨਹੀਂ, ਤੁਹਾਡੀ ਕੀ ਰਾਇ...
ਸੋਨੀਪਤ | ਕੁੰਡਲੀ ਬਾਰਡਰ 'ਤੇ 27 ਅਕਤੂਬਰ ਨੂੰ ਹੋਣ ਵਾਲੀ ਨਿਹੰਗਾਂ ਦੀ ਮਹਾਪੰਚਾਇਤ ’ਚ ਨਿਹੰਗ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ’ਚ ਚੱਲ ਰਹੇ ਅੰਦੋਲਨ ਦਾ ਸਾਥ ਦੇਣ ਜਾਂ ਇਸ ਨੂੰ ਛੱਡ ਕੇ ਆਪਣੇ ਘਰ ਚਲੇ...













































