ਲੁਧਿਆਣਾ ‘ਚ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, 40 ਤੋਂ ਵੱਧ ਗੱਡੀਆਂ ਨੇ...
ਲੁਧਿਆਣਾ | ਲੁਧਿਆਣਾ ਦੇ ਫ਼ੀਲਡ ਗੰਜ ਇਲਾਕੇ 'ਚ ਸਥਿਤ ਇੱਕ 4 ਮੰਜ਼ਿਲਾ ਪਲਾਸਟਿਕ ਤੇ ਸਟੇਸ਼ਨਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਲਾਂਕਿ ਕਿਸੇ...
ਅਫ਼ਗਾਨਿਸਤਾਨ ‘ਚ ਫਸੇ ਹਨ 1650 ਭਾਰਤੀ, ਵਾਪਸੀ ਲਈ ਹਰ ਹੀਲਾ ਵਰਤ ਰਹੀ ਭਾਰਤ ਸਰਕਾਰ
ਨਵੀਂ ਦਿੱਲੀ | ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਸ਼ਾਸਨ ਦੇ ਸ਼ੁਰੂ ਤੋਂ ਹੀ ਭਾਰਤ ਦਾ ਧਿਆਨ ਉਥੇ ਫਸੇ ਆਪਣੇ ਲੋਕਾਂ ਨੂੰ ਕੱਢਣ 'ਤੇ ਰਿਹਾ ਹੈ। ਹੁਣ ਤੱਕ ਭਾਰਤੀ ਦੂਤਾਵਾਸ ਦੇ ਅਧਿਕਾਰੀ, ਸਟਾਫ, ਸੁਰੱਖਿਆ ਕਰਮਚਾਰੀ ਵਾਪਸ...
20 ਸਾਲਾ ਫੌਜੀ ਦੇ ਸਿਰ ‘ਚੋਂ ਗੋਲੀ ਹੋਈ ਆਰ-ਪਾਰ, ਇਕ ਸਾਲ ਪਹਿਲਾਂ ਹੀ ਹੋਇਆ...
ਗੁਰਦਾਸਪੁਰ (ਜਸਵਿੰਦਰ ਬੇਦੀ) | ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਕੀੜੀ ਅਫਗਾਨਾ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ (20) ਕਰੀਬ ਇਕ ਸਾਲ ਪਹਿਲਾਂ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਪਰ ਬੀਤੇ ਕੱਲ ਡਿਊਟੀ ਦੌਰਾਨ ਅਚਾਨਕ ਵਾਪਰੇ...
7 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ ‘ਚੋਂ ਮਿਲੀ ਲਾਸ਼, 2 ਆਰੋਪੀ ਗ੍ਰਿਫ਼ਤਾਰ, ਮਾਮਲਾ...
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਕਾਦੀਆਂ ਦਾ ਰਹਿਣ ਵਾਲਾ ਅਪਾਹਜ ਨੌਜਵਾਨ ਸਰਵਣ ਸਿੰਘ ਜੋ ਪਿਛਲੇ 7 ਦਿਨਾਂ ਤੋਂ ਗਾਇਬ ਸੀ, ਦੀ ਲਾਸ਼ ਜੰਡਿਆਲਾ ਗੁਰੂ ਨੇੜਿਓਂ ਨਹਿਰ 'ਚੋਂ ਮਿਲੀ।
ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਕਿ...
ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ ‘ਚ 7 ਗਰਭਵਤੀ ਔਰਤਾਂ ਦੀ ਰਿਪੋਰਟ ਆਈ ਕੋਰੋਨਾ...
ਅੰਮ੍ਰਿਤਸਰ | ਪੰਜਾਬ 'ਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ ਪਰ ਇਸੇ ਦੌਰਾਨ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ 7 ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ...
ਬਠਿੰਡਾ : ਘਰ ‘ਚ ਚੱਲ ਰਹੇ ਦੇਹ ਵਪਾਰ ਅੱਡੇ ਦਾ ਪਰਦਾਫਾਸ਼, 3 ਲੜਕੀਆਂ ਤੇ...
ਬਠਿੰਡਾ | ਪੁਲਿਸ ਨੇ ਸਥਾਨਕ ਕ੍ਰਿਸ਼ਨਾ ਕਾਲੋਨੀ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ 3 ਲੜਕੀਆਂ ਤੇ 2 ਲੜਕਿਆਂ ਨੂੰ ਗ੍ਰਿਫਤਾਰ ਕਰਕੇ ਆਰੋਪੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਸੂਚਨਾ...
ਬਟਾਲਾ ‘ਚ ਸਿਲੰਡਰ ਫਟਣ ਨਾਲ 3 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਸ਼ੇਰਾਂ ਵਾਲੇ ਦਰਵਾਜ਼ੇ ਕੋਲ ਸਥਿਤ ਇਕ ਘਰ ਦੀ 3 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਪੂਰੇ ਮੁਹੱਲੇ 'ਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਾਟ ਸਰਕਟ...
ਛੁੱਟੀ ਆਏ 3 ਫੌਜੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ ‘ਚ ਡਿੱਗੀ ਕਾਰ,...
ਪਟਿਆਲਾ | ਨਾਭਾ ਰੋਡ 'ਤੇ ਪੈਂਦੀ ਭਾਖੜਾ ਨਹਿਰ ਦੇ ਪੁਲ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਥੇ ਅਬਲੋਵਾਲ ਪੁਲੀ ਕੋਲ ਛੁੱਟੀ ਆਏ 3 ਫੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗ ਗਏ । ਇਨ੍ਹਾਂ 'ਚੋਂ...
ਜਲੰਧਰ : ਸਕੂਲਾਂ ਸਬੰਧੀ DC ਨੇ ਜਾਰੀ ਕੀਤੇ ਨਵੇਂ ਹੁਕਮ, ਪੂਰੇ ਜ਼ਿਲੇ ‘ਚ ਲਾਏ...
ਜਲੰਧਰ | ਸਕੂਲ ਖੋਲ੍ਹਣ ਤੋਂ ਬਾਅਦ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦਿਆਂ ਜਲੰਧਰ ਪ੍ਰਸ਼ਾਸਨ ਐਕਟਿਵ ਹੋ ਗਿਆ ਹੈ। DC ਘਨਸ਼ਿਆਮ ਥੋਰੀ ਨੇ ਸਕੂਲਾਂ ਲਈ ਸਖਤ ਹੁਕਮ ਜਾਰੀ ਕੀਤੇ ਹਨ। ਜਲੰਧਰ ਪ੍ਰਸ਼ਾਸਨ ਹੁਣ 25 ਅਗਸਤ...
ਭਾਰਤ ‘ਚ ਜਾਅਲੀ ਕੋਵੀਸ਼ੀਲਡ ਦੀ ਰਿਪੋਰਟ ਨੇ ਸਰਕਾਰ ਦੇ ਉਡਾਏ ਹੋਸ਼, WHO ਨੇ ਵੈਕਸੀਨ...
ਨਵੀਂ ਦਿੱਲੀ | ਭਾਰਤ 'ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ 2 ਤਰ੍ਹਾਂ ਦੀ ਵੈਕਸੀਨ 'ਕੋਵੈਕਸੀਨ' ਤੇ 'ਕੋਵੀਸ਼ੀਲਡ' ਬਣਾਈ ਗਈ ਹੈ। ਭਾਰਤ 'ਚ ਕੋਵੀਸ਼ੀਲਡ ਦੇ ਜਾਅਲੀ ਹੋਣ ਬਾਰੇ ਸ਼ੱਕ ਪੈਦਾ ਹੋ ਗਏ ਹਨ। ਸੀਰਮ ਇੰਸਟੀਚਿਊਟ...












































