SBI ਨੇ 60 ਹਜ਼ਾਰ ਗਾਹਕਾਂ ਦੇ ਖਾਤੇ ਕੀਤੇ ਬੰਦ, ਕਿਤੇ ਤੁਹਾਡਾ ਖਾਤਾ ਵੀ ਲਿਸਟ...
ਨਵੀਂ ਦਿੱਲੀ | ਬੈਂਕਾਂ ਦੇ ਗਾਹਕਾਂ ਲਈ ਵੱਡੀ ਖਬਰ ਹੈ। ਕਈ ਸਰਕਾਰੀ ਤੇ ਨਿੱਜੀ ਬੈਂਕਾਂ ਨੇ ਲੱਖਾਂ ਚਾਲੂ ਖਾਤੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ...
ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲਾ ਲੈਣਾ ਚਾਹੁੰਦੇ ਹੋ ਤਾਂ 14 ਅਗਸਤ ਤੱਕ ਕਰ ਸਕਦੇ ਹੋ...
ਚੰਡੀਗੜ੍ਹ | ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ, 2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ...
ਟ੍ਰਾਈ ਲੈਣ ਦੇ ਬਹਾਨੇ ਨੌਜਵਾਨ ਨੂੰ ਕਾਰ ‘ਚੋਂ ਸੁੱਟ ਕੇ ਲੁਟੇਰੇ ਫਰਾਰ
ਮੋਗਾ | ਮੋਗਾ ਵਿਖੇ ਬਾਜ਼ਾਰ 'ਚ ਟ੍ਰਾਈ ਲੈਣ ਦੇ ਬਹਾਨੇ ਕੁਝ ਨੌਜਵਾਨ ਕਾਰ ਭਜਾ ਕੇ ਫਰਾਰ ਹੋ ਗਏ।
ਸੀਸੀਟੀਵੀ ਦੀ ਮਦਦ ਨਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਕਾਰ ਬਾਜ਼ਾਰ 'ਤੇ...
ਪੂਰੇ ਪੰਜਾਬ ‘ਚ ਹੜਤਾਲੀ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫਤਰਾਂ ‘ਤੇ ਜੜੇ ਤਾਲੇ, ਮੰਗਾਂ...
ਜਲੰਧਰ | ਸੂਬੇ ਭਰ 'ਚ ਸਰਕਾਰੀ ਡਾਕਟਰਾਂ ਵੱਲੋਂ 6ਵੇਂ ਪੇ ਕਮਿਸ਼ਨ ਰਾਹੀਂ NPA ਸਬੰਧੀ ਦਿੱਤੀਆਂ ਗਈਆਂ ਸਿਫਾਰਸ਼ਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਈ ਦਿਨਾਂ ਤੋਂ ਹੜਤਾਲ ਜਾਰੀ ਹੈ। ਇਸੇ ਵਿਰੋਧ ਨੂੰ ਲੈ...
ਮੁਕਤਸਰ ‘ਚ ਭੱਠਾ ਮਾਲਕ ਦੀ ਸ਼ਹਿ ‘ਤੇ ਦਲਿਤ ਮਜ਼ਦੂਰ ਨਾਲ ਕੁੱਟਮਾਰ, 2 ਆਰੋਪੀ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ | ਮੁਕਤਸਰ 'ਚ ਦਲਿਤ ਮਜ਼ਦੂਰ ਨਾਲ ਹੋਈ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਪੁਲਿਸ ਨੇ 2 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਟਰੈਕਟਰ ਨਾਲ ਬੰਨ੍ਹ ਕੇ ਇਕ ਦਲਿਤ ਨੌਜਵਾਨ ਨੂੰ ਕੁੱਟਿਆ ਗਿਆ...
ਬਲਵੰਤ ਰਾਮੂਵਾਲੀਆ ਦੀ ਬੇਟੀ ਅਮਨਜੋਤ ਰਾਮੂਵਾਲੀਆ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ | ਸਾਬਕਾ ਕੇਂਦਰੀ ਮੰਤਰੀ ਅਤੇ ਆਪਣੀ ਭੰਗ ਕੀਤੀ ਪਾਰਟੀ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਰਹੇ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੀ ਚੇਅਰਪਰਸਨ ਰਹੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ...
ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ 66000 ਕੱਚੇ ਮੁਲਾਜ਼ਮਾਂ ਨੂੰ ਕਰੇਗੀ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਆਗਾਮੀ ਮੌਨਸੂਨ ਸੈਸ਼ਨ 'ਚ...
IELTS ਪਾਸ ਪਤਨੀ ਨੂੰ ਛੱਡ ਸਾਈਪ੍ਰਸ ‘ਚ ਕਰਵਾਇਆ ਦੂਜਾ ਵਿਆਹ, ਹੁਣ ਇਨਸਾਫ਼ ਲਈ ਬੱਚੇ...
ਬਰਨਾਲਾ (ਕਮਲਜੀਤ ਸੰਧੂ) | ਵਿਆਹ ਤੋਂ ਬਾਅਦ ਲੜਕੇ-ਲੜਕੀਆਂ ਵੱਲੋਂ ਵਿਦੇਸ਼ ਜਾ ਕੇ ਆਪਣੇ ਜੀਵਨ ਸਾਥੀ ਨੂੰ ਧੋਖਾ ਦੇਣ ਵਰਗੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਸਰਬਜੀਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਭਦੌੜ...
ਫਗਵਾੜਾ : ਵਿਆਹ ‘ਚ ਹੋਏ ਝਗੜੇ ਤੋਂ ਬਾਅਦ ਚੱਲੀਆਂ ਗੋਲੀਆਂ, 2 ਜ਼ਖਮੀ
ਫਗਵਾੜਾ | ਫਗਵਾੜਾ 'ਚ ਦੇਰ ਸ਼ਾਮ ਇਕ ਵਿਆਹ ਸਮਾਗਮ ਦੌਰਾਨ 2 ਧਿਰਾਂ ਵਿਚਕਾਰ ਹੋਏ ਲੜਾਈ-ਝਗੜੇ ਦੌਰਾਨ ਚੱਲੀਆਂ ਗੋਲੀਆਂ ਨਾਲ 2 ਵਿਅਕਤੀ ਜ਼ਖਮੀ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ...
ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ...
ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ...













































