ਕਿਸਾਨਾਂ ਨੇ ਦਿੱਤੀ ਅੰਦੋਲਨ ‘ਚ ਢਿੱਲ, 5 ਨਵੰਬਰ ਤੱਕ ਮਾਲ ਗੱਡੀਆਂ ਕੋਲਾ ਲੈ ਕੇ...
ਚੰਡੀਗੜ੍ਹ | ਪੰਜਾਬ 'ਚ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਡੇ ਪੱਧਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਤਹਿਤ ਕਿਸਾਨ ਸੜਕਾਂ, ਟੋਲ ਪਲਾਜ਼ਿਆਂ ਤੇ ਰੇਲ ਪਟੜੀਆਂ 'ਤੇ ਡਟੇ ਹੋਏ ਹਨ। ਰੇਲਵੇ ਟ੍ਰੈਕ ਮੱਲੇ...
ਡੀਸੀ ਵੱਲੋਂ ਵਿੱਦਿਅਕ ਸੰਸਥਾਵਾਂ ਨੂੰ ਚੇਤਾਵਨੀ- SC Students ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਫਾਇਦਾ...
ਜਲੰਧਰ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਲਾਭ ਦੇਣ ਤੋਂ ਇਨਕਾਰ ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਘਨਸ਼ਿਆਮ ਥੋਰੀ ਨੇ ਸਕਾਲਰਸ਼ਿਪ ਸਕੀਮ...
ਨਵਾਂ ਜ਼ਮਾਨਾ ਅਖ਼ਬਾਰ ਦੇ ਸੈਕਟਰੀ ਐਡਵੋਕੇਟ ਗੁਰਮੀਤ ਸਿੰਘ ਸ਼ੁਗਲੀ ਦੀ ਦੂਜੀ ਕਿਤਾਬ ‘ਸਚੁ ਸੁਣਾਇਸੀ’...
ਜਲੰਧਰ | ਨਵਾਂ ਜ਼ਮਾਨਾ ਅਖਬਾਰ ਦੇ ਸੈਕਟਰੀ ਐਡਵੋਕਟ ਗੁਰਮੀਤ ਸਿੰਘ ਸ਼ੁਗਲੀ ਦੀ ਕਿਤਾਬ ‘ਸਚੁ ਸੁਣਾਇਸੀ’ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਰਿਲੀਜ਼ ਕੀਤਾ ਗਿਆ।ਐਡਵੋਕਟ ਗੁਰਮੀਤ ਸ਼ੁਗਲੀ ਨੇ ਕਿਹਾ ਕਿ ਅੱਜ ਮੈਨੂੰ ਹੋਰ ਊਰਜਾ ਅਤੇ...
ਪੰਜਾਬ ‘ਚ ਜੇਕਰ ਕਿਸੇ ਨੇ MSP ਤੋਂ ਘੱਟ ਭਾਅ ‘ਤੇ ਫ਼ਸਲ ਖਰੀਦੀ ਤਾਂ ਹੋਵੇਗੀ...
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਵਿਚ ਪ੍ਰਾਈਵੇਟ ਖਰੀਦਾਰਾਂ ਲਈ ਸਖਤ ਪ੍ਰਬੰਧ ਕੀਤੇ ਗਏ ਹਨ। ਐਮ.ਐਸ.ਪੀ. ਤੋਂ ਘੱਟ ਕੋਈ ਵੀ ਖਰੀਦਦਾਰ ਫਸਲ ਨਹੀਂ ਖਰੀਦੇਗਾ। ਜੇ ਕੋਈ ਐਮ.ਐਸ.ਪੀ. ਤੋਂ ਘੱਟ...
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਹਾੜੇ ‘ਤੇ ਸਿੱਖ ਸ਼ਰਧਾਲੂ ਜਾ ਸਕਣਗੇ...
ਚੰਡੀਗੜ੍ਹ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਮੌਕੇ ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਸੱਦਾ ਦਿੱਤਾ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ। 27 ਨਵੰਬਰ ਤੋਂ 3 ਤਿੰਨ ਰੋਜ਼ਾ ਉਤਸਵ...
ਮੁੱਖ ਮੰਤਰੀ ਕੈਪਟਨ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ ‘ਚ ਬਿੱਲ ਪੇਸ਼, ਸੁਣੋ ਸੀਐਮ...
ਚੰਡੀਗੜ੍ਹ | ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਖ਼ਾਸ ਇਜਲਾਸ ਵਿੱਚ ਕੇਂਦਰ ਦੇ ਖੇਤੀ ਬਿੱਲਾਂ ਨੂੰ ਨਕਾਰਦੇ ਹੋਏ ਮਤਾ ਪੇਸ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਸਤੀਫ਼ਾ ਦੇਣ ਨੂੰ ਵੀ ਤਿਆਰ...
ਪੰਜਾਬ ‘ਚ ਪਿਛਲੇ 24 ਘੰਟਿਆਂ ‘ਚ 17 ਮੌਤਾਂ ਹੋਈਆਂ, 473 ਨਵੇਂ ਕੋਰੋਨਾ ਮਰੀਜ਼ ਮਿਲੇ
ਜਲੰਧਰ | ਪੰਜਾਬ 'ਚ 473 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 128103 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 118767 ਮਰੀਜ਼ ਠੀਕ ਹੋ ਚੁੱਕੇ, ਬਾਕੀ 5307 ਮਰੀਜ ਇਲਾਜ਼ ਅਧੀਨ...
ਪੰਜਾਬ ਦੇ ਕਿਸਾਨ ਲਈ ਅੱਜ ਅਹਿਮ ਦਿਨ, ਸਰਕਾਰ ਦੇ ਇਜਲਾਸ ‘ਚੋਂ ਕੀ ਨਿਕਲੇਗਾ ਉਸ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਬਿੱਲ ਲਿਆਉਣ ਲਈ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਦੋ ਦਿਨ ਦਾ ਇਜਲਾਸ ਸੀ ਪਰ ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅਗ...
ਆਦਮਪੁਰ ਦੇ ਯੂਕੋ ਬੈਂਕ ‘ਚ ਸਕਿਓਰਟੀ ਗਾਰਡ ਨੂੰ ਗੋਲ਼ੀ ਮਾਰਨ ਵਾਲਾ 1 ਮੁਲਜ਼ਮ ਗ੍ਰਿਫ਼ਤਾਰ,...
ਜਲੰਧਰ | ਆਦਮਪੁਰ ਦੇ ਯੂਕੋ ਬੈਂਕ ਵਿਚ ਹੋਈ ਡਕੈਤੀ ਦੀ ਵਾਰਦਾਤ ਜਲੰਧਰ ਦੇਹਾਤ ਪੁਲਿਸ ਨੇ ਟ੍ਰੇਸ ਕਰ ਲਈ ਹੈ।
ਪੁਲਿਸ ਨੇ ਵਾਰਦਾਤ ਵਿਚ ਸ਼ਾਮਲ ਇਕ ਲੁਟੇਰੇ ਨੂੰ ਗ੍ਰਿਫਤਾਰ ਕਰਕੇ 39500 ਰੁਪਏ ਦੀ ਨਕਦੀ ਬਰਾਮਦ ਕੀਤੀ...
ਪੰਜਾਬ ਸਰਕਾਰ ਖੇਤੀ ਕਾਨੂੰਨਾਂ ਬਾਰੇ ਕੁਝ ਵੀ ਨਹੀਂ ਕਰ ਸਕਦੀ : ASG
ਚੰਡੀਗੜ੍ਹ | ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ...









































