ਸਾਹਿਤ ਰਤਨ ਤੇ ਸ਼੍ਰੋਮਣੀ ਐਵਾਰਡਾਂ ਦਾ ਐਲਾਨ – ਬਰਜਿੰਦਰ ਸਿੰਘ ਹਮਦਰਦ ਤੇ ਚਰਨਜੀਤ...

0
ਚੰਡੀਗੜ੍ਹ | ਭਾਸ਼ਾ ਵਿਭਾਗ ਵਲੋਂ ਦਿੱਤੇ ਜਾਂਦੇ ਸਾਹਿਤ ਰਤਨ ਤੇ ਸ਼੍ਰੋਮਣੀ ਐਵਾਰਡ ਦੀ ਲਿਸਟ ਜਾਰੀ ਹੋ ਗਈ ਹੈ। ਇਹ ਸਾਹਿਤ ਤੇ ਕਲਾ ਨਾਲ ਜੁੜੇ ਲੋਕਾਂ ਨੂੰ ਐਵਾਰਡ ਦਿੱਤਾ ਜਾਂਦਾ ਹੈ। ਇਸ ਸਾਲ ਇਹ ਐਵਾਰਡ...

PSEB ਨੇ 10ਵੀਂ-12ਵੀਂ ਦੀ ਪ੍ਰੀਖਿਆ ਫੀਸ ਤੇ ਫਾਰਮ ਜਮ੍ਹਾ ਕਰਵਾਉਣ ਵਧਾਈ ਮਿਤੀ

0
ਮੋਹਾਲੀ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021 ਵਿੱਚ ਹੋਣ ਵਾਲੀਆਂ ਸਲਾਨਾ ਪਰੀਖਿਆਵਾਂ ਵਿੱਚ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ੀਸ...

ਲੁਟੇਰੇ ਏਟੀਐਮ ‘ਚੋਂ 26 ਲੱਖ 37 ਹਜ਼ਾਰ ਰੁਪਏ ਲੁੱਟ ਕੇ ਹੋਏ ਫਰਾਰ

0
ਸਮਰਾਲਾ | ਕਾਰ ਸਵਾਰ ਲੁਟੇਰਿਆਂ ਵਲੋਂ ਸਮਰਾਲਾ ਵਿਖੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਐਚਡੀਐਫਸੀ ਬੈਂਕ ਦੇ ਏਟੀਐਮ ’ਚੋਂ 26 ਲੱਖ 37 ਹਜ਼ਾਰ ਰੁਪਏ ਲੁੱਟ ਲਏ। ਇਸ ਲੁੱਟ ਦੀਵਾਰਦਾਤ ਨੂੰ ਪਿੰਡ ਲੱਲ ਕਲਾਂ...

ਕੋਰੋਨਾ ਦਾ ਪਹਿਲਾ ਟੀਕਾਂ ਮੈਂ ਲਗਵਾਵਾਂਗਾ : ਕੈਪਟਨ

0
ਚੰਡੀਗੜ੍ਹ | ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ 'ਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ICMR) ਦੀ ਇੱਕ ਵਾਰ ਪ੍ਰਵਾਨਗੀ ਮਿਲਣ 'ਤੇ ਪੰਜਾਬ ਵਿੱਚ ਵੈਕਸੀਨ...

ਪ੍ਰਧਾਨ ਮੰਤਰੀ ਮੋਦੀ ਦੀ ਸਦਬੁੱਧੀ ਲਈ ਕਰਵਾਇਆ ਹਵਨ

0
ਪਠਾਨਕੋਟ | ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਲੋਕ ਆਪਣੇ-ਆਪਣੇ ਤਰੀਕੇ ਨਾਲ ਵਿਰੋਧ ਕਰ ਰਹੇ ਹਨ। ਇਸੇ ਤਹਿਤ ਪਠਾਨਕੋਟ ਵਿੱਚ ਕਾਂਗਰਸ ਦੀ ਇੱਕ ਜਥੇਬੰਦੀ ਨੇ ਪੀਐਮ ਮੋਦੀ ਦੀ ਸਦਬੁੱਧੀ ਲਈ ਹਵਨ ਕਰਵਾਇਆ। ਐਨਐਸਯੂਆਈ...

ਕੇਂਦਰ ਨਾਲ ਤੀਜੀ ਮੀਟਿੰਗ ਬੇਸਿਟੀ ਰਹਿਣ ਤੋਂ ਬਾਅਦ ਕਿਸਾਨਾਂ ਨੇ ਚੁਫੇਰਿਓਂ ਘੇਰੀ ਦਿੱਲੀ

0
ਨਵੀਂ ਦਿੱਲੀ: ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਅਸਫਲ ਰਹਿਣ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ...

ਪਹਿਲੇ ਗੇੜ ‘ਚ ਜਲੰਧਰ ਦੇ 3906 ਲੋਕਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ

0
ਜਲੰਧਰ | ਕੋਰੋਨਾ ਦੀ ਵੈਕਸੀਨ ਬਣਨ ਤੋਂ ਬਾਅਦ ਕਿਸ ਤਰੀਕੇ ਨਾਲ ਇਹ ਲੋਕਾਂ ਨੂੰ ਲਗਾਈ ਜਾਵੇਗੀ ਇਸ ਦਾ ਪਲਾਨ ਜਲੰਧਰ ਪ੍ਰਸ਼ਾਸਨ ਨੇ ਬਣਾ ਲਿਆ ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ (ਡੈਵਲਪਮੈਂਟ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਰਕਾਰ...

ਜਲੰਧਰ ‘ਚ ਅੱਜ ਤੋਂ ਨਾਇਟ ਕਰਫਿਊ ਦੌਰਾਨ ਹੋਵੇਗੀ ਪੂਰੀ ਸਖਤੀ, ਕਮਿਸ਼ਨਰ ਨੇ ਦਿੱਤੇ ਕਾਰਵਾਈ...

0
ਜਲੰਧਰ | ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਅੱਜ ਤੋਂ ਨਾਇਟ ਕਰਫਿਊ ਮੁੜ ਲਾਗੂ ਹੋ ਜਾਵੇਗਾ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਨਾਇਟ ਕਰਫਿਊ ਦੌਰਾਨ ਜਲੰਧਰ ਵਿੱਚ ਪੂਰੀ ਸਖਤੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ...

65000 ਰੁਪਏ ਰਿਸ਼ਵਤ ਲੈਣ ਵਾਲੇ ਇੱਕੋ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ,...

0
ਪੰਜਾਬੀ ਬੁਲੇਟਿਨ | ਅੰਮ੍ਰਿਤਸਰ ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਦੇ 7 ਪੁਲਿਸ ਮੁਲਾਜ਼ਮਾਂ 'ਤੇ ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 4 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਅਰੋਪੀ ਦੀ...

ਪੰਜਾਬ ‘ਚ ਕੋਰੋਨਾ ਦੇ ਹੁਣ ਰੋਜ਼ਾਨਾ ਹੋਣਗੇ 30 ਹਜ਼ਰ ਟੈਸਟ, ਚੌਕਸ ਰਹਿਣ ਦੀ ਅਪੀਲ

0
ਚੰਡੀਗੜ | ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਨੇ ਇਸ ਨਾਲ ਨਜਿੱਠਣ ਦੇ ਸਾਰੇ ਪ੍ਰਬੰਧ ਕਰ ਲਏ ਹਨ। ਉਨਾਂ...