ਜਲੰਧਰ : ਲੁਟੇਰਿਆਂ ਨੇ ਆਦਮਪੁਰ ਦੇ ਯੂਕੋ ਬੈਂਕ ‘ਚ ਸਕਿਓਰਟੀ ਗਾਰਡ ਨੂੰ ਗੋਲ਼ੀ ਮਾਰ...
ਜਲੰਧਰ | ਜ਼ਿਲ੍ਹੇ ਤੋਂ ਇਸ ਵੇਲੇ ਵੱਡੀ ਖਬਰ ਹੈ। ਜਲੰਧਰ-ਹੁਸ਼ਿਆਰਪੁਰ ਰੋਡ ਉੱਤੇ ਆਦਮਪੁਰ ਕਸਬੇ ਦੇ ਪਿੰਡ ਕਾਲੜਾ ਵਿਚ ਯੂਕੋ ਬੈਂਕ ਵਿਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਕੀਤੀ ਹੈ। ਲੁਟੇਰਿਆਂ ਨੇ ਸਕਿਓਰਟੀ ਗਾਰਡ ਦੇ ਗੋਲੀ ਮਾਰ...
ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਪੁਲਿਸ ਹਿਰਾਸਤ ‘ਚ
ਮੁਕਤਸਰ | ਸਾਬਕਾ ਕੇਂਦਰੀ ਮੰਤਰੀ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਵਿਜੇ ਸਾਂਪਲਾ ਜਲਾਲਾਬਾਦ ਜਾਣਾ ਚਾਹੁੰਦੇ ਸੀ ਪਰ ਪੁਲਿਸ ਨੇ ਸੁਰੱਖਿਆ ਕਾਰਨ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ। ਇਸ ਤੋਂ ਬਾਅਦ ਸਾਂਪਲਾ ਨੇ...
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਦਾਅਵਾ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ...
ਚੰਡੀਗੜ੍ਹ | ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਏ ਹਮਲੇ 'ਚ ਵੱਡਾ ਦਾਅਵਾ ਕੀਤਾ ਹੈ। ਦਿਨਕਰ ਗੁਪਤਾ ਮੁਤਾਬਿਕ ਹਮਲੇ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ...
ਸਰਕਾਰੀ ਨੌਕਰੀਆਂ ‘ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਐਲਾਨ
ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਦੇ ਬਾਕੀ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਵਿਭਾਗਾਂ,...
Breaking : ਪੰਜਾਬ ਸਰਕਾਰ ਨੇ ਬਦਲਿਆ ਫੈਸਲਾ, ਅੱਜ ਤੋਂ ਨਹੀਂ ਖੁੱਲ੍ਹਣਗੇ ਥਿਏਟਰ ਤੇ ਮਲਟੀਪਲੈਕਸ
ਜਲੰਧਰ | ਪੰਜਾਬ ਸਰਕਾਰ ਨੇ ਹੁਣੇ-ਹੁਣੇ ਫੈਸਲਾ ਕੀਤਾ ਹੈ ਕਿ ਪੰਜਾਬ ਵਿਚ ਸਿਨੇਮਾ ਹਾਲ ਤੇ ਮਲਟੀਪਲੈਕਸ ਨਹੀਂ ਖੋਲ੍ਹੇ ਜਾਣਗੇ। ਇਹ ਫੈਸਲਾ ਸਰਕਾਰ ਨੇ ਐਸਓਪੀ (ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ) ਜਾਰੀ ਨਾ ਹੋਣ ਕਾਰਨ ਲਿਆ ਹੈ। ਹਾਲਾਂਕਿ...
ਕਿਸਾਨਾਂ ਨੂੰ ਦਿੱਲੀ ਸੱਦ ਕੇ ਨਾ ਆਏ ਕੇਂਦਰ ਦੇ ਮੰਤਰੀ, ਮੀਟਿੰਗ ਰਹੀ ਬੇਸਿੱਟਾ, ਕਿਸਾਨਾਂ...
ਚੰਡੀਗੜ੍ਹ | ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਸੱਦੇ 'ਤੇ ਦਿੱਲੀ ਵਿਚ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਵਿਚ ਉਸ ਵੇਲੇ ਰੌਲਾ ਪੈ ਗਿਆ, ਜਦੋਂ ਕਿਸੇ ਕੇਂਦਰੀ ਮੰਤਰੀ ਦੇ ਨਾ ਆਉਣ ਬਾਰੇ ਪਤਾ ਲੱਗਿਆ। ਬਾਅਦ ਵਿਚ...
ਸੁਪਨਿਆਂ ਦੇ ਦਸਤਖ਼ਤ’ ਦਾ ਸੁਹਜ ਤੇ ਸੁਪਨ ਸੰਸਾਰ
-ਡਾ. ਹਰਪ੍ਰੀਤ ਸਿੰਘ
ਗੁਰਪ੍ਰੀਤ ਦਾ ਤੁਰ ਜਾਣਾ ਸੁਭਾਵਿਕ ਨਹੀਂ ਹੈ। ਨਾ ਹੀ ਕੁਦਰਤਨ। ਉਸਦਾ ਜਾਣਾ ਇੱਕ ਸੰਭਾਵਨਾ ਅਤੇ ਸਿਰਜਣਾ ਦਾ ਜਾਣਾ ਵੀ ਹੈ। ਉਸਦਾ ਜਾਣਾ ਸਾਡੇ ਵਿੱਚੋਂ ਕਵਿਤਾ ਅਤੇ ਸ਼ਬਦ ਦਾ ਵਿਦਾ ਹੋਣਾ ਵੀ ਹੈ।...
7 ਮਹੀਨਿਆਂ ਬਾਅਦ ਪੰਜਾਬ ਤੋਂ ਹਿਮਾਚਲ ਜਾਣਗੀਆਂ ਬੱਸਾਂ, ਸਰਕਾਰ ਨੇ ਦਿੱਤੀ ਇਜਾਜ਼ਤ
ਜਲੰਧਰ | ਕੋਰੋਨਾ ਕਰਕੇ 7 ਮਹੀਨਿਆਂ ਤੋ ਹਿਮਾਚਲ ਨੂੰ ਜਾਣ ਵਾਲੀਆਂ ਬੱਸਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਹਿਮਾਚਲ ਸਰਕਾਰ ਨੇ ਪੰਜਾਬ ਤੋਂ ਹਿਮਾਚਲ ਜਾਣ ਵਾਲੀਆਂ ਬੱਸਾਂ ਨੂੰ ਇਜਾਜ਼ਤ ਦੇ ਦਿੱਤੀ ਹੈ।
ਹੁਣ ਪੰਜਾਬ ਦੀਆਂ...
ਭਾਰਤ ਏਸ਼ੀਆ ਦਾ ਸਭ ਤੋਂ ਵੱਧ ਕੁਦਰਤੀ ਆਫਤਾਂ ਨਾਲ ਭਰਿਆ ਦੇਸ਼, ਡਿਜ਼ਾਸਟਰ ਮੈਨੇਜਮੈਂਟ ਨੂੰ...
ਕਪੂਰਥਲਾ | ਭਾਰਤ ਏਸ਼ੀਆ ਦਾ ਸਭ ਤੋਂ ਵੱਧ ਜੋਖਮ ਭਰਿਆ ਦੇਸ਼ ਹੈ ਤੇ ਸਾਨੂੰ ਆਏ ਦਿਨ ਲਗਾਤਾਰ ਹੜ੍ਹ, ਸੋਕਾ, ਭੂ-ਖਿਸਕਣ, ਬਰਫ਼ੀਲੇ ਤੂਫ਼ਾਨਾਂ, ਚੱਕਰਵਾਤਾਂ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹਨਾਂ ਹੜ੍ਹਾਂ ਭੂਚਾਲਾਂ, ਸੋਕਿਆਂ ਅਤੇ...
ਸਿਰਫ਼ ਸਿਆਸੀ ਨਾਅਰਿਆਂ ਨਾਲ ਨਹੀਂ ਰੁਕਣਗੇ ਬਲਾਤਕਾਰ
-ਲਕਸ਼ਮੀ ਕਾਂਤਾ ਚਾਵਲਾ
ਭਾਰਤ ਦੇਸ਼, ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਥੇ ਔਰਤ ਦੀ ਪੂਜਾ ਹੁੰਦੀ ਹੈ, ਇਥੇ ਦੇਵਤੇ ਨਿਵਾਸ ਕਰਦੇ ਹਨ, ਇਥੇ ਇਹ ਵੀ ਮਨੌਤ ਹੈ ਕਿ ਔਰਤ ਮਾਂ ਹੈ ਅਤੇ ਸਭ ਤੋਂ...












































