ਬਾਦਲਾਂ ਦੀ ਕੋਠੀ ਅੱਗੇ ਧਰਨਾ ਦੇ ਰਹੇ ਕਿਸਾਨ ਨੇ ਪੀਤਾ ਜ਼ਹਿਰ, ਹਾਲਤ ਗੰਭੀਰ
ਬਠਿੰਡਾ . ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਬਾਦਲ ਪਿੰਡ ਵਿੱਚ ਧਰਨੇ ਤੇ ਬੈਠੀਆਂ ਨੇ ਉੱਥੇ ਅੱਜ ਸਵੇਰੇ ਪ੍ਰੀਤਮ ਸਿੰਘ ਨਾਮ ਦੇ...
ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇਣ ਤੋਂ ਬਾਅਦ ਕਹੇ ਇਹ ਸ਼ਬਦ
ਚੰਡੀਗੜ੍ਹ . ਖੇਤੀ ਆਰਡੀਨੈਂਸ ਦੇ ਮਾਮਲੇ ’ਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ’ਤੇ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
ਹਰਸਮਿਰਤ ਕੌਰ ਬਾਦਲ...
ਕੋਰੋਨਾ ਕਹਿਰ : ਪੰਜਾਬ ‘ਚ ਕੋਰੋਨਾ ਬੇਕਾਬੂ, ਕੁੱਲ੍ਹ ਕੇਸਾਂ ਦੀ ਗਿਣਤੀ 90000 ਪਾਰ
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 57 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2646 ਹੋ...
ਜਲੰਧਰ ‘ਚ ਟੁੱਟਾ 6 ਮਹੀਨਿਆਂ ਦਾ ਰਿਕਾਰਡ, 9 ਮੌਤ ਸਮੇਤ 355 ਨਵੇਂ ਕੇਸ ਮਿਲੇ
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜਲੰਧਰ ਵਿਚ ਕੋਰੋਨਾ ਨਾਲ 9 ਲੋਕਾਂ ਦੀ ਮੌਤ ਸਮੇਤ 355 ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਵੀ 200 ਦੇ ਕਰੀਬ ਕੇਸ ਸਾਹਮਣੇ ਆਏ...
ਅਮਰੀਕਾ (ਨਾਸਾ) ਨੇ ਆਪਣੇ ਪੁਲਾੜ ਦਾ ਨਾਂ ਰੱਖਿਆ ‘ਕਲਪਨਾ ਚਾਵਲਾ’
ਕਰਨਾਲ . ਪੁਲਾੜ ਵਿੱਚ ਜਾਣ ਵਾਲੀ ਪਹਿਲੀ ਭਾਰਤੀ ਮਹਿਲਾ ਕਲਪਨਾ ਚਾਵਲਾ ਨੇ ਇੱਕ ਹੋਰ ਸਨਮਾਨ ਹਾਸਲ ਕੀਤਾ ਹੈ। ਦਰਅਸਲ ਨਾਸਾ ਨੇ ਆਪਣੇ ਪੁਲਾੜ ਵਾਹਨ ਦਾ ਨਾਂ ਕਲਪਨਾ ਚਾਵਲਾ ਦੇ ਨਾਂ 'ਤੇ ਰੱਖਿਆ। ਇਹ ਇੱਕ ਅਮਰੀਕੀ ਵਪਾਰਕ...
ਜੇਕਰ ਬੈਂਕ ‘ਚ ਤੁਹਾਡੇ ਪੈਸੇ ਜਮ੍ਹਾ ਹਨ ਤਾਂ ਹੁਣ ਇਹ ਆਇਆ ਹੈ ਨਵਾਂ ਕਾਨੂੰਨ,...
ਨਵੀਂ ਦਿੱਲੀ . ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬੈਂਕਿੰਗ ਰੈਗੂਲੇਸ਼ਨ ਐਕਟ, 1949 ਵਿੱਚ ਸੋਧ ਕਰਨ ਲਈ ਸੋਧ ਬਿੱਲ ‘ਤੇ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਬੈਂਕ ਮੁਸੀਬਤ ਵਿੱਚ ਫਸ...
ਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ‘ਤੇ ਹੁਣ ਤੱਕ ਕੱਟੇ 2 ਕਰੋੜ ਦੇ ਚਾਲਾਨ,...
ਜਲੰਧਰ . ਕੋਰੋਨਾ ਨੂੰ ਠੱਲ੍ਹ ਪਾਉਣ ਲਈ ਜਲੰਧਰ ਕਮਿਸ਼ਨੇਟ ਪੁਲਿਸ ਵਲੋਂ ਹੁਣ ਤੱਕ 2 ਕਰੋੜ ਰੁਪਏ ਦੇ ਚਲਾਨ ਕੱਟ ਹਨ। ਇਹ ਚਾਲਾਨ ਇਕੱਲੇ ਮਾਸਕ ਨਾ ਪਾਉਣ ਦੇ ਹੀ ਕੱਟੇ ਗਏ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ...
ਦੇਸ਼ ਦੀ GDP ਨੂੰ ਮੁੜ ਲੀਂਹ ‘ਤੇ ਲਿਆਉਣ ਲਈ ਲੱਗੇਗਾ ਬਹੁਤ ਸਮਾਂ
ਨਵੀਂ ਦਿੱਲੀ . ਕੋਰੋਨਾਵਾਇਰਸ ਮਹਾਮਾਰੀ ਨਾਲ ਭਾਰਤੀ ਆਰਥਿਕਤਾ ਬੁਰੀ ਤਰ੍ਹਾਂ ਹਿਲ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਅਪਰੈਲ-ਜੂਨ ਤਿਮਾਹੀ ਵਿੱਚ ਅਰਥਵਿਵਸਥਾ ਦਾ ਆਕਾਰ 23.9 ਫ਼ੀਸਦ ਘੱਟ ਗਿਆ ਸੀ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ...
ਦੇਸ਼ ‘ਚ 1 ਦਿਨ ‘ਚ 98 ਹਜ਼ਾਰ ਕੇਸ ਮਿਲੇ, ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਨਵੀਂ ਦਿੱਲੀ . ਭਾਰਤ ਵਿਚ ਕੋਰੋਨਾ ਵਾਇਰਸ ਦਾ ਅੰਕੜਾ 51 ਲੱਖ ਨੂੰ ਪਾਰ ਕਰ ਗਿਆ ਹੈ। ਹੁਣ ਤੱਕ 51 ਲੱਖ 18 ਹਜ਼ਾਰ 254 ਵਿਅਕਤੀ ਲਾਗ ਲੱਗ ਚੁੱਕੇ ਹਨ। 24 ਘੰਟਿਆਂ ਵਿੱਚ, ਕੋਰੋਨਾ ਦੇ ਰਿਕਾਰਡ 97...
70 ਸਾਲਾਂ ਦੇ ਹੋਏ PM ਮੋਦੀ, ਕਈ ਨੇਤਾਵਾਂ ਨੇ ਦਿੱਤੀ ਵਧਾਈ, ਪੜ੍ਹੋ ਰਾਜਨਿਤਿਕ ਸਫ਼ਰ...
ਨਵੀਂ ਦਿੱਲੀ . ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ । ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ‘ਸੇਵਾ ਹਫਤਾ’ ਵਜੋਂ ਮਨਾ ਰਹੀ...











































