ਜਲੰਧਰ ਦੇ ਥਾਣਾ ਨੰਬਰ 5 ‘ਚ ਪਹੁੰਚਿਆ ਕੋਰੋਨਾ, 1 ਏਐਸਆਈ ਦੀ ਰਿਪੋਰਟ ਆਈ ਪਾਜ਼ੀਟਿਵ

0
ਜਲੰਧਰ . ਕੋਰੋਨਾ ਨਾਲ ਜਿੱਥੇ ਆਮ ਜਨਤਾ ਜੂਝ ਰਹੀ ਹੈ, ਉੱਥੇ ਹੁਣ ਪੁਲਿਸ ਕਰਮਚਾਰੀ ਵੀ ਇਸਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। ਥਾਣਾ ਨੰਬਰ 5 ਦੇ ਏਐਸਆਈ ਰਾਜ ਕੁਮਾਰ ਰਾਜੂ ਨੂੰ ਕੋਰੋਨਾ ਹੋ...

जालंधर में शुक्रवार को कोरोना के 78 नए मरीज, गिनती हुई 494

0
जालंधर . जिले में कोरोना लगातार बेकाबू होता जा रहा है। शुक्रवार 19 जून को एक दिन में सबसे ज्यादा 78 कोरोना पॉजीटिव केस आए हैं। सेहत विभाग से मिली जानकारी के मुताबिक आज...

ਅੱਜ ਫਿਰ ਤੇਲ ਦੀਆਂ ਕੀਮਤਾਂ ‘ਚ ਵਾਧਾ, ਪੈਟਰੋਲ 56 ਪੈਸੇ ਅਤੇ ਡੀਜ਼ਲ 63 ਪੈਸੇ...

0
ਨਵੀਂ ਦਿੱਲੀ. ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਦੇ ਬਾਵਜੂਦ ਘਰੇਲੂ ਬਾਜ਼ਾਰ ਵਿਚ ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਲਗਾਤਾਰ 13ਵੇਂ ਦਿਨ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ...

ਰਵਨੀਤ ਸਿੰਘ ਬਿੱਟੂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਗਾਇਕ ਦਿਲਜੀਤ ਦੌਸਾਂਝ ਤੇ ਜੈਜ਼ੀ...

0
ਲੁਧਿਆਣਾ . ਲੋਕ ਸਭਾ ਹਲਕਾ ਤੋਂ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਪਤਵੰਤ ਸਿੰਘ ਪੰਨੂੰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ...

ਰਾਜਸਭਾ ਚੋਣਾਂ 2020: 8 ਰਾਜਾਂ ਦੀਆਂ 19 ਰਾਜ ਸਭਾ ਸੀਟਾਂ ਦੇ ਲਈ ਵੋਟਿੰਗ ਸ਼ੁਰੂ,...

0
ਨਵੀਂ ਦਿੱਲੀ. ਦੇਸ਼ ਦੇ ਅੱਠ ਰਾਜਾਂ ਤੋਂ ਰਾਜ ਸਭਾ ਦੀਆਂ 19 ਸੀਟਾਂ ਲਈ ਅੱਜ (ਸ਼ੁੱਕਰਵਾਰ) ਚੋਣਾਂ ਹੋ ਰਹੀਆਂ ਹਨ। ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਨੇੜਲਾ ਮੁਕਾਬਲਾ ਹੋਣ ਦੀ ਸੰਭਾਵਨਾ...

ਅੰਮ੍ਰਿਤਸਰ ‘ਚ 107 ਸਾਲਾਂ ਵਿਅਕਤੀ ਦੀ ਕੋਰੋਨਾ ਨਾਲ ਮੌਤ, 3 ਮਰੀਜ਼ ਹੋਰ ਵੈਂਟੀਲੇਟਰ ‘ਤੇ

0
ਅੰਮ੍ਰਿਤਸਰ . ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ ਨਾਲ 107 ਸਾਲਾਂ ਬਜ਼ੁਰਗ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜ਼ਿਲ੍ਹੇ ਵਿਚ 27 ਹੋ ਗਈ ਹੈ।...

ਪੰਜਾਬ ਸਰਕਾਰ ਵਲੋਂ ਸ਼ਹੀਦ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 12 ਲੱਖ...

0
ਗੁਰਦਾਸਪੁਰ. ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ  ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਗਰਵ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ।  ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ।ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਪੂਰੇ ਜ਼ਿਲ੍ਹੇ ਨੂੰ ਮਾਣ ਹੈ।

कपूरथला में पतंजलि समिति की ओर से लगाया योग प्रशिक्षण शिविर

0
कपूरथला . अंतराष्ट्रीय योग दिवस के सम्बंध में आयुष मंत्रालय की ओर से पूरे देश में ऑनलाइन योग प्रशिक्षण शिविर लगाने के लिए कहा गया था। इस संबंध में कपूरथला में पतजंलि योग समिति...

ਵਿਜੀਲੈਂਸ ਨੇ ਰਜਿਸਟਰਾਰ ਦਫ਼ਤਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

0
ਚੰਡੀਗੜ੍ਹ/ਲੂਧਿਆਣਾ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਰਜਿਸਟਰਾਰ (ਪੂਰਬੀ) ਦਫ਼ਤਰ, ਲੁਧਿਆਣਾ ਵਿਖੇ ਕੰਮ ਕਰ ਰਹੇ ਸੁਖਮਨੀ ਸਿੰਘ ਐਡਵੋਕੇਟ ਨੂੰ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ...

ਪਿਛਲੇ ਦਿਨੀਂ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਤਾਰਿਕ ਅਜ਼ੀਜ਼ ਦਾ ਜਨਮ ਜਲੰਧਰ ‘ਚ ਹੋਇਆ...

0
ਨਰਿੰਦਰ ਕੁਮਾਰ | ਜਲੰਧਰ ਪਹਿਲੇ ਟੈਲੀਵਿਜ਼ਨ ਹੋਸਟ ਤਾਰਿਕ ਅਜ਼ੀਜ਼ ਦੀ ਬੁੱਧਵਾਰ ਨੂੰ ਹਸਪਤਾਲ ਵਿਖੇ ਮੌਤ ਹੋ ਗਈ। 1947 ਦੀ ਵੰਡ ਤੋਂ ਬਾਅਦ ਪੰਜਾਬ ਤੋਂ ਪਾਕਿਸਤਾਨ ਗਏ ਸੀ। ਅਜ਼ੀਜ਼ ਦਾ ਜਨਮ ਜਲੰਧਰ ਸ਼ਹਿਰ ਵਿਚ 1936 ਨੂੰ ਹੋਇਆ...