ਲੁਧਿਆਣਾ : ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, 50 ਇਲੈਕਟ੍ਰਾਨਿਕ ਸਕੂਟਰ ਸੜ ਕੇ ਸੁਆਹ

0
ਲੁਧਿਆਣਾ, 29 ਦਸੰਬਰ | ਬਸਤੀ ਜੋਧੇਵਾਲ ਨੇੜੇ ਇਕ ਦੋ ਪਹੀਆ ਵਾਹਨਾਂ ਦੇ ਸ਼ੋਅਰੂਮ 'ਚ ਦੇਰ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਜਿਸ ਕਾਰਨ...
sucide

ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ, ਐਂਬੂਲੈਂਸ ਚਾਲਕ...

0
 ਜਲੰਧਰ, 28 ਦਸੰਬਰ | ਚੁਗਿੱਟੀ ਫ਼ਲਾਈਓਵਰ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ’ਚ ਟਰਾਲੇ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ’ਚ ਮਰੀਜ਼ ਨੂੰ ਹਸਪਤਾਲ ਲੈ ਕੇ ਜਾ...

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 30 ਦਸੰਬਰ ਨੂੰ ‘ਪੰਜਾਬ ਬੰਦ’ ਨੂੰ ਸਫ਼ਲ ਬਣਾਉਣ ਲਈ...

0
ਬਟਾਲਾ, 28 ਦਸੰਬਰ | 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਮੇਤ ਹਰ...
sucide

ਛੁੱਟੀ ’ਤੇ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ‘ਚ ਮੌਤ, 2 ਸਾਥੀ ਜ਼ਖਮੀ

0
ਪਟਿਆਲਾ, 28 ਦਸੰਬਰ | ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ’ਤੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇਕ ਭਿਆਨਕ ਹਾਦਸੇ ਵਿਚ ਫ਼ੌਜੀ ਜਸ਼ਨਦੀਪ ਸਿੰਘ ਜੋ ਛੁੱਟੀ ’ਤੇ ਅਇਆ ਹੋਇਆ ਸੀ, ਦੀ ਮੌਤ...

ਜਲੰਧਰ ‘ਚ ਚੜ੍ਹਦੀ ਸਵੇਰ ਵੱਡਾ ਹਾਦਸਾ ! ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼...

0
ਜਲੰਧਰ, 28 ਦਸੰਬਰ | ਜਲੰਧਰ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਇਥੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ’ਤੇ ਇਕ ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੂੰ ਪਿੱਛੋਂ...

ਪੰਜਾਬ ‘ਚ 17 ਜ਼ਿਲਿਆਂ ‘ਚ ਧੁੰਦ ਦਾ ਅਲਰਟ, ਕਈ ਜ਼ਿਲਿਆਂ ‘ਚ ਪਏ ਮੀਂਹ ਨਾਲ...

0
ਚੰਡੀਗੜ੍ਹ, 28 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ। ਚੰਡੀਗੜ੍ਹ...

ਪੰਜਾਬ ਸਰਕਾਰ ਨੇ 4532.60 ਕਰੋੜ ਰੁਪਏ ਦੀ ਪੈਨਸ਼ਨ ਲੱਗਭੱਗ 34.09 ਲਾਭਪਾਤਰੀਆਂ ਨੂੰ ਨਵੰਬਰ 2024...

0
ਚੰਡੀਗੜ੍ਹ, 27 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ...

ਮਾਮੂਲੀ ਟਕਰਾਅ ਤੋਂ ਬਾਅਦ ਭਰਾ ਨੇ ਭੈਣ ਨੂੰ ਉਤਾਰਿਆ ਮੌਤ ਦੇ ਘਾਟ

0
ਮੋਗਾ, 27 ਦਸੰਬਰ | ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਕਤਲ ਕਰ ਦਿਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਵੀਰਪਾਲ ਕੌਰ ਆਪਣੇ ਨਾਨਕੇ ਪਿੰਡ ਵੈਰੋਕੇ ਰਹਿ ਰਹੀ ਸੀ, ਜਿੱਥੇ...

ਲੁਧਿਆਣਾ ‘ਚ 31 ਦਸੰਬਰ ਦੀ ਰਾਤ ਹੋਵੇਗਾ ਦਿਲਜੀਤ ਦਾ ਸ਼ੋਅ, ਪ੍ਰਸ਼ਾਸਨ ਤੋਂ ਮਿਲੀ ਮਨਜ਼ੂਰੀ

0
ਲੁਧਿਆਣਾ, 27 ਦਸੰਬਰ | ਪੰਜਾਬੀ ਗਾਇਕ ਦਿਲਜੀਤ ਦੋਸਾਂਝ 31 ਦਸੰਬਰ ਦੀ ਰਾਤ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਪੀਏਯੂ ਦੇ ਫੁੱਟਬਾਲ ਗਰਾਊਂਡ ਵਿਚ ਲਾਈਵ ਕੰਸਰਟ ਕਰ ਕੇ ਨਵੇਂ ਸਾਲ ਦਾ ਜਸ਼ਨ ਮਨਾਉਣਗੇ। ਮੁੰਬਈ ਤੋਂ ਦਿਲਜੀਤ...

ਲੁਧਿਆਣਾ ‘ਚ ਮੇਅਰ ਦੇ ਅਹੁਦੇ ਲਈ ਲਾਬਿੰਗ ‘ਚ ਲੱਗੀ ‘ਆਪ’, 4 ਕੌਂਸਲਰਾਂ ਦੀ ਲੋੜ

0
ਲੁਧਿਆਣਾ, 27 ਦਸੰਬਰ | ਨਗਰ ਨਿਗਮ ਚੋਣਾਂ ਹੋਏ ਨੂੰ 6 ਦਿਨ ਹੋ ਗਏ ਹਨ ਪਰ ਹੁਣ ਤੱਕ ਆਮ ਆਦਮੀ ਪਾਰਟੀ ਮੇਅਰ ਲਈ ਬਹੁਮਤ ਹਾਸਲ ਨਹੀਂ ਕਰ ਸਕੀ ਹੈ। ਸਾਰੇ ਵਿਧਾਇਕ ਪਿਛਲੇ 5 ਦਿਨਾਂ ਤੋਂ...