ਫਰੀਦਕੋਟ ਤੋਂ 200 ਪ੍ਰਵਾਸੀ ਮਜ਼ਦੂਰ ਆਪਣੇ ਪਿੰਡਾਂ ਨੂੰ ਹੋਏ ਰਵਾਨਾ

0
ਫਰੀਦਕੋਟ . ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਬਹੁ-ਗਿਣਤੀ ਵਿਚ ਆਪਣੇ ਰਾਜਾਂ ਨੂੰ ਰਵਾਨਾ ਹੋ ਰਹੇ ਹਨ। ਰੋਜ਼ ਕੋਈ ਬੱਸ ਜਾਂ ਰੇਲਗੱਡੀ ਜ਼ਰੀਏ ਉਹ ਆਪਣੇ ਪਿੰਡਾ ਵੱਲ ਚਾਲੇ ਪਾ ਰਹੇ ਹਨ। ਅੱਜ ਫਰੀਦਕੋਟ ਦੇ ਬੱਸ ਸਟੈਂਡ...

ਕਿਸਾਨ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਮਾਂ ਦੀ ਕਾਸ਼ਤ ਕਰਨ

0
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।  ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।

ਮੋਹਾਲੀ ‘ਚ 3 ਹੋਰ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਕਟਿਵ ਮਾਮਲੇ ਘਟ ਕੇ...

0
ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਦੇ ਤੇਜ਼ੀ ਨਾਲ ਸੁਧਾਰ ਦਾ ਸੂਚਕ ਹੈ। ਇਹ ਪ੍ਰਗਟਾਵਾ ਅੱਜ...

MLA ਪਰਗਟ ਸਿੰਘ ਦਾ ਆਪਣੀ ਹੀ ਸਰਕਾਰ ਤੋਂ ਸਵਾਲ – ਡੇਢ ਸਾਲ ਬਾਅਦ ਫਿਰ...

0
ਜਲੰਧਰ. ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਈਏਐਸ ਅਧਿਕਾਰੀ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਟਿੱਪਣੀ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਸ ਵਿੱਚ ਲੜਨ ਦੀ ਥਾਂ ਪੰਜਾਬ ਦੇ...

ਇਨ੍ਹਾਂ ਕਲਾਕਾਰਾਂ ਦੇ TikTok ਵੀਡੀਓ ਤੁਸੀਂ ਜ਼ਰੂਰ ਵੇਖੇ ਹੋਣਗੇ, ਪੜ੍ਹੋ ਸਟਾਰ ਬਣਨ ਦੇ ਪਿੱਛੇ...

0
ਗੁਰਪ੍ਰੀਤ ਡੈਨੀ | ਜਲੰਧਰ ਲੌਕਡਾਊਨ ਤੇ ਕਰਫਿਊ ਵਿਚਾਲੇ ਭਾਵੇਂ ਤੁਸੀਂ ਕਦੇ ਟਿਕਟੌਕ ਨਾ ਚਲਾਇਆ ਹੋਵੇ ਪਰ ਤੁਹਾਨੂੰ ਵਟਸਐਪ 'ਤੇ ਵਾਇਰਲ ਹੋ ਰਹੇ ਵੀਡੀਓ ਜ਼ਰੂਰ ਮਿਲੇ ਹੋਣਗੇ। ਪਤੀ-ਪਤਨੀ, ਸੱਸ ਦਾ ਸਰਕਾਰ ਤੇ ਜਨਤਾ ਵਿਚਾਲੇ ਗੱਲਬਾਤ ਵਾਲਾ...

ਕਹਾਣੀ – ਘਰ

0
-ਸਿਮਰਨ ਧਾਲੀਵਾਲ ਮੈਨੂੰ ਤੀਜਾ ਦਿਨ ਹੈ,ਘਰ ਪਹੁੰਚੇ ਨੂੰ। ਤਿੰਨਾਂ ਦਿਨਾਂ 'ਚ ਬਾਪੂ ਕਈ ਵਾਰ ਫਿਸ ਚੁਕਿਆ।ਜ਼ਰਾ ਜਿੰਨੀ ਕੋਈ ਗੱਲ ਛਿੜਦੀ।ਉਹ ਗਲਾ ਭਰ ਆਉਂਦਾ।ਬਾਪੂ ਦੀਆਂ ਅੱਖਾਂ ਵਿੱਚ ਆਏ ਹੰਝੂ, ਮੈਨੂੰ ਬਹੁਤ ਅਜੀਬ ਲੱਗਦੇ ਨੇ। ਮੇਰਾ ਦਿਲ...

PM ਦੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦੀ 5ਵੀਂ ਕਿਸ਼ਤ – FM ਨੇ...

0
ਨਵੀਂ ਦਿੱਲੀ. ਦੇਸ਼ ਦੀ ਫਾਇਨਾਂਸ ਮਿਨਿਸਟਰ(FM) ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦੀ ਵੰਡ ਕਰਦੇ ਹੋਏ ਅੱਜ ਕਈ ਘੋਸ਼ਨਾਵਾਂ ਕੀਤੀਆਂ। ਉਨ੍ਹਾਂ ਨੇ ਕਿਹਾ ਭਾਰਤ ਦੇ ਲਈ 2020 ਦਾ ਸਾਲ ਰਿਫਾਰਮਸ ਦਾ...

ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ ਦੇ 2 ਸਕੇ ਭਰਾਵਾਂ ਨੇ ਨਹਿਰ ‘ਚ ਛਾਲ ਮਾਰ...

0
ਫ਼ਿਰੋਜ਼ਪੁਰ . ਪਿੰਡ ਸ਼ੇਰ ਖਾਂ ਦੇ 2 ਸਕੇ ਭਰਾਵਾਂ ਦੇ ਨਹਿਰ ‘ਚ ਛਾਲ ਮਾਰ ਦੇਣ ਦੀ ਦਰਦਨਾਕ ਘਟਨਾ ਵਾਪਰੀ ਹੈ। ਪਿੰਡ ਤਖ਼ਤੁਵਾਲਾ ਦੇ ਨਜ਼ਦੀਕ ਫਿਰੋਜ਼ਪੁਰ ਫੀਡਰ ਨਹਿਰ ਦੇ ਪੁੱਲ ਦੇ ਨਜ਼ਦੀਕ ਵਾਪਰੀ ਇਸ ਘਟਨਾ...

ਲੌਕਡਾਊਨ ਤੇ ਕਰਫਿਊ ਵਿਚਾਲੇ 20000 ਨਸ਼ੀਲੀਆਂ ਗੋਲੀਆਂ ਸਣੇ ਦੋ ਗ੍ਰਿਫ਼ਤਾਰ

0
ਮੋਗਾ . ਲੌਕਡਾਊਨ ਤੇ ਕਰਫਿਊ ਵਿਚਾਲੇ ਮੋਗਾ ਪੁਲਿਸ ਨੇ ਦੋ ਵਿਅਕਤੀ ਨੂੰ 20000 ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਐਸਐਸਪੀ ਹਰਮਨਬੀਰ ਸਿੰਘ ਗਿੱਲ ਦੱਸਿਆ ਕਿ ਜਦੋਂ ਪਰਮਦੀਪ ਸਿੰਘ ਇੰਚਾਰਜ ਪੁਲਸ ਚੌਕੀ ਦੋਲੇਵਾਲਾ ਨੇ ਸਮੇਤ ਪੁਲਸ...

ਲੌਕਡਾਊਨ- 3 ਦੇ ਆਖਰੀ ਦਿਨ ਦੇਸ਼ ‘ਚ ਹੁਣ ਤੱਕ ਦੇ ਸਭ ਤੋਂ ਵੱਧ ਕੋਰੋਨਾ...

0
ਨਵੀਂ ਦਿੱਲੀ. ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਚੱਲ ਰਹੇ ਤਾਲਾਬੰਦੀ ਦੇ ਬਾਵਜੂਦ, ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 90 ਹਜ਼ਾਰ ਤੋਂ ਪਾਰ ਪਹੁੰਚ ਗਈ...