ਲੌਕਡਾਊਨ 5ਵੇਂ ਦੀ ਤਿਆਰੀ, ਅਮਿਤ ਸ਼ਾਹ ਨੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ . ਕੇਂਦਰ ਸਰਕਾਰ ਨੇ ਦੇਸ਼ ਵਿੱਚ ਲੌਕਡਾਊਨ ਵਧਾਉਣ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ...
ਹੁਣ ਜੁਰਮਾਨੇ ਲਾ-ਲਾ ਖਜਾਨਾ ਭਰੇਗੀ ਪੰਜਾਬ ਸਰਕਾਰ, ਕਾਰ ‘ਚ ਸੋਸ਼ਲ ਡਿਸਟੈਂਸਿੰਗ ਨਾ ਹੋਣ ‘ਤੇ...
ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ, ਜੁਰਮਾਨਾ ਨਾ ਭਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ
ਚੰਡੀਗੜ੍ਹ . ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ...
ਝਗੜੇ ਕਰਕੇ ਮਾਂ-ਪਿਉਂ ਰਹਿੰਦੇ ਸੀ ਵੱਖ-ਵੱਖ, ਨੌਜਵਾਨ ਨੇ ਕੀਤੀ ਖੁਦਕੁਸ਼ੀ, ਚਿੱਠੀ ‘ਚ ਲਿਖਿਆ ਪਾਪਾ...
ਲੁਧਿਆਣਾ . ਨਿਊ ਕੁੰਦਨਪੁਰੀ ਵਿਚ 20 ਸਾਲਾਂ ਨੌਜਵਾਨ ਨੇ ਪੰਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਨੌਜਵਾਨ ਨੇ ਆਤਮ ਹੱਤਿਆ ਕਰਨ ਤੋਂ ਪਹਿਲਾ ਇਕ ਵੀਡਿਉ ਬਣਾਈ, ਜਿਸ ਵਿਚ ਉਸ ਨੇ ਕਿਹਾ...
ਮੌਗਾ ਦੇ ਪਿੰਡ ਡਾਲਾ ਦੇ ਸਰਕਾਰੀ ਸਕੂਲ ਦੇ ਚੌਂਕੀਦਾਰ ਦੀ ਬੇਰਹਿਮੀ ਨਾਲ ਹੱਤਿਆ
ਮੋਗਾ. ਮੋਗਾ ਦੇ ਪਿੰਡ ਡਾਲਾ ਵਿਖੇ ਸਰਕਾਰੀ ਸਕੂਲ 'ਚ ਚੌਂਕੀਦਾਰੀ ਦਾ ਕੰਮ ਕਰਦੇ 75 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸਥਾਨਕ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ...
ਲੁਧਿਆਣਾ ‘ਚ ਯੂਥ ਅਕਾਲੀ ਦਲ ਨੇ ਕੈਪਟਨ ਸਰਕਾਰ ਵਿਰੁੱਧ ਕੱਢੀ ਭੜਾਸ
ਲੁਧਿਆਣਾ . ਪੰਜਾਬ ਸਰਕਾਰ ਦੇ ਧਿਆਨ 'ਚ ਕਈ ਮੁੱਦੇ ਲਿਆਉਣ ਲਈ ਯੂਥ ਅਕਾਲੀ ਦਲ ਨੇ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਬਿਜਲੀ ਬਿੱਲਾਂ ਤੇ ਸਕੂਲ ਫੀਸਾਂ 'ਚ ਵਾਧਾ ਵਰਗੇ...
ਵੈਸਟਰਨ ਡਿਸਟਰਬੈਂਸ ਦਾ 3 ਦਿਨ ਰਹੇਗਾ ਮੌਸਮ ‘ਤੇ ਅਸਰ, ਜਲੰਧਰ ਸਮੇਤ ਪੰਜਾਬ ਦੇ ਕਈ...
ਜਲੰਧਰ/ਲੁਧਿਆਣਾ. ਪੰਜਾਬ ਦੇ ਵਿੱਚ ਲਗਾਤਾਰ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਬੀਤੇ ਪੰਜਾਬ ਦੇ ਵਿੱਚ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਸੀ, ਪਰ ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ...
ਬਠਿੰਡਾ ‘ਚ 4 ਨਵੇਂ ਕੋਰੋਨਾ ਕੇਸ ਆਏ, ਪਾਜ਼ੀਟਿਵ ਮਰੀਜਾਂ ‘ਚ 1 ਕੈਦੀ, 1 ਆਂਗਣਵਾੜੀ...
ਬਠਿੰਡਾ. ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਬਠਿੰਡਾ ਜ਼ਿਲ੍ਹੇ ਵਿਚ ਅੱਜ ਇਕ ਆਂਗਣਵਾੜੀ ਵਰਕਰ ਸਮੇਤ 4 ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ।
ਡੀਸੀ ਬੀ ਸ੍ਰੀ ਨਿਵਾਸਨ ਆਈਏਐਸ ਨੇ ਦੱਸਿਆ...
ਕੋਰੋਨਾ ਜੰਗ ‘ਚ ਜਾਗਰੂਕਤਾ ਦੇ -ਨਾਲ ਬੀਮਾਰੀ ਦੀ ਰੋਕਥਾਮ ‘ਚ ਵੀ ਜੁਟੇ ਬੀਈਈ
ਜਲੰਧਰ . ਕਹਿੰਦੇ ਹਨ ਕਿ ਕਿਸੇ ਵੀ ਬੀਮਾਰੀ ਦੇ ਇਲਾਜ ਨਾਲੋਂ, ਉਸ ਤੋਂ ਬਚਾਵ ਕਰਨਾ ਹੀ ਚੰਗਾ ਹੁੰਦਾ ਹੈ। ਅਤੇ ਇਹ ਉਦੋਂ ਹੀ ਮੁਮਕਿਨ ਹੈ, ਜੇਕਰ ਬੀਮਾਰੀ ਤੇ ਇਸ ਤੋਂ ਬਚਾਵ ਦੇ ਸਾਰੇ ਤਰੀਕਿਆਂ ਦੀ ਪੂਰੀ ਜਾਣਕਾਰੀ ਹੋਵੇ। ਸਿਹਤ...
ਬਿਜਲੀ ਦੇ ਬਿੱਲਾਂ ਨੂੰ ਲੈ ਕੇ ਸੁਖਬੀਰ ਤੇ ਕੈਪਟਨ ਆਹਮੋ-ਸਾਹਮਣੇ
ਚੰਡੀਗੜ੍ਹ . ਸੂਬੇ ਵਿੱਚ ਮੋਟਰਾਂ ਤੇ ਬਿਜਲੀ ਬਿੱਲਾਂ ਨੂੰ ਲੈ ਕੇ ਘਮਸਾਣ ਸ਼ੁਰੂ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕੈਬਨਿਟ ਵੱਲੋਂ ਸੂਬੇ ਵਿੱਚ ਖੇਤੀ ਖੇਤਰ ਲਈ ਬਿਜਲੀ ਦੇ ਬਿੱਲ ਲਾਉਣ ਦੇ ਫੈਸਲੇ...
ਜਲੰਧਰ ‘ਚ ਕੋਰੋਨਾ ਦੇ 7 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ, ਪੜ੍ਹੋ ਸ਼ਹਿਰ ਦੇ ਕਿਨ੍ਹਾਂ...
ਜਲੰਧਰ. ਲੌਕਡਾਊਨ ਵਿੱਚ ਢਿੱਲ ਦੇਣ ਤੋਂ ਬਾਅਦ ਕੋੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਹਨ। ਅੱਜ ਜਲੰਧਰ ਵਿੱਚ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਗੁਰੂ ਨਾਨਲ ਮੈਡਿਕਲ ਕਾਲਜ ਵਿੱਚ...











































