ਕੈਨੇਡਾ ਸਰਕਾਰ ਦਾ ਇਕ ਹੋਰ ਝਟਕਾ ! 2025 ਲਈ ਪੇਰੈਂਟਸ ਤੇ ਗ੍ਰੈਂਡ ਪੇਰੈਂਸਟ PR...
ਚੰਡੀਗੜ੍ਹ, 4 ਜਨਵਰੀ | ਕੈਨੇਡਾ 'ਚ 2025 'ਚ ਮਾਪਿਆਂ ਤੇ ਦਾਦਾ-ਦਾਦੀਆਂ ਨੂੰ PR ਨਹੀਂ ਮਿਲੇਗੀ। ਕੈਨੇਡਾ ਸਰਕਾਰ ਨੇ ਇਹ ਐਲਾਨ ਕੀਤਾ ਹੈ। ਕੈਨੇਡਾ ਦੇ ਇੰਮੀਗ੍ਰੇਸ਼ਨ ਡਿਪਾਰਟਮੈਂਟ ਵਲੋਂ ਇਕ ਸਟੇਟਮੈਂਟ ਜਾਰੀ ਕੀਤੀ ਗਈ, ਜਿਹੜੇ ਬੱਚੇ...
ਮਹਾਪੰਚਾਇਤ ‘ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 7...
ਬਠਿੰਡਾ, 4 ਜਨਵਰੀ | ਜ਼ਿਲੇ ਵਿਚ ਸੰਘਣੀ ਧੁੰਦ ਕਾਰਨ ਕਿਸਾਨਾਂ ਦੀ ਮਿੰਨੀ ਬੱਸ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਜ ਟੋਹਾਣਾ ਵਿਚ ਮਹਾਪੰਚਾਇਤ...
ਲੁਧਿਆਣਾ ‘ਚ NEET ਵਿਦਿਆਰਥਣ ਨੇ ਪੁਲ ਤੋਂ ਮਾਰੀ ਛਾਲ, ਹਾਲਤ ਗੰਭੀਰ
ਲੁਧਿਆਣਾ, 4 ਜਨਵਰੀ | ਇਥੇ ਇੱਕ NEET ਵਿਦਿਆਰਥਣ ਨੇ ਪੁਲ ਤੋਂ ਛਾਲ ਮਾਰ ਦਿੱਤੀ। ਵਿਦਿਆਰਥਣ ਨੂੰ ਕਾਫੀ ਸੱਟਾਂ ਲੱਗੀਆਂ ਹਨ। ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸਰੀਰ 'ਤੇ ਕਾਫੀ ਸੱਟਾਂ ਹਨ। ਸ਼ੱਕ ਜਤਾਇਆ...
ਜਲੰਧਰ ‘ਚ ਵੱਡੀ ਵਾਰਦਾਤ ! ਦੋਸਤ ਘਰ ਸੁੱਤੇ 2 ਨੌਜਵਾਨਾਂ ਦਾ ਦੋਸਤ ਵਲੋਂ ਹੀ...
ਜਲੰਧਰ, 4 ਜਨਵਰੀ | ਲੰਮਾ ਪਿੰਡ ਚੌਕ ਨੇੜੇ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ...
ਕੜਾਕੇ ਦੀ ਠੰਡ ਦਾ ਕਹਿਰ ! ਜਲੰਧਰ ‘ਚ ਠੰਡ ਕਾਰਨ ਵਿਅਕਤੀ ਦੀ ਮੌਤ, ਅਨਾਜ...
ਜਲੰਧਰ, 4 ਜਨਵਰੀ | ਪੰਜਾਬ ਵਿਚ ਠੰਡ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ 'ਚ ਕੱਲ...
ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਕਈ ਜ਼ਿਲਿਆਂ ‘ਚ ਛਾਈ ਸੰਘਣੀ ਧੁੰਦ,...
ਚੰਡੀਗੜ੍ਹ, 4 ਜਨਵਰੀ | ਪੰਜਾਬ-ਚੰਡੀਗੜ੍ਹ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦਿਖਾਈ...
ਰਾਮ ਰਹੀਮ ਨੂੰ ਸੁਪਰੀਮ ਕੋਰਟ ਦਾ ਝਟਕਾ ! ਰਣਜੀਤ ਕਤਲ ਕੇਸ ‘ਚ ਨੋਟਿਸ ਕੀਤਾ...
ਚੰਡੀਗੜ੍ਹ, 3 ਜਨਵਰੀ | ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ ਵਿਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ...
ਜਲੰਧਰ ਦੇ ਭਾਰਤੀ ਹਾਕੀ ਖਿਡਾਰੀ ਸੁਖਜੀਤ ਨੂੰ ਮਿਲੇਗਾ ਅਰਜੁਨ ਐਵਾਰਡ, ਪਿਤਾ ਪੁਲਿਸ ‘ਚ ਥਾਣੇਦਾਰ
ਜਲੰਧਰ, 3 ਜਨਵਰੀ | ਭਾਰਤੀ ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਇਸ ਐਲਾਨ ਮੁਤਾਬਕ 34 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਵਿਚ ਜਲੰਧਰ, ਪੰਜਾਬ ਤੋਂ...
ਪੰਜਾਬ ਦੇ ਕਈ ਖੇਤਰਾਂ ‘ਚ ਜ਼ਮੀਨ ਦੇ ਰੇਟ ਹੋਣਗੇ ਦੁੱਗਣੇ, ਆਈ ਗਈ ਵੱਡੀ ਖਬਰ
ਚੰਡੀਗੜ੍ਹ, 3 ਜਨਵਰੀ | ਪੰਜਾਬ ਦੇ ਕਈ ਖੇਤਰਾਂ ਵਿਚ ਜ਼ਮੀਨ ਦੇ ਰੇਟ ਦੁੱਗਣੇ ਹੋ ਸਕਦੇ ਹਨ। ਦਰਅਸਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਪੰਜਾਬ ਵਿਚ ਅਜੇ ਵੀ 15 ਹਾਈਵੇ ਪ੍ਰਾਜੈਕਟਾਂ ਲਈ 103 ਕਿਲੋਮੀਟਰ...
ਪੁੱਤ ਨੇ ਥਾਣੇਦਾਰ ਪਿਓ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਵਜ੍ਹਾ ਜਾਣ ਹੋਵੋਗੇ ਹੈਰਾਨ
ਬਠਿੰਡਾ, 3 ਜਨਵਰੀ | ਬੀਤੀ 20 ਦਸੰਬਰ ਨੂੰ ਮੁਲਤਾਨੀਆ ਪੁਲ ਨੇੜੇ ਇਕ ਸਾਬਕਾ ਥਾਣੇਦਾਰ ਦੇ ਕਤਲ ਦੇ ਮਾਮਲੇ 'ਚ ਉਸ ਦਾ ਹੀ ਪੁੱਤਰ ਹੀ ਕਾਤਲ ਨਿਕਲਿਆ। ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ...













































