ਲੋਕਡਾਊਨ 4 ‘ਚ ਚਾਰ ਨੁਕਤਿਆਂ ਰਾਹੀਂ ਲੋਕਾਂ ਨੂੰ ਜਾਗਰੁਕ ਕਰ ਰਹੇ ਐਸਐਸਪੀ ਡਾ. ਨਰਿੰਦਰ...
ਮਾਨਸਾ . ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੌਰਾਨ ਜ਼ਿਲਾ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਈ ਰਖਣ ਲਈ ਜ਼ਿਲਾ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਨਿਵੇਕਲੀਆਂ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਇਸੇ ਲੜੀ...
ਫੀਸਾਂ ‘ਚ ਆਪਹੁਦਰੀ ਨੇ ਸਰਕਾਰ ਦੀ ਮੈਡੀਕਲ ਸਿੱਖਿਆ ਮਾਫ਼ੀਆ ਨਾਲ ਮਿਲੀਭੁਗਤ ਦੀ ਪੋਲ ਖੋਲੀ...
ਡਾਕਟਰੀ ਸਿੱਖਿਆ ਮੰਤਰੀ ਦੀ ਭੂਮਿਕਾ ਦੀ ਜਾਂਚ ਲਈ ਗਠਿਤ ਹੋਵੇ ਵਿਧਾਨ ਸਭਾ ਦੀ ਉੱਚ ਪੱਧਰੀ ਕਮੇਟੀਐਮ.ਡੀ/ਐਮ.ਐਸ ਕਰਨ ਵਾਲੇ ਹਜ਼ਾਰਾਂ ਡਾਕਟਰ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ
ਚੰਡੀਗੜ੍ਹ. ਪੰਜਾਬ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਮੈਡੀਕਲ ਕਾਲਜਾਂ-ਯੂਨੀਵਰਸਿਟੀਆਂ ਵੱਲੋਂ...
ਕਲ ਤੋਂ ਚਲਣਗੀਆਂ ਸਰਕਾਰੀ ਬੱਸਾਂ, ਪੜ੍ਹੋ ਸਫਰ ਕਰਨ ਲਈ ਕਿਨ੍ਹਾਂ ਹਿਦਾਇਤਾਂ ਤੇ ਸ਼ਰਤਾਂ ਦੀ...
ਚੰਡੀਗੜ੍ਹ. ਕਰਫਿਊ ਤੋਂ ਬਾਅਦ ਮਿਲੀ ਛੋਟ ਕਰਕੇ ਸਰਕਾਰ ਨੇ ਪੰਜਾਬ ਵਿੱਚ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਟ੍ਰਾਸਪੋਰਟੇਸ਼ਨ ਵਿਭਾਗ ਵਲੋਂ ਜਾਰੀ ਨੋਟਿਫਿਕੇਸ਼ਨ ਮੁਤਾਬਕ ਕਲ 20 ਮਈ ਤੋਂ ਕੁਝ ਰੂਟਾਂ ਤੇ ਸਰਕਾਰੀ ਬਸਾਂ...
ਲੌਕਾਂ ਦੀਆਂ ਮੁਸ਼ਕਲਾ ਧਿਆਨ ‘ਚ ਰਖਦੇ ਹੋਏ ਪੰਜਾਬ ਸਰਕਾਰ ਨੇ ਬਕਾਇਆ ਹਾਊਸ ਟੈਕਸ /ਪ੍ਰਾਪਰਟੀ...
ਚੰਡੀਗੜ. ਪੰਜਾਬ ਸਰਕਾਰ ਨੇ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ...
ਘਰ ਤੋਂ ਬਾਹਰ ਨਿਕਲਣ ਮੌਕੇ ਹਰੇਕ ਨੂੰ ਮਾਸਕ ਪਾਉਣਾ ਜਰੂਰੀ – ਐੱਸ.ਐੱਸ.ਪੀ. ਬਟਾਲਾ
ਬਟਾਲਾ. ਜ਼ਿੰਦਗੀ ਵਿੱਚ ਆਪਣੇ ਜਰੂਰੀ ਕੰਮ ਕਰਨ ਦੇ ਨਾਲ ਕੋਵਿਡ-19 ਵਾਇਰਸ ਤੋਂ ਬਚਾਅ ਕਰਨ ਹਿਤ ਪੰਜਾਬ ਸਰਕਾਰ ਵੱਲੋਂ ਐਪੀਡੈਮਿਕ ਡਿਜੀਜ ਐਕਟ 1897 ਤਹਿਤ ਜਰੂਰੀ ਹਦਇਤਾਂ ਜਾਰੀ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ...
ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਲੈਕਚਰਰਾਂ ਨੂੰ 180 ਦਿਨਾਂ ਦੀ ਪ੍ਰਸੂਤੀ ਛੁੱਟੀ ਦਾ ਲਾਭ...
ਚੰਡੀਗੜ. ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ, ਉਹਨਾਂ ਨੂੰ ਸਰਕਾਰ ਦੇ ਰੈਗਲੂਰ ਕਰਮਚਾਰੀਆਂ ਦੀ ਤਰਜ਼ ਉੱਤੇ ਪ੍ਰਸੂਤੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।...
ਹੁਣ ਨਾੜ ਨੂੰ ਅੱਗ ਲਗਾਉਣ ਵਾਲਿਆਂ ਦੇ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣਗੇ
ਗੁਰਦਾਸਪੁਰ . ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਵਲੋਂ ਹੁਣ ਹੋਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਹੁਣ ਜੋ ਵਿਅਕਤੀ ਨਾੜ ਨੂੰ ਅੱਗ ਲਗਾਏਗਾ ਉਸਦੇ ਬਿਜਲੀ...
ਚੰਡੀਗੜ੍ਹ ‘ਚ ਆਰਪੀਐਫ ਦੇ ਚੌਕੀ ਇੰਚਾਰਜ ਦਾ ਬਦਮਾਸ਼ਾਂ ਨੇ ਗੋਲੀ ਮਾਰ ਕੇ ਕੀਤਾ ਕਤਲ
ਚੰਡੀਗੜ੍ਹ. ਬਦਮਾਸ਼ਾਂ ਨੇ ਅੱਜ ਸਵੇਰੇ ਚੰਡੀਗੜ੍ਹ 'ਚ ਆਰਪੀਐਫ ਦੇ ਚੌਕੀ ਇੰਚਾਰਜ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਚਾਨਕ ਹੋਈ ਗੋਲੀਬਾਰੀ ਕਾਰਨ ਚਾਰੇ ਪਾਸੇ ਸਨਸਨੀ ਫੈਲ ਗਈ। ਇਸ ਤੋਂ ਪਹਿਲਾਂ ਕਿ ਕੋਈ ਵੀ ਕੁਝ...
ਲੁਧਿਆਣਾ ‘ਚ ਕੋਰੋਨਾ ਦੇ 23 ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ 7 ਮੌਤਾਂ ਤੇ...
ਲੁਧਿਆਣਾ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਲੁਧਿਆਣਾ ਵਿੱਚ ਇੱਕਠੇ ਹੀ 23 ਨਵੇਂ ਮਾਮਲੇ ਸਾਹਮਣੇ ਆਉਣ ਦੀ ਖਬਰ ਹੈ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ...
ਪਠਾਨਕੋਟ ‘ਚ MP ਸੰਨੀ ਦੇਓਲ ਦੀ ਗੁਮਸ਼ੁਦਗੀ ਦੇ ਲੱਗੇ ਪੋਸਟਰ
ਪਠਾਨਕੋਟ. ਯੂਥ ਕਾਂਗਰਸ ਵਲੋਂ ਸ਼ਹਿਰ ਵਿੱਚ ਵੱਖਰੇ ਹੀ ਅੰਦਾਜ ਵਿੱਚ ਗੁਰਦਾਸਪੁਰ ਦੇ ਸੰਸਦ ਸੰਨੀ ਦੇਓਲ ਦੇ ਖਿਲਾਫ ਰੋਸ਼ ਜਾਹਿਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਕੋੋਰੋਨਾ ਮਹਾਂਮਾਰੀ ਕਾਰਨ ਸੰਕਟ ਵਿੱਚ ਹਨ ਪਰ...










































