ਪੰਜਾਬ ਸਰਕਾਰ ਨੇ ਜਨਤਕ ਸਥਾਨਾਂ ‘ਤੇ ਮਾਸਕ ਪਾਉਣਾ ਕੀਤਾ ਲਾਜ਼ਮੀ
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਫੇਸਬੁਕ ਪੇਜ ਤੇ ਲਿਖਿਆ ਹੈ ਕਿ 'ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ...
ਪਟਿਆਲਾ ਦੀ ਕੁੜੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਪਟਿਆਲਾ . ਪਿੰਡ ਸੂਲਰ ਵਿਚਲੀ ਗਿਆਨ ਕਲੋਨੀ ਦੀ ਵਸਨੀਕ ਤੇ ਕੈਨੇਡਾ ਦੇ ਬਰੈਪਟਨ ਸ਼ਹਿਰ ਵਿਚ ਪੜ੍ਹਨ ਗਈ ਕਵਿਤਾ ਕੁਮਾਰੀ(26) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੂਲ ਰੂਪ ਵਿਚ ਬਿਹਾਰ ਨਾਲ ਸਬੰਧਿਤ...
ਸਾਰੇ ਪ੍ਰਾਈਵੇਟ ਸਕੂਲਾਂ ਨੂੰ ਦੇਣੀ ਪਵੇਗੀ ਟੀਚਰਜ਼ ਨੂੰ ਪੂਰੀ ਤਨਖਾਹ – ਸਿੱਖਿਆ ਮੰਤਰੀ ਨੇ...
ਸੰਗਰੂਰ . ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਕਰਫਿਊ ਦੌਰਾਨ ਸਾਰੇ ਸਟਾਫ਼ ਨੂੰ ਪੂਰੀ ਤਨਖਾਹ ਦੇਣੀ ਚਾਹੀਦੀ ਹੈ। ਉਨ੍ਹਾਂ ਹੁਕਮ ਦਿੱਤੇ ਹਨ...
ਪੰਜਾਬ ਦੇ 17 ਜ਼ਿਲ੍ਹੇਆਂ ‘ਚ ਪਹੁੰਚਿਆ ਕੋਰੋਨਾ, ਅੱਜ 24 ਪਾਜ਼ੀਟਿਵ ਮਾਮਲੇ ਆਏ ਸਾਹਮਣੇ, ਹੁਣ...
ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 3192 ਹੋਈ, 2 ਮਰੀਜਾਂ ਦੀ ਹਾਲਤ ਨਾਜ਼ੁਕ
ਜਲੰਧਰ. ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ ਹੈ। ਅੱਜ 27 ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਹੁਣ ਤੱਕ...
ਕੋਰੋਨਾ : ਦੇਸ਼ ‘ਚ 166 ਅਤੇ ਪੰਜਾਬ ‘ਚ 10 ਮੌਤਾਂ, ਜਲੰਧਰ ਦੇ 3 ਇਲਾਕੇ...
ਨੀਰਜ਼ ਸ਼ਰਮਾ | ਜਲੰਧਰ
ਕੋਰੋਨਾ ਵਾਇਰਸ ਨੇ ਭਾਰਤ ਵਿੱਚ ਵੀ ਤਬਾਹੀ ਮਚਾਉਣਈ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਕਰੀਬ 6000 ਮਾਮਲੇ ਦੇਸ਼ ਵਿੱਚ ਸਾਹਮਣੇ ਆ ਚੁੱਕੇ ਹਨ ਅਤੇ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।...
ਪੀਐੱਮ ਮੋਦੀ ਨੇ ਕੀਤਾ ਇਸ਼ਾਰਾ, ਪੂਰੇ ਦੇਸ਼ ‘ਚ ਇਕੱਠਿਆਂ ਖ਼ਤਮ ਨਹੀਂ ਕੀਤਾ ਜਾਵੇਗਾ ਲੌਕਡਾਊਨ
ਨਵੀਂ ਦਿੱਲੀ . ਕੋਰੋਨਾਵਾਇਰਸ ਨੇ ਲੈ ਕੇ ਪ੍ਰਧਾਨ ਮੰਤਰੀ ਨੇ ਕਈ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਇਸ ਬੈਠਕ ਵਿੱਚ ਉਨ੍ਹਾਂ ਨੇ ਲੌਕਡਾਊਨ ਨੂੰ ਵਧਾਉਣ ਵੱਲ ਇਸ਼ਾਰਾ ਕੀਤਾ ਹੈ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬੀਜੇਡੀ
ਆਗੂ...
ਕੋਰੋਨਾ ਵਾਇਰਸ ਲਈ ਕੋਈ ਵੀ ਭਾਈਚਾਰਾ ਜ਼ਿੰਮੇਵਾਰ ਨਹੀਂ : ਵਿਸ਼ਵ ਸਿਹਤ ਸੰਗਠਨ
ਨਵੀਂ ਦਿੱਲੀ . 'ਕੋਵਿਡ-19 ਲਈ ਕੋਈ ਵਿਅਕਤੀ ਵਿਸ਼ੇਸ ਜ਼ਿੰਮੇਵਾਰ ਨਹੀਂ ਹੈ। ਹਰ ਕੇਸ ਪੀੜ੍ਹਤ ਹੈ ਅਤੇ ਹਰ ਇੱਕ ਦਾ ਇਲਾਜ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਹੋਣਾ ਚਾਹੀਦਾ ਹੈ।''
ਵਿਸ਼ਵ ਸਿਹਤ ਸੰਗਠਨ ਦਾ ਇਹ ਬਿਆਨ
ਕੋਰੋਨਵਾਇਰਸ ਦੀ ਲਾਗ...
ਪਿੰਡ ਵੇਰਕਾ ਦੇ 1 ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ
ਜਲੰਧਰ . ਵੇਰਕਾ ਪਿੰਡ ਦੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੇ ਸਿਹਤ ਵਿਭਾਗ ਵਲੋਂ ਉਹਨਾਂ ਨੂੰ ਘਰ ਪਹੁੰਚਾ ਦਿੱਤਾ ਗਿਆ ਹੈ। ਇਹ ਤਿੰਨੋਂ ਮੈਂਬਰ ਬਲਦੇਵ ਸਿੰਘ ਰਾਗੀ ਦੇ ਸੰਪਰਕ...
ਜਲੰਧਰ ‘ਚ ਕੋਰੋਨਾ ਨਾਲ ਮਰੇ ਬੰਦੇ ਦੇ ਸੰਸਕਾਰ ਨੂੰ ਲੈ ਕੇ ਹੰਗਾਮਾ, ਮੁਹੱਲੇ ਵਾਲੇ...
ਜਲੰਧਰ . ਅੱਜ ਸਵੇਰੇ ਕੋਰੋਨਾ ਵਾਇਰਸ ਕਾਰਨ ਕਾਂਗਰਸ ਦੇ ਨੇਤਾ ਦੀਪਕ ਸ਼ਰਮਾ ਦੇ ਪਿਤਾ ਪ੍ਰਵੀਨ ਸ਼ਰਮਾ ਦੀ ਮੌਤ ਹੋ ਗਈ ਹੁਣ ਉਹਨਾਂ ਦੇ ਅੰਤਮ ਸੰਸਕਾਰ ਨੂੰ ਲੈ ਕੇ ਮਹੁੱਲੇ ਵਾਲੇ ਹੰਗਾਮਾ ਕਰ ਰਹੇ ਹਨ...
ਜਲੰਧਰ ‘ਚ 3 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ, ਸ਼ਹਿਰ ‘ਚ ਕੁੱਲ ਮਰੀਜ਼ਾਂ ਦੀ...
ਜਲੰਧਰ. ਸ਼ਹਿਰ ਵਿਚ ਪਹਿਲੀ ਵਾਰ ਇਕੋ ਵਾਰ ਵੱਖ-ਵੱਖ ਇਲਾਕਿਆਂ ਤੋਂ 3 ਕੋਰੋਨਾ ਦੇ ਮਰੀਜ਼ਾਂ ਸਾਹਮਣੇ ਆਉਣ ਦੀ ਖਬਰ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਪੁਰਾਣੀ ਸਬਜ਼ੀ ਮੰਡੀ ਨਿਵਾਸੀ ਕਵਿਤਾ, ਭੈਰੋਂ ਬਾਜ਼ਾਰ ਦੀ ਰੇਨੂੰ ਅਤੇ...












































