ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 30 ਫੁੱਟ ਤਕ ਲੈ ਗਿਆ ਘਸੀਟਦਾ, ਔਰਤ ਸਣੇ...
ਫਾਜ਼ਿਲਕਾ, 6 ਦਸੰਬਰ | ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਡਰਾਈਵਰ ਉਸ ਨੂੰ ਕਰੀਬ 30 ਫੁੱਟ ਤੱਕ ਘਸੀਟਦਾ ਰਿਹਾ। ਇਸ ਹਾਦਸੇ 'ਚ ਇਕ ਔਰਤ ਸਮੇਤ 3 ਲੋਕ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ...
ਕੈਨੇਡਾ ’ਚ ਘਰ ਬਾਹਰ ਹੋਈ ਗੋਲੀਬਾਰੀ, ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ
ਚੰਡੀਗੜ੍ਹ, 6 ਦਸੰਬਰ | ਕੈਨੇਡਾ ਵਿਚ ਪੰਜਾਬੀਆਂ ਦੀ ਭਾਰੀ ਵੱਸੋਂ ਵਾਲੇ ਬਰੈਂਪਟਨ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਨੌਜਵਾਨ ਦੀ ਬਾਂਹ 'ਤੇ...
ਗਰੀਬਾਂ ਦੀਆਂ 10 ਝੁੱਗੀਆਂ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, 3 ਲੱਖ...
ਮੁਕਤਸਰ, 6 ਦਸੰਬਰ | ਦੇਰ ਰਾਤ ਅਚਾਨਕ ਝੁੱਗੀਆਂ 'ਚ ਅੱਗ ਲੱਗ ਗਈ। ਅੱਗ ਨਾਲ ਕਰੀਬ 10 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ...
ਲੋਨ ਲੈਣ ਵਾਲਿਆਂ ਲਈ ਚੰਗੀ ਖਬਰ ! ਲੋਨ ਨਹੀਂ ਹੋਣਗੇ ਮਹਿੰਗੇ, RBI ਨੇ ਵਿਆਜ...
ਨਵੀਂ ਦਿੱਲੀ, 6 ਦਸੰਬਰ | ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਕੇਂਦਰੀ ਬੈਂਕ ਨੇ ਵਿਆਜ ਦਰਾਂ ਨੂੰ 6.5% 'ਤੇ ਬਰਕਰਾਰ ਰੱਖਿਆ ਹੈ। ਮਤਲਬ ਕਿ...
ਵੱਡੀ ਖਬਰ ! ਪੰਜਾਬ ‘ਚ ਨਗਰ ਨਿਗਮ ਚੋਣਾਂ ਦੌਰਾਨ ‘ਆਪ’ ਆਗੂਆਂ ਦੇ ਕਰੀਬੀਆਂ ਨੂੰ...
ਚੰਡੀਗੜ੍ਹ, 6 ਦਸੰਬਰ | ਜਲਦੀ ਹੀ ਪੰਜਾਬ 'ਚ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਨੂੰ ਲੈ ਕੇ ਵੱਡਾ...
ਅੱਜ ਕਿਸਾਨ ਦਿੱਲੀ ਵੱਲ ਕਰਨਗੇ ਕੂਚ, ਹਰਿਆਣਾ ਪੁਲਿਸ ਨੇ ਵਧਾਈ ਬੈਰੀਕੇਡਿੰਗ
ਚੰਡੀਗੜ੍ਹ, 6 ਦਸੰਬਰ | ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ...
ਅਹਿਮ ਖਬਰ ! PSEB ਨੇ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ...
ਚੰਡੀਗੜ੍ਹ, 6 ਦਸੰਬਰ | ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਸਤ੍ਰਿਤ...
ਪੰਜਾਬ ਦੇ 15 ਜ਼ਿਲਿਆਂ ‘ਚ ਪਵੇਗੀ ਸੰਘਣੀ ਧੁੰਦ, ਮੌਸਮ ਵਿਭਾਗ ਨੇ 3 ਦਿਨਾਂ ਅਲਰਟ...
ਚੰਡੀਗੜ੍ਹ, 6 ਦਸੰਬਰ | ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿਚ ਔਸਤਨ ਘੱਟੋ-ਘੱਟ ਤਾਪਮਾਨ ਵਿਚ 3.2 ਡਿਗਰੀ ਅਤੇ ਚੰਡੀਗੜ੍ਹ ਵਿਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਤਿੰਦਰ ਸਿੰਘ ਸ਼ੰਟੀ ‘ਆਪ’ ‘ਚ ਹੋਏ ਸ਼ਾਮਲ
ਨਵੀਂ ਦਿੱਲੀ, 5 ਦਸੰਬਰ | ਪਦਮਸ਼੍ਰੀ ਐਵਾਰਡੀ ਅਤੇ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਅਗਲੇ ਸਾਲ ਫਰਵਰੀ ਵਿਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ...
ਰਿਸ਼ਤੇਦਾਰ ਦੇ ਘਰ ਗਈ 25 ਸਾਲਾਂ ਕੁੜੀ ਦਾ ਕਤਲ, ਨੌਕਰੀ ਕਰ ਕੇ ਚਲਾਉਂਦੀ ਸੀ...
ਪਟਿਆਲਾ, 5 ਦਸੰਬਰ | ਨਾਭਾ ਇਲਾਕੇ 'ਚ ਅਣਪਛਾਤੇ ਵਿਅਕਤੀਆਂ ਵੱਲੋਂ 25 ਸਾਲਾਂ ਲੜਕੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਦੇਰ ਰਾਤ ਨੂੰ ਹੋਈ, ਜਿਸ ਤੋਂ ਬਾਅਦ ਸਵੇਰੇ ਪੁਲਿਸ ਨੇ...













































