ਵੱਡੀ ਖਬਰ ! ਚੋਣ ਕਮਿਸ਼ਨ ਦਾ ਮਨਪ੍ਰੀਤ ਬਾਦਲ ਤੇ ਰਾਜ ਵਾੜਿੰਗ ‘ਤੇ ਐਕਸ਼ਨ, ਚੋਣ...
ਚੰਡੀਗੜ੍ਹ, 12 ਨਵੰਬਰ | ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ 'ਚ ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਉਮੀਦਵਾਰ...
ਕੇਂਦਰ ਸਰਕਾਰ ਵਲੋਂ ਰੋਕੇ NHM ਫੰਡਾਂ ਲਈ ਪੰਜਾਬ ‘ਚ ਬਦਲੇ ਜਾਣਗੇ ਆਮ ਆਦਮੀ ਕਲੀਨਿਕ...
ਚੰਡੀਗੜ੍ਹ, 12 ਨਵੰਬਰ | ਕੇਂਦਰ ਵੱਲੋਂ ਰੋਕੇ ਗਏ NHM ਫੰਡ ਪੰਜਾਬ ਨੂੰ ਮਿਲਣ ਦੀ ਆਸ ਬੱਝ ਗਈ ਹੈ। ਇਸ ਵਿਵਾਦ ਨੂੰ ਖਤਮ ਕਰਨ ਲਈ ਦੋਵਾਂ ਸਰਕਾਰਾਂ ਨੇ ਵਿਚਕਾਰਲਾ ਰਸਤਾ ਲੱਭ ਲਿਆ ਹੈ। ਅਜਿਹੇ 'ਚ...
ਓਪ ਰਾਸ਼ਟਰਪਤੀ ਧਨਖੜ ਦਾ ਲੁਧਿਆਣਾ ਦੌਰਾ ਰੱਦ, ਸੰਘਣੀ ਧੁੰਦ ਕਾਰਨ ਨਹੀਂ ਹੋ ਪਾਈ ਲੈਂਡਿੰਗ
ਲੁਧਿਆਣਾ, 12 ਨਵੰਬਰ | ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅੱਜ (ਮੰਗਲਵਾਰ) ਦਾ ਲੁਧਿਆਣਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਪ ਰਾਸ਼ਟਰਪਤੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ...
ਲਵ ਮੈਰਿਜ ਦੀ ਰੰਜਿਸ਼ ਕਾਰਨ ਭਰਾ ਨੇ ਭੈਣ ਦੇ ਸਹੁਰਿਆਂ ‘ਤੇ ਕੀਤਾ ਹਮਲਾ, ਸਾਥੀਆਂ...
ਫਾਜ਼ਿਲਕਾ, 12 ਨਵੰਬਰ | ਅਬੋਹਰ ਦੇ ਹਲਕਾ ਬੱਲੂਆਣਾ ਅਧੀਨ ਪੈਂਦੇ ਢਾਣੀ ਚੇਤੂਵਾਲੀ ਵਿਚ ਇੱਕ ਨੌਜਵਾਨ ਦੇ ਪਰਿਵਾਰ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਪ੍ਰੇਮ ਵਿਆਹ ਨੂੰ ਲੈ ਕੇ ਰੰਜਿਸ਼ ਕਾਰਨ ਉਕਤ...
ਬ੍ਰੇਕਿੰਗ : ਚੋਣ ਕਮਿਸ਼ਨ ਦੀ ਵੱਡੀ ਕਾਰਵਾਈ ! ਜ਼ਿਮਨੀ ਚੋਣ ਤੋਂ ਪਹਿਲਾਂ ਡੇਰਾ ਬਾਬਾ...
ਚੰਡੀਗੜ੍ਹ, 12 ਨਵੰਬਰ | ਪੰਜਾਬ ਦੀ ਡੇਰਾ ਬਾਬਾ ਨਾਨਕ ਸੀਟ 'ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ 'ਤੇ...
ਜ਼ਿਮਨੀ ਚੋਣਾਂ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਐਂਟਰੀ ‘ਤੇ ਚੋਣ ਕਮਿਸ਼ਨ ਸਖਤ, ਜੇਲ ਵਿਭਾਗ...
ਚੰਡੀਗੜ੍ਹ, 12 ਨਵੰਬਰ | ਹਰਿਆਣਾ ਦੀ ਕੁਰੂਕਸ਼ੇਤਰ ਜੇਲ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਪੰਜਾਬ ਵਿਚ ਡੇਰਾ ਬਾਬਾ ਨਾਨਕ ਸੀਟ ਉੱਤੇ ਹੋ ਰਹੀ ਵਿਧਾਨ ਸਭਾ ਉਪ ਚੋਣ ਵਿਚ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ਮਿਲਣ...
ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ
ਮਾਨਸਾ, 12 ਨਵੰਬਰ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਸੂਤਰਾਂ ਮੁਤਾਬਕ ਇਹ...
ਤਰਨਤਾਰਨ ‘ਚ ਦੇਰ ਰਾਤ ਪੁਲਿਸ ਐਨਕਾਊਂਟਰ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
ਤਰਨਤਾਰਨ, 12 ਨਵੰਬਰ | ਦੇਰ ਰਾਤ ਪੁਲਿਸ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਜੋਧਬੀਰ ਸਿੰਘ ਉਰਫ ਜੋਧਾ ਵਿਚਕਾਰ ਮੁਕਾਬਲਾ ਹੋਇਆ। ਅਸਲ ਵਿਚ ਜੋਧਬੀਰ ਸਿੰਘ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿਚ ਲੋੜੀਂਦਾ ਸੀ। ਤਰਨਤਾਰਨ...
ਘਰੋਂ ਕੰਮ ‘ਤੇ ਗਿਆ 17 ਸਾਲ ਦਾ ਨੌਜਵਾਨ 4 ਦਿਨਾਂ ਤੋਂ ਲਾਪਤਾ, ਜੇ ਕਿਸੇ...
ਜਲੰਧਰ, 12 ਨਵੰਬਰ | ਭੋਗਪੁਰ ਦੇ ਪਿੰਡ ਡੱਲਾ ਦਾ 17 ਸਾਲ ਦਾ ਗੁਰਅਕਸ਼ਦੀਪ ਸਿੰਘ ਪਿਛਲੇ 4 ਦਿਨਾਂ ਤੋਂ ਲਾਪਤਾ ਹੈ। ਸਤਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ 9 ਨਵੰਬਰ ਨੂੰ ਘਰੋਂ ਆਪਣੇ ਕੰਮ...
ਤੜਕਸਾਰ ਵੱਡਾ ਹਾਦਸਾ ! ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਕੰਡਕਟਰ...
ਸੰਗਰੂਰ, 12 ਨਵੰਬਰ | ਬੀਤੇ ਕੁੱਝ ਦਿਨਾਂ ਤੋਂ ਪੰਜਾਬ ਵਿਚ ਧੁੰਦ ਪੈ ਰਹੀ ਹੈ। ਭਵਾਨੀਗੜ੍ਹ ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ...












































