ਵੱਡੀ ਖਬਰ ! ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਨਹੀਂ ਲੜੇਗਾ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ...
ਸਕੂਲੋਂ ਘਰ ਆ ਰਹੇ 3 ਸਾਲ ਦੇ ਮਾਸੂਮ ਬੱਚੇ ਨਾਲ ਵਾਪਰਿਆ ਦਰਦਨਾਕ ਹਾਦਸਾ, ਮਿਲੀ...
ਜਲਾਲਾਬਾਦ, 22 ਅਕਤੂਬਰ | ਜਲਾਲਾਬਾਦ ਵਿਚ ਇੱਕ ਨਿੱਜੀ ਸਕੂਲ ਦੀ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸਕੂਲ ਵੈਨ ਵਿਚ ਘਰ ਆ ਰਿਹਾ...
ਹਾਈ ਕੋਰਟ ਨੇ ਮਸ਼ਹੂਰ ਗੁਰਦੁਆਰੇ ਨੂੰ ਹਟਾਉਣ ਦੇ ਜਾਰੀ ਕੀਤੇ ਹੁਕਮ, ਜਾਣੋ ਕਿਉਂ
ਚੰਡੀਗੜ੍ਹ, 22 ਅਕਤੂਬਰ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੈਕਟਰ-63 ਸਥਿਤ ਵੀ-3 ਰੋਡ ਵਿਚਕਾਰ ਸਥਿਤ ਗੁਰਦੁਆਰਾ ਸਾਂਝ ਸਾਹਿਬ ਨੂੰ ਐਕਵਾਇਰ ਤੋਂ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਐਕਵਾਇਰ...
ਅਹਿਮ ਖਬਰ ! ਪੰਜਾਬ ਭਰ ਦੇ ਪਿੰਡਾਂ ਦੇ ਘਰਾਂ ਨੂੰ ਮਿਲਣਗੇ ਨੰਬਰ, ਹਾਈ ਕੋਰਟ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਦੇ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ...
ਪੰਜਾਬ ‘ਚ ਇਸ ਦਿਨ ਤੋਂ ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਵੱਡਾ ਅਪਡੇਟ
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਦੀਵਾਲੀ ਤੋਂ ਪਹਿਲਾਂ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਮੁਤਾਬਕ 24 ਅਕਤੂਬਰ ਤੋਂ ਸੂਬੇ 'ਚ ਮੌਸਮ...
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮੈਗਾ PTM ਅੱਜ, CM ਮਾਨ ਸਣੇ ਵਿਧਾਇਕ ਵੀ...
ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਅੱਜ ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ...
ਡੇਰਾ ਮੁੱਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ ! ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ...
ਚੰਡੀਗੜ੍ਹ, 22 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ...
ਲੁਧਿਆਣਾ ‘ਚ ਸ਼ਰਮਨਾਕ ਘਟਨਾ ! ਮਾਨਸਿਕ ਤੌਰ ‘ਤੇ ਕਮਜ਼ੋਰ ਔਰਤ ਦਾ 3 ਦੋਸ਼ੀਆਂ ਨੇ...
ਲੁਧਿਆਣਾ, 22 ਅਕਤੂਬਰ | ਲੁਧਿਆਣਾ 'ਚ 40 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਔਰਤ ਨੂੰ ਤਿੰਨ ਦੋਸ਼ੀਆਂ ਨੇ ਅਗਵਾ ਕਰ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਦੋਸ਼ੀ ਮਹਿਲਾ ਨੂੰ ਇਕ ਹੋਟਲ 'ਚ ਲੈ ਗਏ ਅਤੇ...
ਜਲੰਧਰ ਜ਼ਿਲ੍ਹਾ ਪ੍ਰਸਾਸ਼ਨ ਦੇ ਯਤਨਾਂ ਸਦਕਾ ਕਿਸਾਨਾਂ ਦੇ ਦੋ ਧਰਨੇ ਖਤਮ, ਡੀਸੀ ਨੇ ਕਿਹਾ-...
ਜਲੰਧਰ, 21 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਆਗੂਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਧਰਨਾ ਸਮਾਪਤ ਕਰ ਦਿੱਤਾ...
ਫਾਜ਼ਿਲਕਾ ‘ਚ ਪਲਟੀ ਦਿੱਲੀ ਦੇ ਯੂਟਿਊਬਰ ਦੀ ਕਾਰ, 2 ਨੌਜਵਾਨ ਜ਼ਖਮੀ
ਫਾਜ਼ਿਲਕਾ, 21 ਅਕਤੂਬਰ | ਜਲਾਲਾਬਾਦ ਦੇ ਮੰਡੀ ਰੋਡਾ ਵਾਲੀ ਤੇ ਜੰਡਵਾਲਾ ਭੀਮੇਸ਼ਾਹ ਰੋਡ 'ਤੇ ਦਿੱਲੀ ਤੋਂ ਆਏ ਮਸ਼ਹੂਰ ਯੂਟਿਊਬਰ ਹਰਸ਼ ਪਾਹਵਾ ਦੀ ਕਾਰ ਬੇਕਾਬੂ ਹੋ ਕੇ ਕਰੀਬ 10 ਫੁੱਟ ਹੇਠਾਂ ਖੇਤਾਂ 'ਚ ਜਾ ਡਿੱਗੀ।...











































