ਰੰਜਿਸ਼ ਕਾਰਨ ਕਿਰਾਏਦਾਰ ਨੇ ਮਕਾਨ ਮਾਲਕ ਦੇ ਘਰ ‘ਚ ਵੜ ਚਲਾਈਆਂ ਗੋਲੀਆਂ, ਮਾਲਕ ਨੇ...
ਫਰੀਦਕੋਟ, 19 ਅਕਤੂਬਰ | ਗੁਰੂ ਤੇਗ ਬਹਾਦਰ ਨਗਰ 'ਚ ਇਕ ਘਰ 'ਚ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਸ਼ਮਣੀ ਕਾਰਨ ਘਰ 'ਤੇ ਗੋਲੀਬਾਰੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ...
ਕੈਨੇਡਾ ‘ਚ ਸੜਕ ਹਾਦਸੇ ‘ਚ ਪੰਜਾਬ ਨੌਜਵਾਨ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ...
ਗੁਰਦਾਸਪੁਰ, 19 ਅਕਤੂਬਰ | ਬਟਾਲਾ ਦੇ ਪਿੰਡ ਕੋਟ ਟੋਡਰ ਮੱਲ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਕੇ ਮੌਤ ਹੋ ਗਈ ਹੈ। ਮ੍ਰਿਤਕ ਸੁਖਬੀਰ ਸਿੰਘ ਦੇ ਪਿਤਾ ਪਰਮਜੀਤ ਸਿੰਘ...
ਪ੍ਰਾਈਵੇਟ ਬੱਸ ਦੀ ਲਪੇਟ ‘ਚ ਆਈ ਬਜ਼ੁਰਗ ਔਰਤ, ਮੌਕੇ ‘ਤੇ ਹੋਈ ਮੌਤ
ਜਲੰਧਰ, 19 ਅਕਤੂਬਰ | ਜ਼ਿਲੇ ਦੇ ਨਕੋਦਰ ਹਾਈਵੇ ਨੇੜੇ ਇਕ ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ...
ਚੰਡੀਗੜ੍ਹ ਏਅਰਪੋਰਟ ‘ਤੇ ਜਹਾਜ਼ ‘ਚ ਬੰਬ ਹੋਣ ਖਬਰ ! ਯਾਤਰੀਆਂ ‘ਚ ਮਚੀ ਹਫੜਾ-ਦਫੜੀ
ਚੰਡੀਗੜ੍ਹ, 19 ਅਕਤੂਬਰ | ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਇਕ ਫਲਾਈਟ 'ਚ ਬੰਬ ਹੋਣ ਦੀ ਖਬਰ ਕਾਰਨ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਹੈਦਰਾਬਾਦ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਸੀ। ਅਚਾਨਕ ਬੰਬ ਹੋਣ...
ਕੁੱਲ੍ਹੜ ਪੀਜ਼ਾ ਕਪਲ ਨੂੰ ਗੈਂਗਸਟਰ ਅਰਸ਼ ਡੱਲਾ ਦੀ ਧਮਕੀ, ਜੇ ਵੀਡੀਓ ਬਣਾਈ ਤਾਂ ਜਾਨੋਂ...
ਜਲੰਧਰ, 19 ਅਕਤੂਬਰ | ਕੁੱਲ੍ਹੜ ਪੀਜ਼ਾ ਜੋੜੇ ਨੂੰ ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਨੇ ਦਿੱਤੀ ਧਮਕੀ ਦਿੱਤੀ ਹੈ। ਅਰਸ਼ ਡੱਲਾ ਨੇ ਜੋੜੇ ਨੂੰ ਵੀਡੀਓ ਬਣਾਉਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਿਲੀ ਜਾਣਕਾਰੀ...
ਪੰਜਾਬ ‘ਚ ਵਿਕ ਰਹੇ ਮਿਲਾਵਟੀ ਸਰ੍ਹੋਂ ਦੇ ਤੇਲ ਨੂੰ ਲੈ ਕੇ ਹਾਈਕੋਰਟ ਸਖਤ, 3...
ਚੰਡੀਗੜ੍ਹ, 19 ਅਕਤੂਬਰ | ਪੰਜਾਬ ਦੇ ਬਾਜ਼ਾਰਾਂ ਵਿਚ ਵਿਕਣ ਵਾਲੇ ਸਰ੍ਹੋਂ ਦੇ ਤੇਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ਿਆਦਾਤਰ ਮਿਲਾਵਟੀ ਤੇਲ ਬਾਜ਼ਾਰਾਂ ਵਿਚ ਵਿਕ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ...
ਨੌਜਵਾਨ ਪੀੜ੍ਹੀ ਕਿਉਂ ਹੋ ਰਹੀ ਹੈ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕਾਰਨ
ਹੈਲਥ ਡੈਸਕ | ਦੇਸ਼ ਵਿਚ ਨੌਜਵਾਨਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਦਰ ਦਿਨੋ-ਦਿਨ ਵਧਦੀ ਜਾ ਰਹੀ ਹੈ। ਡਾਕਟਰਾਂ ਅਨੁਸਾਰ ਇਸ ਦਾ ਮੁੱਖ ਕਾਰਨ ਮਾਨਸਿਕ ਬੋਝ, ਮਾੜੀ ਖੁਰਾਕ, ਸਿਗਰੇਟ ਦੀ ਵਰਤੋਂ, ਸ਼ਰਾਬ,...
ਪਿੰਡ ‘ਚ ਵਿਕਦੇ ਨਸ਼ੇ ਤੋਂ ਪ੍ਰੇਸ਼ਾਨ ਟੈਂਕੀ ‘ਤੇ ਚੜ੍ਹਿਆ ਨੌਜਵਾਨ, ਕਾਰਵਾਈ ਨਾ ਹੋਣ ‘ਤੇ...
ਮਾਨਸਾ, 19 ਅਕਤੂਬਰ | ਜ਼ਿਲੇ ਦੇ ਕਸਬਾ ਜੋਗਾ ਵਿਚ ਇੱਕ ਨੌਜਵਾਨ ਪਿੰਡ ਵਿਚ ਖੁੱਲ੍ਹੇਆਮ ਹੋ ਰਹੇ ਨਸ਼ੇ ਦੀ ਵਿਕਰੀ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਿਆ ਹੈ...
ਬ੍ਰੇਕਿੰਗ : ਹਰਿਆਣਾ ‘ਚ ਪੰਜਾਬ ਦੇ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਖਾਈ ‘ਚ...
ਹਰਿਆਣਾ/ਮਲੇਰਕੋਟਲਾ, 19 ਅਕਤੂਬਰ | ਪੰਚਕੂਲਾ ਵਿਚ ਸ਼ਨੀਵਾਰ ਦੁਪਹਿਰ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਇੱਕ ਖਾਈ ਵਿਚ ਡਿੱਗ ਗਈ। ਹਾਦਸੇ ਵਿਚ ਸਕੂਲ ਸਟਾਫ਼ ਤੋਂ ਇਲਾਵਾ 10 ਤੋਂ 15 ਬੱਚੇ ਜ਼ਖ਼ਮੀ ਹੋ ਗਏ। ਸਾਰੇ ਬੱਚਿਆਂ...
ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਦੇ ਪੁੱਤਰ ਦੀ ਬਿਮਾਰੀ ਕਾਰਨ ਮੌਤ
ਲੁਧਿਆਣਾ, 19 ਅਕਤੂਬਰ | ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ। ਹਰਪ੍ਰੀਤ ਨੂੰ ਦਿੱਲੀ ਦੇ ਇੱਕ...












































