ਜਲੰਧਰ ‘ਚ ਧੂਮਧਾਮ ਨਾਲ ਮਨਾਈ ਹੋਲੀ
ਜਲੰਧਰ, 4 ਮਾਰਚ | ਸ਼ਹਿਰ 'ਚ ਅੱਜ ਹੋਲੀ ਦਾ ਤਿਉਹਾਰ ਲੋਕਾਂ ਨੇ ਪਰਿਵਾਰਾਂ, ਦੋਸਤਾਂ ਅਤੇ ਮੰਦਿਰਾਂ ਵਿੱਚ ਧੂਮਧਾਮ ਨਾਲ ਮਨਾਇਆ, ਜਿੱਥੇ ਮਾਡਲ ਟਾਊਨ ਦੇ ਗੀਤਾ ਮੰਦਰ ਵਿੱਚ ਫੁੱਲਾਂ ਨਾਲ ਹੋਲੀ ਖੇਡੀ ਗਈ, ਜਦਕਿ ਸੜਕਾਂ...
ਜਲੰਧਰ ‘ਚ ਇੱਕ ਹੋਰ ਐਨਕਾਉਂਟਰ, ਸਰਪੰਚ ‘ਤੇ ਹਮਲਾ ਕਰਨ ਵਾਲੇ ਦੇ ਪੈਰ ‘ਚ ਲੱਗੀ...
ਜਲੰਧਰ, 4 ਮਾਰਚ | ਮਹਿਤਪੁਰ ਇਲਾਕੇ ਦੇ ਪਿੰਡ ਬੂਟੇ ਦੀ ਸ਼ੰਨਾ ਦੇ ਸਰਪੰਚ ਮਹਿੰਦਰ ਸਿੰਘ ‘ਤੇ ਹਮਲਾ ਕਰਨ ਦੇ ਅਰੋਪੀ ਸੁਖਜੀਤ ਸਿੰਘ ਉਰਫ਼ ਸ਼ੀਲੂ ਨੂੰ ਪੁਲਿਸ ਨੇ ਅੱਜ ਮਹਿਤਪੁਰ ਦੇ ਘੁੰਮਣ ਪੈਲੇਸ ਨੇੜੇ ਨਾਕਾਬੰਦੀ...
‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ,...
ਚੰਡੀਗੜ੍ਹ, 2 ਮਾਰਚ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE)...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ...
ਚੰਡੀਗੜ੍ਹ, 3 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ...
ਚੰਡੀਗੜ੍ਹ, 3 ਮਾਰਚ | ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ...
ਕਮਿਸ਼ਨਰੇਟ ਪੁਲਿਸ ਵੱਲੋਂ ਡਾਕਟਰ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 3 ਮਾਰਚ | ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨੀਂ ਜਲੰਧਰ ਦੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ...
ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ ਪੂਰਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਜਲੰਧਰ, 2 ਮਾਰਚ | ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੱਕ ਸਾਲ ਪੂਰੇ ਹੋਣ ਉਪਰੰਤ ਆਮ ਆਦਮੀ ਪਾਰਟੀ (ਆਪ) ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ
ਜਲੰਧਰ, 3 ਮਾਰਚ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ...
ਜਲੰਧਰ, 3 ਮਾਰਚ | ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ...
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ...
ਚੰਡੀਗੜ੍ਹ, 2 ਮਾਰਚ | ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ...















































