ਲੁਧਿਆਣਾ ‘ਚ ਥਾਣੇ ਅੰਦਰ SHO ‘ਤੇ ਜਾਨਲੇਵਾ ਹਮਲਾ

0
ਲੁਧਿਆਣਾ, 15 ਅਕਤੂਬਰ | ਥਾਣਾ ਸਦਰ ਦੇ ਐੱਸਐੱਚਓ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ...

ਲੁਧਿਆਣਾ ‘ਚ ਵੋਟਾਂ ਵਾਲੇ ਦਿਨ ਹੀ ਇਨ੍ਹਾਂ ਪਿੰਡਾਂ ਦੀਆਂ ਚੋਣਾਂ ਹੋਈਆਂ ਰੱਦ, ਚੋਣ ਕਮਿਸ਼ਨ...

0
 ਲੁਧਿਆਣਾ, 15 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਈ ਥਾਈਂ ਲੜਾਈ-ਝਗੜੇ ਦੀਆਂ ਖਬਰਾਂ ਆ ਰਹੀਆਂ ਹਨ । ਹੁਣ ਜਾਣਕਾਰੀ ਮਿਲ ਰਹੀ ਹੈ ਕਿ ਲੁਧਿਆਣਾ ਦੇ 2 ਪਿੰਡਾਂ ‘ਚ...
sucide

ਦੁੱਖਦਾਈ ਖਬਰ ! ਪੰਚਾਇਤੀ ਚੋਣਾਂ ਦੀ ਡਿਊਟੀ ਦੌਰਾਨ ਹਾਰਟ ਅਟੈਕ ਕਾਰਨ ਅਧਿਆਪਕ ਦੀ ਮੌਤ

0
ਜਲੰਧਰ, 15 ਅਕਤੂਬਰ | ਪੰਚਾਇਤੀ ਚੋਣਾਂ ਦੌਰਾਨ ਦੁਖਦ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲੇ ਦੇ ਬਲਾਕ ਆਦਮਪੁਰ ਦੇ ਪਿੰਡ ਅਰਜਨਵਾਲ ਵਿਚ ਪੰਚਾਇਤੀ ਚੋਣਾਂ ਲਈ ਡਿਊਟੀ ਦੌਰਾਨ ਸਕੂਲ ਅਧਿਆਪਕ ਅਮਰਿੰਦਰ ਸਿੰਘ ਦੀ ਦਿਲ ਦਾ ਦੌਰਾ...
sucide

2 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਦਰਦਨਾਕ ਅੰਤ, ਪੇਕੇ ਘਰ ਕਰਵਾ ਚੌਥ ਮਨਾਉਣ...

0
ਲੁਧਿਆਣਾ, 15 ਅਕਤੂਬਰ | ਪੰਸਾਰੀ ਚੌਕ ਨੇੜੇ ਆਪਣੇ ਨਾਨਕੇ ਘਰ ਆਈ ਨਵ-ਵਿਆਹੀ ਅੰਜਲੀ (19) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਇਕ ਐੱਸਐੱਚਓ ਕਰਨੈਲ ਸਿੰਘ ਮੌਕੇ 'ਤੇ ਪਹੁੰਚੇ ਅਤੇ...

ਪੰਜਾਬ ਸਰਕਾਰ ਦੀ ਵਧੀਆ ਪਹਿਲ, ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ‘ਚੋਂ ਕੱਢਣ ਲਈ...

0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ ਅਤੇ ਬਦਲਵੇਂ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ। ਇਹਨਾਂ...

ਪੰਚਾਇਤੀ ਚੋਣਾਂ : ਤਰਨਤਾਰਨ ‘ਚ ਪੋਲਿੰਗ ਬੂਥ ਦੇ ਬਾਹਰ ਚਲੀਆਂ ਗੋਲੀਆਂ, ਇਕ ਜ਼ਖਮੀ

0
ਤਰਨਤਾਰਨ, 15 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਹੈ। ਘਟਨਾ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਦੀ ਹੈ, ਜਿੱਥੇ ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ...

ਲੁਧਿਆਣਾ ‘ਚ ਪੋਲਿੰਗ ਬੂਥ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ, ਅਚਾਨਕ ਪਿਆ ਦਿਲ ਦਾ...

0
ਲੁਧਿਆਣਾ, 15 ਅਕਤੂਬਰ | ਸਮਰਾਲਾ ਦੇ ਪਿੰਡ ਢਿਲਵਾਂ 'ਚ ਉਸ ਸਮੇਂ ਭਗਦੜ ਮੱਚ ਗਈ, ਜਦੋਂ ਪੋਲਿੰਗ ਬੂਥ 'ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿਚ ਆਈ.ਆਰ.ਬੀ. ਇੱਕ...

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਅੱਜ,...

0
ਚੰਡੀਗੜ੍ਹ, 15 ਅਕਤੂਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਅੱਜ (ਮੰਗਲਵਾਰ) ਹੋ ਸਕਦਾ ਹੈ ਕਿਉਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ...

ਅਹਿਮ ਖਬਰ ! ਪੰਜਾਬ ‘ਚ ਦੀਵਾਲੀ ਤੇ ਗੁਰੂਪੁਰਬਾਂ ‘ਤੇ ਪਟਾਕੇ ਚਲਾਉਣ ਦਾ ਸਮਾਂ ਤੈਅ,...

0
ਚੰਡੀਗੜ੍ਹ, 15 ਅਕਤੂਬਰ | ਪੰਜਾਬ ਸਰਕਾਰ ਨੇ ਦੀਵਾਲੀ, ਗੁਰੂਪੁਰਬਾਂ ਅਤੇ ਨਵੇਂ ਸਾਲ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਦੀਵਾਲੀ...

ਵੱਡੀ ਖਬਰ ! ਪਟਿਆਲਾ ਜੇਲ ‘ਚ ਰਚੀ ਗਈ ਸੀ ਬਾਬਾ ਸਿੱਦੀਕੀ ਦੇ ਕਤਲ ਦੀ...

0
ਚੰਡੀਗੜ੍ਹ, 15 ਅਕਤੂਬਰ | ਮਹਾਰਾਸ਼ਟਰ ਦੇ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ ਪਟਿਆਲਾ ਜੇਲ ਵਿੱਚ ਰਚੀ ਗਈ ਸੀ। ਲਾਰੈਂਸ ਦੇ ਗੁੰਡੇ ਨੇ ਇਹ ਸੁਪਾਰੀ ਜੇਲ ਵਿਚ ਹੀ ਜਲੰਧਰ ਦੇ ਮੁਲਜ਼ਮ ਜ਼ੀਸ਼ਾਨ ਅਖ਼ਤਰ...