ਚਿੰਤਾਜਨਕ ! ਪੰਜਾਬ ‘ਚ ਵਧਿਆ ਹਵਾ ਪ੍ਰਦੂਸ਼ਣ, AQI 100 ਤੋਂ ਪਾਰ, 9 ਸ਼ਹਿਰਾਂ ‘ਤੇ...

0
ਚੰਡੀਗੜ੍ਹ, 4 ਅਕਤੂਬਰ | ਸਾਉਣੀ ਦੇ ਸੀਜ਼ਨ ਦੀ ਆਮਦ ਦੇ ਨਾਲ ਹੀ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਇਨ੍ਹਾਂ 'ਤੇ ਨਜ਼ਰ ਰੱਖਣ...

ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ, ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ

0
ਚੰਡੀਗੜ੍ਹ, 4 ਅਕਤੂਬਰ | ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ...

ਹਸਪਤਾਲ ‘ਚ ਇਲਾਜ ਕਰਵਾਉਣ ਆਏ ਨੌਜਵਾਨਾਂ ਨੇ ਡਾਕਟਰ ਨੂੰ ਮਾਰੀ ਗੋਲੀ, ਮੌਤ

0
ਨਵੀਂ ਦਿੱਲੀ, 3 ਅਕਤੂਬਰ | ਦੱਖਣ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਇਲਾਕੇ ਵਿੱਚ ਇੱਕ ਨਰਸਿੰਗ ਹੋਮ ਦੇ ਅੰਦਰ ਸਵੇਰੇ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ...

ਸਕੂਲਾਂ ‘ਚ ‘ਬਿਜ਼ਨੈੱਸ ਬਲਾਸਟਰ ਪ੍ਰੋਗਰਾਮ’ ਵਧਾਉਣ ‘ਚ ਪੰਜਾਬ ਅੱਗੇ : ਹੁਣ ਨੌਕਰੀ ਮੰਗਣ ‘ਤੇ...

0
ਚੰਡੀਗੜ੍ਹ | ਪੰਜਾਬ ਦੇ ਨੌਜਵਾਨਾਂ ਦਾ ਧਿਆਨ ਹੁਣ ਨੌਕਰੀਆਂ ਮੰਗਣ 'ਤੇ ਨਹੀਂ ਸਗੋਂ ਨੌਕਰੀਆਂ ਦੇਣ 'ਤੇ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ‘ਬਿਜ਼ਨੈਸ ਬਲਾਸਟਰਜ਼’ ਪ੍ਰੋਗਰਾਮ ਤਹਿਤ 18 ਵਿਦਿਆਰਥੀਆਂ ਦੇ ਆਈਡੀਆ ਨੂੰ ਅੱਗੇ ਲਿਆਉਣ ਵਿਚ ਸਫਲ...

ਨਦੀ ‘ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦੀ ਡੁੱਬਣ ਕਾਰਨ ਮੌਤ, ਪੈਰ ਫਿਸਲਣ...

0
 ਪਠਾਨਕੋਟ, 3 ਅਕਤੂਬਰ | ਨਦੀ 'ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦੀ ਨਦੀ 'ਚ ਡੁੱਬ ਕੇ ਮੌਤ ਹੋ ਗਈ। ਗੋਤਾਖੋਰਾਂ ਨੇ ਪਿਤਾ ਦੀ ਲਾਸ਼ ਬਰਾਮਦ ਕਰ ਲਈ ਹੈ, ਜਦਕਿ 12 ਸਾਲਾ ਪੁੱਤਰ ਦੀ...

ਹਰਿਆਣਾ ‘ਚ BJP ਨੂੰ ਵੱਡਾ ਝਟਕਾ ! ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ...

0
ਹਰਿਆਣਾ, 3 ਅਕਤੂਬਰ | ਇਥੋਂ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਵਿਚ...

ਲੁਧਿਆਣਾ ‘ਚ 2 ਕਾਰਾਂ ਦੀ ਹੋਈ ਭਿਆਨਕ ਟੱਕਰ ‘ਚ 2 ਲੋਕ ਜ਼ਖਮੀ, ਕਾਰਾਂ ਦੇ...

0
ਲੁਧਿਆਣਾ, 3 ਅਕਤੂਬਰ | ਸਾਊਥ ਸਿਟੀ ਕੈਨਾਲ ਨੇੜੇ ਵੀਰਵਾਰ ਸਵੇਰੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪੁਲਿਸ ਨੇ ਵੀ ਮੌਕੇ 'ਤੇ...

ਖੰਨਾ ‘ਚ ਵੱਡੀ ਵਾਰਦਾਤ ! ਕਾਂਗਰਸੀ ਆਗੂ ਦੇ ਜਵਾਨ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ...

0
ਖੰਨਾ, 3 ਅਕਤੂਬਰ | ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਦੇ ਨੌਜਵਾਨ ਪੁੱਤਰ ਤਰਨਜੀਤ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ...

ਖੋਜ ‘ਚ ਦਾਅਵਾ ! ਪ੍ਰਦੂਸ਼ਿਤ ਹਵਾ ‘ਚ ਜ਼ਿਆਦਾ ਦੇਰ ਰਹਿਣ ਨਾਲ ਮਰਦਾਂ ‘ਚ ਪੈਦਾ...

0
ਹੈਲਥ ਡੈਸਕ | ਅੱਜਕੱਲ ਬਾਂਝਪਨ ਇੱਕ ਵੱਡੀ ਸਮੱਸਿਆ ਬਣ ਕੇ ਉੱਭਰ ਰਿਹਾ ਹੈ। ਇੱਕ ਤਾਜ਼ਾ ਖੋਜ ਨੇ ਇਹ ਸਪੱਸ਼ਟ ਕੀਤਾ ਹੈ ਕਿ ਹਵਾ ਪ੍ਰਦੂਸ਼ਣ ਦੇ ਬਾਰੀਕ ਕਣਾਂ (PM 2.5) ਦੇ ਲੰਬੇ ਸਮੇਂ ਤੱਕ ਸੰਪਰਕ...

ਦੇਸ਼ ਦੇ ਕਈ ਸੂਬਿਆਂ ‘ਚ 5 ਤੇ 6 ਅਕਤੂਬਰ ਨੂੰ ਭਾਰੀ ਮੀਂਹ ਦੀ...

0
ਨਵੀਂ ਦਿੱਲੀ, 3 ਅਕਤੂਬਰ | ਭਾਰਤੀ ਮੌਸਮ ਵਿਭਾਗ (IMD) ਨੇ ਅਕਤੂਬਰ ਵਿਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਦੇ ਅਨੁਸਾਰ...