ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਪੰਜਾਬ ਦਾ ਜਵਾਨ, ਅਗਲੇ ਮਹੀਨੇ ਸੀ ਵਿਆਹ
ਬਠਿੰਡਾ, 3 ਅਕਤੂਬਰ | ਪੰਜਾਬ ਦਾ ਜਵਾਨ ਪੁੱਤ ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ...
ਬ੍ਰੇਕਿੰਗ : ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ, ਹਾਈਕੋਰਟ ਨੇ ਚੋਣਾਂ ਨੂੰ ਲੈ...
ਚੰਡੀਗੜ੍ਹ, 3 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ...
ਲੁਧਿਆਣਾ ‘ਚ ਪੁਲਿਸ ਮੁਲਾਜ਼ਮ ਨਾਲ ਲੁੱਟ, ਲੁਟੇਰੇ ਹਥਿਆਰਾਂ ਦੀ ਨੋਕ ‘ਤੇ ਖੋਹ ਕੇ ਲੈ...
ਲੁਧਿਆਣਾ, 3 ਅਕਤੂਬਰ | ਸ਼ਹਿਰ ਵਿਚ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਲੁੱਟ ਲਿਆ। ਬਾਈਕ ਸਵਾਰ...
ਐਕਸ਼ਨ ‘ਚ CP ਸਵਪਨ ਸ਼ਰਮਾ ! ਜਲੰਧਰ ਦੇ ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਪੈਂਡਿੰਗ...
ਜਲੰਧਰ, 3 ਅਕਤੂਬਰ | ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ ਸ਼ਹਿਰ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਪੁਲਿਸ ਕਮਿਸ਼ਨਰ...
ਲੁਧਿਆਣਾ : ਗੁਆਂਢਣ ਨੇ 5 ਹਜ਼ਾਰ ਰੁਪਏ ਦੇਣ ਤੋਂ ਇਨਕਾਰ ਕਰਨ ‘ਤੇ ਬਜ਼ੁਰਗ ਔਰਤ...
ਲੁਧਿਆਣਾ, 3 ਅਕਤੂਬਰ | ਕਮਲੇਸ਼ ਰਾਣੀ (65) ਦਾ ਬੁੱਧਵਾਰ ਰਾਤ ਖੰਨਾ ਦੇ ਸ਼ਿਬੂਮਲ ਚੌਕ 'ਚ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਮਹਿਲਾ ਸ਼ਾਨ ਅੱਬਾਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਸਿਟੀ...
ਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ,...
ਅੰਮ੍ਰਿਤਸਰ, 3 ਅਕਤੂਬਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜ ਗਈ। ਉਨ੍ਹਾਂ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ । ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ...
ਹਾਈਕੋਰਟ ਦਾ ਵੱਡਾ ਫੈਸਲਾ ! ਪਤਨੀ ਦਾ ਵਿਭਚਾਰ ਸਾਬਤ ਕਰਨ ਲਈ ਸੋਸ਼ਲ ਮੀਡੀਆ ਸਮੱਗਰੀ...
ਚੰਡੀਗੜ੍ਹ, 3 ਅਕਤੂਬਰ | ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪਤੀ ਪਤਨੀ ਵੱਲੋਂ ਸ਼ੁਰੂ ਕੀਤੀ ਅੰਤਰਿਮ ਗੁਜ਼ਾਰੇ ਸਬੰਧੀ ਕਾਨੂੰਨੀ ਕਾਰਵਾਈ ਦਾ ਵਿਰੋਧ ਕਰਨ ਲਈ ਵਿਭਚਾਰ ਦੀ ਪਟੀਸ਼ਨ ਦਾਇਰ...
ਦਰਦਨਾਕ ਹਾਦਸਾ ! ਪੈਦਲ ਸੜਕ ਪਾਰ ਕਰ ਰਹੇ ਮਜ਼ਦੂਰ ਨੂੰ ਤੇਜ਼ ਰਫਤਾਰ ਕਾਰ ਨੇ...
ਜਲੰਧਰ, 3 ਅਕਤੂਬਰ | ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ CGS ਸਕੂਲ ਨੇੜੇ ਪੈਦਲ ਸੜਕ ਪਾਰ ਕਰ ਰਹੇ ਤਿੰਨ ਮਜ਼ਦੂਰਾਂ 'ਚੋਂ ਇਕ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਦੇਰ ਰਾਤ ਤੱਕ ਮ੍ਰਿਤਕ ਦੀ...
ਨੈਸ਼ਨਲ ਹਾਈਵੇ ‘ਤੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੇ ਦਰੜੇ ਮਜ਼ਦੂਰ, ਇਕ ਦੀ ਮੌਕੇ ‘ਤੇ...
ਜਲੰਧਰ, 3 ਅਕਤੂਬਰ | ਇੱਥੇ ਵੇਰਕਾ ਮਿਲਕ ਪਲਾਂਟ ਨੇੜੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਕਾਰ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ...
ਘਰ ਬਾਹਰ ਬੈਠੇ ਨੌਜਵਾਨ ਦਾ ਮੋਟਰਸਾਈਕਲ ਸਵਾਰ ਨੇ ਖੋਹਿਆ ਮੋਬਾਈਲ, ਇੰਝ ਹੋਇਆ ਬਚਾਅ
ਜਲੰਧਰ, 3 ਅਕਤੂਬਰ | ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਢਾਹਾਂ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਆਪਣੀ ਗਲੀ ਵਿਚ ਐਕਟਿਵਾ 'ਤੇ...












































