ਜਲਾਲਾਬਾਦ ‘ਚ 10 ਲੱਖ ਦੀ ਲਾਟਰੀ ਦਾ ਵਿਜੇਤਾ ਲਾਪਤਾ, ਵਿਸਾਖੀ ਬੰਪਰ ‘ਚ ਜਿੱਤਿਆ ਦੂਜਾ...
ਫਾਜ਼ਿਲਕਾ | ਪੰਜਾਬ ਰਾਜ ਵਿਸਾਖੀ ਬੰਪਰ ਲਾਟਰੀ 2024 ਦੇ ਨਤੀਜੇ ਸ਼ਨੀਵਾਰ ਰਾਤ 8 ਵਜੇ ਘੋਸ਼ਿਤ ਕੀਤੇ ਗਏ ਹਨ। ਇਸ ਵਾਰ ਪਹਿਲਾ ਇਨਾਮ 2.5 ਕਰੋੜ ਰੁਪਏ ਰੱਖਿਆ ਗਿਆ ਹੈ। ਦੂਜੇ ਦੀ ਕੀਮਤ 10 ਲੱਖ ਰੁਪਏ...
ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ 4 ਡਿਗਰੀ ਵਧੇਗਾ ਤਾਪਮਾਨ, ਹੁਣ ਗਰਮੀ ਕਰੇਗੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਪੰਜਾਬ ਵਿਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ...
ਰਿਟਾਇਰਡ ਅਫਸਰਾਂ ਨੂੰ SP-DSP ਲਾਉਣ ‘ਤੇ ਇਸ ਸਰਕਾਰ ‘ਤੇ ਹਾਈਕੋਰਟ ਸਖਤ, ਨਿਯੁਕਤੀਆਂ ਦੇ ਰਿਕਾਰਡ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ 'ਚ ਸੇਵਾਮੁਕਤ ਅਫਸਰਾਂ ਨੂੰ SP-DSP ਬਣਾਉਣ 'ਤੇ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਵਿਚ ਇਨ੍ਹਾਂ ਨਿਯੁਕਤੀਆਂ ਨਾਲ ਸਬੰਧਤ ਸਾਰਾ ਰਿਕਾਰਡ ਜ਼ਬਤ ਕਰਨ...
ਬ੍ਰੇਕਿੰਗ : ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੈਂਗਸਟਰ...
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਮੁਹਿੰਮ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ । ਪੁਲਿਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ ਉਨ੍ਹਾਂ ਕੋਲੋਂ ਹਥਿਆਰਾਂ ਦਾ ਭੰਡਾਰ...
lok Sabha Election : ਸੁਖਬੀਰ ਬਾਦਲ ਬਠਿੰਡਾ ਤੋਂ ਲੜ ਸਕਦੇ ਨੇ ਚੋਣ, ਹਰਸਿਮਰਤ ਕੌਰ...
ਬਠਿੰਡਾ/ਫਿਰੋਜ਼ਪੁਰ | ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਬਾਦਲ ਪਰਿਵਾਰ ਦੀ ਨੂੰਹ ਅਤੇ ਸੁਖਬੀਰ ਬਾਦਲ ਦੀ ਪਤਨੀ...
ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਔਰਤ ਦਾ ਬੈਗ ਚੋਰੀ, ਹਜ਼ਾਰਾਂ ਦੀ ਨਕਦੀ ਤੇ ਕੱਪੜੇ ਲੈ...
ਲੁਧਿਆਣਾ | ਰੇਲਵੇ ਸਟੇਸ਼ਨ 'ਤੇ ਯਾਤਰੀਆਂ ਤੋਂ ਮੋਬਾਈਲ ਖੋਹਣ, ਪਰਸ ਜਾਂ ਬੈਗ ਚੋਰੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਟਰੇਨ ਨੰਬਰ 16032 ਦੇ ਕੋਚ ਨੰਬਰ ਐੱਸ-6 ਵਿਚ ਸੀਟ ਨੰਬਰ 33 'ਤੇ ਸਫ਼ਰ...
ਲਵ ਮੈਰਿਜ ਦਾ ਦਰਦਨਾਕ ਅੰਤ ! ਘਰਵਾਲੀ ਤੋਂ ਪ੍ਰੇਸ਼ਾਨ ਪਤੀ ਨੇ ਨਿਗਲਿਆ ਜ਼.ਹਿਰ, ਮੌ.ਤ
ਫਤਿਹਗੜ੍ਹ ਸਾਹਿਬ | ਪਿੰਡ ਤਲਾਨੀਆ 'ਚ ਪ੍ਰੇਮ ਵਿਆਹ ਦਾ ਭਿਆਨਕ ਅੰਤ ਹੋ ਗਿਆ। ਇਥੇ ਪਤਨੀ ਤੋਂ ਪਰੇਸ਼ਾਨ ਪਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ (27) ਵਜੋਂ ਹੋਈ...
ਬ੍ਰੇਕਿੰਗ : ਪੰਜਾਬ ‘ਚ ਕਾਂਗਰਸ ਨੂੰ ਡਬਲ ਝਟਕਾ ! ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ...
ਚੰਡੀਗੜ੍ਹ | ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ...
ਵੱਡੀ ਖਬਰ : ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਦੀ ਵਿਗੜੀ ਸਿਹਤ,...
ਪਟਿਆਲਾ | ਪੰਜਾਬ 'ਚ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਨੂੰ ਖੂਨ ਦੀ ਉਲਟੀ ਆ ਗਈ। ਲੜਕੀ ਲੁਧਿਆਣਾ ਦੀ ਰਹਿਣ ਵਾਲੀ ਹੈ। ਲੜਕੀ ਲਈ ਚਾਕਲੇਟ ਉਸੇ ਪਟਿਆਲਾ ਸ਼ਹਿਰ ਤੋਂ ਖਰੀਦੀ ਗਈ ਸੀ,...
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! ਇਹ ਲੀਡਰ ਵੀ ਦੇ ਗਏ ਅਸਤੀਫਾ, BJP ...
ਜਲੰਧਰ | ਪੰਜਾਬ ਦੀ ਸਿਆਸਤ 'ਚ ਭਾਜਪਾ ਇਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਵਿਚ ਸ਼ਾਮਲ...











































