ਧੂਰੀ ਵਿਖੇ ਤੀਜ ਦੇ ਤਿਉਹਾਰ ਮੌਕੇ ਪੁੱਜੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ,...
ਸੰਗਰੂਰ | ਜ਼ਿਲੇ ਦੇ ਧੂਰੀ ਵਿਖੇ ਤੀਜ ਦੀਆਂ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਜਦਕਿ ਉਨ੍ਹਾਂ...
ਵੱਡੀ ਖਬਰ ! ਪੰਜਾਬ ਦੇ 8 ਸਰਕਾਰੀ ਕਾਲਜ ਖੁਦਮੁਖਤਿਆਰੀ ਕਾਲਜਾਂ ਵਜੋਂ ਹੋਣਗੇ ਅੱਪਗ੍ਰੇ਼ਡ,...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਾਲਜਾਂ ਵਜੋਂ ਅਪਗ੍ਰੇਡ ਕਰਨ ਲਈ ਪਛਾਣ ਕੀਤੀ ਹੈ। ਇਸ ਸੂਚੀ ਵਿਚ ਸਰਕਾਰੀ ਕਾਲਜ ਫ਼ਾਰ ਗਰਲਜ਼ ਲੁਧਿਆਣਾ, ਐੱਸ.ਸੀ.ਡੀ....
ਵੱਡੀ ਖਬਰ ! ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਮੁੜ ਬੰਦ ਕਰਨਗੇ...
ਲੁਧਿਆਣਾ | ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਕਿਸਾਨਾਂ ਵੱਲੋਂ ਮੁੜ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ NHAI ਨੂੰ ਵਾਹਨਾਂ 'ਤੇ ਟੈਕਸ ਘਟਾਉਣ ਦਾ ਅਲਟੀਮੇਟਮ ਦਿੱਤਾ...
ਲੁਧਿਆਣਾ ‘ਚ ਸ਼ਰਾਬ ਦੇ ਨਸ਼ੇ ਧੁੱਤ ਕਾਰ ਸਵਾਰਾਂ ਦਾ ਕਾਰਾ ! ਮੋਟਰਸਾਈਕਲ ਸਵਾਰ ਨੌਜਵਾਨ...
ਲੁਧਿਆਣਾ | ਬੀਤੀ ਰਾਤ ਗਿੱਲ ਚੌਕ ਨੇੜੇ ਪਾਹਵਾ ਕੱਟ 'ਤੇ ਤੇਜ਼ ਰਫਤਾਰ ਕਾਰ ਸਵਾਰ ਕੁਝ ਨੌਜਵਾਨਾਂ ਨੇ ਸੜਕ 'ਤੇ ਹੰਗਾਮਾ ਕਰ ਦਿੱਤਾ। ਇਨ੍ਹਾਂ ਨੌਜਵਾਨਾਂ ਨੇ ਕੰਮ ਤੋਂ ਘਰ ਪਰਤ ਰਹੇ ਵਿਅਕਤੀ ਨੂੰ ਟੱਕਰ ਮਾਰ...
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਅਗਸਤ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ...
ਡਿਪਟੀ ਕਮਿਸ਼ਨਰ ਤੇ ਕਮਿਸ਼ਨਰ, ਨਗਰ ਨਿਗਮ ਵਲੋਂ ਮਾਨਸੂਨ ਸੀਜ਼ਨ ਦੌਰਾਨ ਪਾਣੀ ਇੱਕਤਰ ਹੋਣ ਤੋਂ...
ਜਲੰਧਰ, 11 ਅਗਸਤ| ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਮਾਨਸੂਨ ਦੌਰਾਨ ਭਾਰੀ ਬਰਸਾਤ ਦੇ ਮੱਦੇਨਜ਼ਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦਾ ਮੰਤਵ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਸਰਦਾਰ ਢੰਗ ਨਾਲ...
ਭਾਰਤ ਨੇ ਕਿਵੇਂ ਵਿਦੇਸ਼ੀ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਬੰਗਲਾਦੇਸ਼ ਵਰਗੇ ਹਾਲਾਤ ਬਣਨ ਤੋਂ ਰੋਕਿਆ,...
ਨਵੀਂ ਦਿੱਲੀ, 11 ਅਗਸਤ | ਭਾਰਤ ਨੇ ਦੇਸ਼ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ ਵਿਦੇਸ਼ੀ ਦਖਲਅੰਦਾਜ਼ੀ ਨੂੰ ਰੋਕ ਕੇ ਬੰਗਲਾਦੇਸ਼ ਵਰਗੀ ਸਥਿਤੀ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਭਾਰਤ ਸਰਕਾਰ ਦੇ ਸਰਗਰਮ ਕਦਮਾਂ ਨੇ ਇਹ...
ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਗ੍ਰਿਫਤਾਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ ਮੁਲਜ਼ਮ
ਖੰਨਾ, 11 ਅਗਸਤ| ਜੰਮੂ ਤੋਂ ਤਿੰਨ ਦਿਨ ਪਹਿਲਾਂ ਫੜਿਆ ਗਿਆ ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਲੁਧਿਆਣਾ ਦੇ ਖੰਨਾ ਦਾ ਰਹਿਣ ਵਾਲਾ ਨਿਕਲਿਆ। ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਹੈ। ਜੋ ਖੰਨਾ ਦੇ ਦੋਰਾਹਾ ਥਾਣਾ...
ਅੰਮ੍ਰਿਤਸਰ ‘ਚ ਹੋਟਲ ‘ਤੇ ਪੁਲਿਸ ਨੇ ਮਾਰਿਆ ਛਾਪਾ, ਦਸਤਾਵੇਜ਼ ਕੀਤੇ ਚੈੱਕ
ਅੰਮ੍ਰਿਤਸਰ, 11 ਅਗਸਤ| ਅੰਮ੍ਰਿਤਸਰ ਦੇ ਸ਼ਰੀਫਪੁਰਾ ਇਲਾਕੇ ‘ਚ ਬਿਨਾਂ ਦਸਤਾਵੇਜ਼ਾਂ ਤੋਂ ਚੱਲ ਰਹੇ ਇਕ ਹੋਟਲ ‘ਤੇ ਪੁਲਸ ਨੇ ਛਾਪਾ ਮਾਰਿਆ। ਹੋਟਲ ਸਟਾਫ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਦਕਿ ਉਥੇ ਮੌਜੂਦ ਮਹਿਮਾਨਾਂ ਦੇ...
ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ
ਹੁਸ਼ਿਆਰਪੁਰ, 11 ਅਗਸਤ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੇਜੋ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਕਾਰਨ ਹੋਏ ਦਰਦਨਾਕ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਇੱਕ ਇਨੋਵਾ...













































