ਹਰਿਆਣਾ ‘ਚ ਵੱਡਾ ਹਾਦਸਾ, ਟਰੱਕ ਨੇ ਟਾਟਾ-ਐਸ ਨੂੰ ਮਾਰੀ ਟੱਕਰ, 7 ਸ਼ਰਧਾਲੂਆਂ ਦੀ ਮੌਤ, 8 ਜ਼ਖ਼ਮੀ
ਹਰਿਆਣਾ, 3 ਸਤੰਬਰ | ਜੀਂਦ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਅੱਧੀ ਰਾਤ ਨੂੰ ਹੋਏ ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 8 ਲੋਕ ਜ਼ਖਮੀ ਹਨ। ਇਹ ਘਟਨਾ ਅੱਧੀ ਰਾਤ...
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ: ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ...
ਚੰਡੀਗੜ੍ਹ, 3 ਸਤੰਬਰ । ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਅੱਜ (ਮੰਗਲਵਾਰ) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਗੈਰ-ਕਾਨੂੰਨੀ...
ਪੰਜਾਬ : ਵਿਧਵਾ ਮਾਂ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪੁੱਤਰ ਨੇ ਕੀਤੀ ਖ਼ੁਦਕੁਸ਼ੀ
ਗੁਰਦਾਸਪੁਰ, 3 ਸਤੰਬਰ | ਧਾਰੀਵਾਲ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਧਵਾ ਮਾਂ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਨੌਜਵਾਨ ਪੁੱਤਰ ਨੇ ਜ਼ਹਿਰੀਲੀ ਵਸਤੂ ਖਾ ਕੇ ਖ਼ਦਕੁਸ਼ੀ ਕਰ...
ਪੰਜਾਬ ‘ਚ ਕੀਤਾ ਗਿਆ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ
ਪੰਜਾਬ, 3 ਸਿਤੰਬਰ। ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 4 ਸਤੰਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। 4...
ਫਾਇਰੰਗ ਮਗਰੋਂ ਪੰਜਾਬੀ ਗਾਇਕ AP ਢਿੱਲੋਂ ਦਾ ਪਹਿਲਾ ਬਿਆਨ ਆਇਆ ਸਾਹਮਣੇ, ਲੋਕਾੰ ਨੁੰ ਕਹੀ...
AP Dhillon Firing News in punjabi: ਘਰ ’ਤੇ ਫਾਇਰੰਗ ਮਗਰੋਂ ਪੰਜਾਬੀ ਗਾਇਕ AP ਢਿੱਲੋਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਲਿਖਿਆ- ਮੈਂ ਤੇ ਮੇਰੇ ਨਾਲ ਦੇ ਲੋਕ ਸੁਰੱਖਿਅਤ ਹਨ। ਮੇਰਾ ਹਾਲ ਜਾਨਣ ਵਾਲਿਆਂ ਦਾ...
ਰਾਧਾ ਸੁਆਮੀ ਸੰਗਤ ਲਈ ਵੱਡੀ ਜਾਣਕਾਰੀ : ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ...
ਅਮਿ੍ਤਸਰ, (ਬਿਆਸ) 3 ਸੰਤਬਰ : ਰਾਧਾ ਸੁਆਮੀ ਦੇ ਸਕੱਤਰ ਦਵਿੰਦਰ ਕੁਮਾਰ ਸੀਕਰੀ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਸਾਰੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਸੰਗਤ ਨੂੰ ਵੱਡੀ ਜਾਣਕਾਰੀ ਦਿੱਤੀ ਹੈ। ਜਾਰੀ ਪੱਤਰ ਵਿੱਚ ਉਨ੍ਹਾਂ...
ਪਟਿਆਲਾ ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਕਰਨ ਵਾਲਾ ਗਿਰੋਹ ਬੇਨਕਾਬ, ਪੰਜ ਗ੍ਰਿਫਤਾਰ, 2 ਬੱਚੀਆ...
ਪਟਿਆਲਾ, 2 ਸਿਤੰਬਰ। ਪਟਿਆਲਾ ਪੁਲਿਸ ਦੇ ਵੱਲੋਂ ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਕਰਨ ਦਾ ਧੰਦਾ ਕਰਨ ਵਾਲੇ ਗਰੋਹ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਵਿੱਚ ਚਾਰ ਔਰਤਾਂ ਅਤੇ ਇੱਕ ਮਰਦ ਵੀ ਸ਼ਾਮਿਲ ਹੈ।
ਇਸ ਬਾਬਤ...
ਮਸ਼ਹੂਰ ਗਾਇਕ AP Dhillon ਦੇ ਘਰ ‘ਤੇ ਹੋਈ ਫ਼ਾਇਰਿੰਗ, ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਕੈਨੇਡਾ, 2 ਸਿਤੰਬਰ। ਕੈਨੇਡਾ ਦੇ ਵੈਨਕੂਵਰ ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਗੈਂਗ...
Punjab Weather: ਪੰਜਾਬ ‘ਚ ਅੱਜ ਮੁੜ ਸਰਗਰਮ ਹੋਇਆ ਮਾਨਸੂਨ: ਚੰਡੀਗੜ੍ਹ ਤੇ ਮੋਹਾਲੀ ‘ਚ ਪਿਆ...
ਪੰਜਾਬ, 2 ਸਤੰਬਰ | ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਹੀ...
ਖੰਨਾ : ਖੰਨਾ ‘ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਦੇ ਨਾਲ ਭਰੀ ਬੱਸ ਪਲਟੀ
ਖੰਨਾ, 2 ਸਿਤੰਬਰ। ਖੰਨਾ ਦੇ ਕਸਬਾ ਮਲੌਦ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ...













































