ਅੰਮ੍ਰਿਤਸਰ ‘ਚ ਨੌਜਵਾਨ ਦੇ ਕਤਲ ਦਾ ਦੋਸ਼ੀ ਨਿਹੰਗ 12 ਘੰਟਿਆਂ ਬਾਅਦ ਫੜਿਆ ਗਿਆ

0
ਅੰਮ੍ਰਿਤਸਰ, 31 ਅਗਸਤ | ਅੰਮ੍ਰਿਤਸਰ ‘ਚ ਨੌਜਵਾਨ ਦੇ ਕਤਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸੁਖਦੇਵ ਸਿੰਘ ਨੂੰ ਘਟਨਾ ਤੋਂ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ...

0
ਅੰਮ੍ਰਿਤਸਰ | ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ‘ਤੇ ਕੱਸਿਆ ਸ਼ਿਕੰਜਾ, ਤਸਕਰ ਦੀ 6 ਕਰੋੜ ਦੀ...

0
ਅੰਮ੍ਰਿਤਸਰ | ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜ਼ਾਇਦਾਦ ਜ਼ਬਤ ਕਰ ਲਿਆ ਹੈ। ਪੁਲਿਸ ਨੇ ਬਦਮਾਸ਼ ਅਤੇ ਸਮੱਗਲਰ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਦੀ 6 ਕਰੋੜ 28 ਲੱਖ...

ਹਿੰਦੂ-ਮੁਸਲਿਮ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਕੀ ਕੀਤਾ ਜਾਵੇ ?

0
ਮੋਹ. ਫਿਰੋਜ਼ ਸਾਬਰੀ ਹਿੰਦੂ-ਮੁਸਲਿਮ ਏਕਤਾ ਹਮੇਸ਼ਾ ਤੋਂ ਧਰਮ ਅਤੇ ਰਾਜਨੀਤੀ ਨਾਲ ਜੁੜੀਆ ਰਿਹਾ ਹੈ । ਸਰ ਸੈਯਦ ਅਹਿਮਦ ਖਾਨ ਇੱਕ ਨੇਕ ਦਿਲ ਇਨਸਾਨ ਸੀ ਅਤੇ ਹਿੰਦੁ ਮੁਸਲਿਮ ਏਕਤਾ ਦੀ ਵਕਾਲਤ ਕਰਦੇ ਸੀ । ਉਨ੍ਹਾ ਨੇ...

ਅਕਾਲ ਤਖ਼ਤ ਦਾ ਵਡਾ ਫੈਸਲਾ : ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ!

0
ਪੰਜਾਬ, 30 ਅਗਸਤ | ਆਪਣੇ ਕਾਰਜਕਾਲ ਵਿੱਚ ਹੋਈਆਂ ਭੁੱਲਾਂ ਬਖਸ਼ਾਉਣ ਲਈ ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਦਿੱਤੇ ਗਏ ਮੁਆਫੀਨਾਮੇ ਉੱਤੇ ਅਹਿਮ...

BREAKING: ਬਠਿੰਡਾ ‘ਚ BKU ਕ੍ਰਾਂਤੀਕਾਰੀ ਦੀ ਮਹਿਲਾ ਆਗੂ ਦੇ ਘਰ NIA ਦਾ ਛਾਪਾ, ਕਿਸਾਨਾਂ...

0
ਬਠਿੰਡਾ, 30 ਅਗਸਤ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪਿੰਡ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮਹਿਲਾ ਆਗੂ ਸੁਖਵਿੰਦਰ ਕੌਰ ਖਾਦੀ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ...

ਖੰਨਾ ‘ਚ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਸਾਬਕਾ CM ਬੇਅੰਤ ਸਿੰਘ ਦੇ ਪਰਿਵਾਰ...

0
ਲੁਧਿਆਣਾ | ਖੰਨਾ ਦੇ ਦੋਰਾਹਾ ਵਿਖੇ ਖਾਲਿਸਤਾਨ ਜ਼ਿੰਦਾਬਾਦ ਅਤੇ ਸਿੱਖ ਫਾਰ ਜਸਟਿਸ ਦੇ ਨਾਅਰੇ ਲਿਖੇ ਗਏ। ਇਸ ਵਾਰ ਸਾਬਕਾ ਸੀਐਮ ਬੇਅੰਤ ਸਿੰਘ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੋਰਾਹਾ ਵਿਚ ਰੇਲਵੇ ਸਟੇਸ਼ਨ ਅਤੇ...

ਪਟਿਆਲਾ ਤੋਂ MLA ਅਜੀਤਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ : ਨਹੀਂ ਰਹੇ ਸਾਬਕਾ ਮੰਤਰੀ...

0
ਪਟਿਆਲਾ, 29 ਅਗਸਤ | ਸ਼ਹਿਰ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਸੁਰਜੀਤ ਸਿੰਘ ਕੋਹਲੀ ਸ਼੍ਰੋਮਣੀ...

ਦੇਸ਼ ‘ਚ ਪਹਿਲੀ ਵਾਰ ਐਸਿਡ ਅਟੈਕ ਪੀੜਤ ਨੂੰ ਪੈਨਸ਼ਨ ਮਿਲੀ, ਤੇਜ਼ਾਬ ਸੁੱਟਣ ਕਾਰਨ ਉਸ...

0
ਚੰਡੀਗੜ੍ਹ, 29 ਅਗਸਤ | ਸੂਬਾ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ 8,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ...

Breaking: ਅੰਮ੍ਰਿਤਸਰ ਦੇ ਵੇਰਕਾ ਦੇ ਪਿੰਡ ਜਹਾਂਗੀਰ ਵਿੱਚ ਨਿਹੰਗ ਨੇ ਨੌਜਵਾਨ ਦਾ ਕੀਤਾ ਕਤਲ

0
ਅੰਮ੍ਰਿਤਸਰ, 29 ਅਗਸਤ | ਅੰਮ੍ਰਿਤਸਰ ਦੇ ਕੱਥੂ ਨੰਗਲ ਅਧੀਨ ਪੈਂਦੇ ਪਿੰਡ ਜਹਾਂਗੀਰ ਵਿੱਚ ਇੱਕ ਨਿਹੰਗ ਨੇ 30 ਸਾਲਾ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਨੌਜਵਾਨ ਦਾ ਨਾਂ ਮਲਕੀਤ ਸਿੰਘ ਹੈ ਅਤੇ ਉਹ ਆਪਣੇ ਮਾਪਿਆਂ...