CM ਮਾਨ ਨੇ ਉਲੰਪਿਕ ਤਗ਼ਮਾ ਜੇਤੂ ਸ਼ੂਟਰ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ, ਦੇਸ਼ ਲਈ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਪੈਰਿਸ...
ਪੰਜਾਬ ਦੇ ਇਸ ਪਿੰਡ ‘ਚ ਬੀੜੀ-ਸਿਗਰੇਟ ਤੇ ਗੁਟਕੇ ‘ਤੇ ਪਾਬੰਦੀ : ਯੂਪੀ-ਬਿਹਾਰ ਦੇ ਲੋਕਾਂ...
ਮੋਹਾਲੀ | ਜ਼ਿਲੇ ਦੇ ਪਿੰਡ ਸੰਗਤੀਆਂ ਦੇ ਮੁੱਦਿਆਂ ਤੋਂ ਬਾਅਦ ਹੁਣ ਪਿੰਡ ਜੰਡਪੁਰ 'ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿਚ ਬੀੜੀ, ਸਿਗਰਟ ਪੀਣ...
ਵੱਡੀ ਖਬਰ : ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਦੀ MP ਮੈਂਬਰਸ਼ਿਪ ਨੂੰ ਖਤਮ ਕਰਨ ਵਾਲੀ...
ਚੰਡੀਗੜ੍ਹ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਪੱਖੀ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ...
ਲੁਧਿਆਣਾ ਦੇ ਸਰਕਾਰੀ ਸਕੂਲ ‘ਚ ਬੱਚਿਆਂ ਦੀ ਕੁੱਟਮਾਰ ਨੂੰ ਲੈ ਕੇ ਹੰਗਾਮਾ, ਬੱਚਿਆਂ ਦਾ...
ਲੁਧਿਆਣਾ | ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ 'ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ...
ਗੁਰਦਾਸਪੁਰ ‘ਚ ਨਹਿਰੀ ਵਿਭਾਗ ਵਲੋਂ 71 ਲੋਕਾਂ ਨੂੰ ਘਰ ਖਾਲੀ ਕਰਨ ਲਈ ਨੋਟਿਸ...
ਗੁਰਦਾਸਪੁਰ | ਬੀਤੀ 15 ਜੂਨ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੀਡਾ ਸੰਸੀਆਂ 'ਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ...
CM ਮਾਨ ਨੇ ਅਥਲੀਟ ਨੀਰਜ ਚੋਪੜਾ ਨੂੰ ਉਲੰਪਿਕ ਖੇਡਾਂ ‘ਚ ਸਿਲਵਰ ਮੈਡਲ ਜਿੱਤਣ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ।
ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ...
ਊਨਾ ‘ਚ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਪਲਟੀ, 25 ਸ਼ਰਧਾਲੂ ਹੋਏ ਜ਼ਖਮੀ
ਹਿਮਾਚਲ ਪ੍ਰਦੇਸ਼/ਮਾਨਸਾ | ਊਨਾ ਜ਼ਿਲੇ ਦੇ ਪੀਰਨੀਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਸੜਕ 'ਤੇ ਪਲਟ ਗਈ। ਇਸ ਹਾਦਸੇ ਵਿਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਦਾ ਊਨਾ ਦੇ ਖੇਤਰੀ ਹਸਪਤਾਲ 'ਚ...
ਲੁਧਿਆਣਾ ‘ਚ ਇੰਪਰੂਵਮੈਂਟ ਟਰੱਸਟ ਦੀ ਵੱਡੀ ਕਾਰਵਾਈ ! ਸਰਕਾਰੀ ਜ਼ਮੀਨ ‘ਤੇ ਬਣੀਆਂ 70 ਝੁੱਗੀਆਂ...
ਲੁਧਿਆਣਾ | ਤਾਜਪੁਰ ਰੋਡ 'ਤੇ ਅੱਜ ਇੰਪਰੂਵਮੈਂਟ ਟਰੱਸਟ ਨੇ ਵੱਡੀ ਕਾਰਵਾਈ ਕੀਤੀ। ਜਿਨ੍ਹਾਂ ਲੋਕਾਂ ਨੇ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਉਨ੍ਹਾਂ ਦੀਆਂ ਝੁੱਗੀਆਂ ਢਾਹ ਦਿੱਤੀਆਂ ਗਈਆਂ। ਅੱਜ ਜੇਸੀਬੀ ਦੇ ਪੰਜੇ ਕਰੀਬ...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਸਹਿਕਾਰੀ ਸਭਾ ਨੂੰ...
ਅੰਮ੍ਰਿਤਸਰ | ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਗੁਰਿੰਦਰ ਸਿੰਘ ਭੂਰਾ...
ਦਿੱਲੀ ਏਅਰਪੋਰਟ ‘ਤੇ ਅੱਜ ਖੁੱਲ੍ਹੇਗਾ ਪੰਜਾਬ ਸਰਕਾਰ ਦਾ ਸੁਵਿਧਾ ਕੇਂਦਰ, CM ਭਗਵੰਤ ਮਾਨ ਕਰਨਗੇ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਹਵਾਈ ਅੱਡੇ 'ਤੇ ਇਕ ਸੁਵਿਧਾ ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਇਹ ਸੁਵਿਧਾ ਕੇਂਦਰ IGI...













































