ਐਲਪੀਯੂ ਦੇ ਸਟੂਡੈਂਟਸ ਡਿਗਰੀ ਸ਼ੁਰੂ ਕਰਕੇ ਅਮਰੀਕਾ, ਕੈਨੇਡਾ ‘ਚ ਕਰ ਸਕਦੇ ਹਨ ਮੁਕੰਮਲ
ਜਲੰਧਰ, 11 ਜੁਲਾਈ | ਐਲਪੀਯੂ ਭਾਰਤ ਵਿੱਚ ਸਭ ਤੋਂ ਵੱਧ ਵਿਸ਼ਵ ਪੱਧਰ 'ਤੇ ਜੁੜੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਇਸਨੇ ਦੁਨੀਆ ਭਰ ਦੀਆਂ 450 ਤੋਂ ਵੱਧ ਯੂਨੀਵਰਸਿਟੀਆਂ ਨਾਲ ਭਾਈਵਾਲੀ ਕੀਤੀ ਹੈ ਅਤੇ ਵਿਦੇਸ਼ਾਂ ਵਿੱਚ ਅਧਿਐਨ...
ਜਲੰਧਰ ਦੇ ਚੈਤਨਿਆ ਧਾਲੀਵਾਲ ਨੇ ਜੂਨੀਅਰ ਵਾਟਰ ਪੋਲੋ ਚੈਂਪੀਅਨਸ਼ਿਪ ‘ਚ ਭਾਰਤ ਦੇ ਸਰਵੋਤਮ ਗੋਲਕੀਪਰ...
ਜਲੰਧਰ : 11 ਜੁਲਾਈ | ਜਲੰਧਰ ਦੇ ਤੈਰਾਕੀ ਪੋਲੋ ਖਿਡਾਰੀ ਚੈਤੰਨਿਆ ਧਾਲੀਵਾਲ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਚੱਲ ਰਹੀ ਜੂਨੀਅਰ ਵਾਟਰ ਚੈਂਪੀਅਨਸ਼ਿਪ ਵਿੱਚ ਸਰਵੋਤਮ ਗੋਲਕੀਪਰ ਦਾ ਐਵਾਰਡ ਜਿੱਤ ਕੇ ਸ਼ਹਿਰ ਦਾ ਨਾਂ ਰੌਸ਼ਨ...
ਖੂਸ਼ੀ ਫਾਊਂਡੇਸ਼ਨ ਵੱਲੋਂ ਚਲਾਈ ਜਾ ਰਹੀ ਹਰਾ ਭਰਾ ਮੁਹਿੰਮ ਤਹਿਤ ਸਰਕਾਰੀ ਸਕੂਲ ‘ਚ ਪੌਦੇ...
ਫਾਜ਼ਿਲਕਾ, 11 ਜੁਲਾਈ | ਖੁਸ਼ੀ ਫਾਊਂਡੇਸ਼ਨ ਵੱਲੋਂ ਹਰਾ ਭਰਾ ਮੁਹਿੰਮ ਤਹਿਤ ਮੈਡਮ ਖੁਸਬੂ ਸਾਵਨਸੁਖਾ ਦੀ ਅਗਵਾਈ ਹੇਠ ਸਰਕਾਰੀ ਸੀਨੀ. ਸਕੈ. ਸਕੂਲ (ਲੜਕੇ) ਫਾਜ਼ਿਲਕਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਧਾ ਵਿਖ਼ੇ ਅੱਜ ਪੌਦੇ ਲਗਾਏ ਗਏ।
ਇਸ ਦੌਰਾਨ...
ਪ੍ਰਾਈਵੇਟ ਕੰਪਨੀਆਂ ਨੂੰ ਟੱਕਰ ਦੇਣ ਲਈ BSNL ਨੇ ਸ਼ੁਰੂ ਕੀਤੀ 4ਜੀ ਸਰਵਿਸ, ਛੋਟੇ ਪਲਾਨ...
ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਜੁਲਾਈ | ਇੱਕ ਪਾਸੇ ਕਈ ਪ੍ਰਾਈਵੇਟ ਮੋਬਾਇਲ ਕੰਪਨੀਆਂ ਵੱਲੋਂ ਪਹਿਲਾਂ ਦੇ ਰੀਚਾਰਜ ਵਧਾ ਦਿੱਤੇ ਗਏ ਹਨ ਅਤੇ ਮੋਬਾਈਲ ਰੀਚਾਰਜ ਦੇ ਰੇਟ ਵਧਣ ਤੋਂ ਬਾਅਦ ਹਰ ਵਰਗ ਦੇ ਆਦਮੀ ਨੂੰ ਮੋਬਾਇਲ ਰਿਚਾਰਜ ਦੇ...
ਮੋਗਾ ‘ਚ ਸ਼ਿਵ ਸੈਨਾ ਪੰਜਾਬ ਦੇ ਯੂਥ ਆਗੂ ਅਤੇ ਉਸ ਦੇ ਭਰਾ ਨੇ ਇਕ...
ਮੋਗਾ :11 ਜੁਲਾਈ | ਨਿੱਜੀ ਰੰਜਿਸ਼ ਕਾਰਨ ਬੀਤੀ ਦੇਰ ਰਾਤ ਮੋਗਾ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਹਰਵਿੰਦਰ ਸਿੰਘ ਉਮਰ 21 ਸਾਲ ਵਾਸੀ ਬੁੱਕਣਵਾਲਾ ਰੋਡ ਮੋਗਾ...
ਦਲ ਘਰ ਪਰਤ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ ,ਹੋਈ ਮੌਤ
ਲੁਧਿਆਣਾ | ਬੀਤੀ ਦੇਰ ਰਾਤ ਤਾਜਪੁਰ ਰੋਡ ਹਾਈਵੇਅ ਪੁਲ 'ਤੇ ਕਿਸੇ ਅਣਪਛਾਤੇ ਵਾਹਨ ਨੇ ਪੈਦਲ ਘਰ ਪਰਤ ਰਹੇ ਨੌਜਵਾਨ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ...
CM ਭਗਵੰਤ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ‘ਚ ਵਾਧਾ ਸ਼ਲਾਘਾਯੋਗ : ਜਿੰਪਾ
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ...
ਪੰਜਾਬ ‘ਚ ਮੱਛੀ ਪਾਲਣ ਅਧੀਨ ਰਕਬੇ ‘ਚ 1942 ਏਕੜ ਦਾ ਵਾਧਾ : ਗੁਰਮੀਤ ਸਿੰਘ...
ਚੰਡੀਗੜ੍ਹ | ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ...
ਗਰੀਬ ਪਰਿਵਾਰ ‘ਤੇ ਡਿੱਗਾ ਦੁੱਖਾਂ ਦਾ ਪਹਾੜਾ, ਕਮਾਊ ਪੁੱਤ ਦੀ ਕਰੰਟ ਲੱਗਣ ਨਾਲ ਹੋਈ...
ਤਰਨਤਾਰਨ | ਪਿੰਡ ਤੁੜ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੇ ਕਮਾਊ ਪੁੱਤਰ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ...
ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਹੋਈ ਸ਼ਾਮਲ, ਦਰਜ...
ਅੰਮ੍ਰਿਤਸਰ | ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਰਚਨਾ ਮਕਵਾਨਾ ਪੁਲਿਸ ਜਾਂਚ ਵਿਚ ਸ਼ਾਮਲ ਹੋਈ ਹੈ। ਅਰਚਨਾ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ...













































