ਪੰਜਾਬ ‘ਚ ਬਿਨਾਂ ਰਜਿਸਟ੍ਰੇਸ਼ਨ ਨਹੀਂ ਚੱਲਣਗੇ ਈ-ਰਿਕਸ਼ਾ ! ਡਰਾਈਵਰਾਂ ਲਈ ਹੋਵੇਗਾ ਡਰੈੱਸ ਕੋਡ
ਚੰਡੀਗੜ੍ਹ, 24 ਫਰਵਰੀ | ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਚ ਈ-ਰਿਕਸ਼ਿਆਂ ਦੀ ਵਧਦੀ ਗਿਣਤੀ ਨੇ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਜਾਮ ਦੀਆਂ ਸਮੱਸਿਆਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਅਜਿਹੇ...
ਵਿਦਿਆਰਥੀਆਂ ਲਈ ਅਹਿਮ ਖਬਰ : ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ...
ਚੰਡੀਗੜ੍ਹ, 24 ਫਰਵਰੀ | ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਕ ਵੱਡੀ ਖਬਰ ਹੈ। ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨਾਂ ਸ਼ੁਰੂ ਹੋ ਗਈਆਂ ਹਨ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ...
ਫਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਧਰਨੇ ‘ਤੇ ਜਾਂਦਿਆਂ ਕਿਸਾਨ ਨੂੰ ਟਰਾਲੇ ਨੇ ਮਾਰੀ ਟੱ.ਕਰ, ਮੌਕੇ...
ਫਿਰੋਜ਼ਪੁਰ, 24 ਫਰਵਰੀ | ਫ਼ਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਧਰਨੇ ਲਈ ਜਾ ਰਹੀ ਟਰੈਕਟਰ-ਟਰਾਲੀ ਨੂੰ ਪਿੰਡ ਬਸੰਤਪੁਰਾ ਨੇੜੇ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ ਟਰਾਲੀ ਖੇਤਾਂ 'ਚ ਪਲਟ ਗਈ। ਹਾਦਸੇ 'ਚ ਇਕ ਕਿਸਾਨ...
ਦਿੱਲੀ-ਹਰਿਆਣਾ ਸਮੇਤ 5 ਸੂਬਿਆਂ ‘ਚ ਚੋਣ ਲੜੇਗਾ ਕਾਂਗਰਸ-ਆਪ ਗਠਜੋੜ, ਸੀਟਾਂ ਦਾ ਐਲਾਨ
ਨਵੀਂ ਦਿੱਲੀ, 24 ਫਰਵਰੀ | 'ਆਪ' ਤੇ ਕਾਂਗਰਸ 5 ਸੂਬਿਆਂ 'ਚ ਰਲ ਕੇ ਚੋਣ ਲੜੇਗੀ। ਗੱਠਜੋੜ 'ਤੇ ਸਹਿਮਤੀ ਬਣ ਗਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ INDI ਗਠਜੋੜ ਦੀ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ...
ਖੰਨਾ : ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱ.ਕਰ, 2 ਭੈਣਾਂ ਦੇ ਇਕਲੌਤੇ ਭਰਾ ਦੀ...
ਖੰਨਾ/ਜਲੰਧਰ, 24 ਫਰਵਰੀ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਨੋਵਾ ਕਾਰ ਤੇ ਟਰੱਕ ਵਿਚਾਲੇ ਟੱਕਰ ਹੋ ਗਈ, ਜਿਸ ਵਿਚ 2 ਭੈਣਾਂ ਦੇ ਇਕੌਲਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ...
ਲੁਧਿਆਣਾ ‘ਚ ਨੌਜਵਾਨ ਨੂੰ ਅਗਵਾ ਕਰਕੇ ਕਾਰ ‘ਚ ਕੁੱ.ਟਿਆ, ਮੁਲਜ਼ਮ ਬੋਲੇ – ਫਰਜ਼ੀ ਆਈਡੀ...
ਲੁਧਿਆਣਾ, 24 ਫਰਵਰੀ | ਇਥੋਂ ਦੇ ਗਿਆਸਪੁਰਾ ਇਲਾਕੇ ਦੇ ਇਕ ਸਕੂਲ ਦੇ ਬਾਹਰੋਂ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰਕੇ ਚਲਦੀ ਕਾਰ ਵਿਚ ਉਸਦੀ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ l ਸ਼ੁੱਕਰਵਾਰ ਰਾਤ...
ਸੰਗਰੂਰ : ਫ਼ੌਜ ਦੀ ਟਰੇਨਿੰਗ ਦੌਰਾਨ ਸਿੱਖ ਰੈਜੀਮੈਂਟ ਦੇ ਜਵਾਨ ਦੀ ਮੌ.ਤ, ਪਿੰਡ ‘ਚ...
ਸੰਗਰੂਰ, 24 ਫਰਵਰੀ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ੌਜੀ ਸਿਖਲਾਈ ਦੌਰਾਨ ਸੰਗਰੂਰ ਨਾਲ ਸਬੰਧਤ ਜਵਾਨ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ 14 ਸਿੱਖ ਰੈਜੀਮੈਂਟ ਦਾ ਜਵਾਨ ਸੁਰਿੰਦਰ ਸਿੰਘ ਰਾਜਸਥਾਨ ਦੇ ਕੋਟਾ...
ਮੋਗਾ : 3 ਦੋਸਤਾਂ ਨੇ ਪਹਿਲਾਂ ਕੀਤਾ NRI ਦਾ ਕ.ਤਲ, ਵਾਰਦਾਤ ਛੁਪਾਉਣ ਲਈ ਫਿਰ...
ਮੋਗਾ, 24 ਫਰਵਰੀ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। 3 ਦੋਸਤਾਂ ਨੇ ਪਹਿਲਾਂ ਇਕ NRI ਦਾ ਕਤਲ ਕੀਤਾ ਫਿਰ ਤਿੰਨ ਦੋਸਤਾਂ ਵਿਚੋਂ 2 ਨੇ ਮਿਲ ਕੇ ਇਕ ਹੋਰ ਦੋਸਤ ਦਾ ਕਤਲ ਕਰ ਦਿੱਤਾ...
ਕਿਸਾਨ ਅੰਦੋਲਨ ਵਿਚਾਲੇ ਵਿੱਤ ਮੰਤਰੀ ਸੀਤਾਰਮਨ ਬੋਲੇ, ਅਸੀਂ ਕਿਸਾਨੀ ਮੁੱਦਿਆਂ ‘ਤੇ ਈਮਾਨਦਾਰੀ ਨਾਲ ਕੰਮ...
ਨਵੀਂ ਦਿੱਲੀ, 23 ਫਰਵਰੀ | ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁੱਭਕਰਨ ਦੀ ਮੌਤ ਤੋਂ...
ਰੇਲਵੇ ਨੇ ਲੱਖਾਂ ਮੁਸਾਫਿਰਾਂ ਨੂੰ ਦਿੱਤੀ ਰਾਹਤ : ਲੋਕਲ ਟ੍ਰੇਨਾਂ ਦਾ ਕਿਰਾਇਆ 30 ਤੋਂ...
ਨਵੀਂ ਦਿੱਲੀ, 24 ਫਰਵਰੀ | ਮੁਸਾਫਿਰਾਂ ਦੀ ਸਹੂਲਤ ‘ਤੇ ਲਗਾਤਾਰ ਕੰਮ ਕਰ ਰਹੇ ਰੇਲ ਮੰਤਰਾਲੇ ਨੇ ਪਿਛਲੇ ਕੁਝ ਸਾਲਾਂ ਵਿਚ ਇੰਫ੍ਰਾਸਟਰੱਕਚਰ ਵਿਚ ਤੇਜ਼ੀ ਨਾਲ ਬਦਲਾਅ ਕੀਤਾ ਹੈ। ਇਸ ਨਾਲ ਮੁਸਾਫਿਰਾਂ ਨੂੰ ਕਈ ਸਹੂਲਤਾਂ ਵੀ...












































