ਬ੍ਰੇਕਿੰਗ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ

0
ਚੰਡੀਗੜ੍ਹ, 3 ਫਰਵਰੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਹੈ। ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹੋਏ ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਕੱਲ...

ਜਲੰਧਰ ‘ਚ 2 ਭੈਣਾਂ ਨਾਲ ਆਨਲਾਈਨ 19 ਲੱਖ ਦੀ ਠੱਗੀ, ਸਾਈਬਰ ਠੱਗਾਂ ਨੇ ਇੰਝ...

0
ਜਲੰਧਰ, 3 ਫਰਵਰੀ | ਜਲੰਧਰ ‘ਚ ਸਾਈਬਰ ਠੱਗਾਂ ਨੇ 2 ਭੈਣਾਂ ਨਾਲ 19 ਲੱਖ ਰੁਪਏ ਦੀ ਠੱਗੀ ਮਾਰ ਲ਼ਈ। ਇਨ੍ਹਾਂ ਨੂੰ ਸਾਈਬਰ ਠੱਗਾਂ ਨੇ ਸ਼ੇਅਰ ਬਾਜ਼ਾਰ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਫਸਾਇਆ। ਅਮਨ...

ਫਤਿਹਗੜ੍ਹ ਸਾਹਿਬ : ਬੱਚਾ ਨਾ ਹੋਣ ‘ਤੇ ਵਿਆਹੁਤਾ ਨੇ ਦਿੱਤੀ ਜਾ.ਨ, ਪਤੀ ਕਰਦਾ ਸੀ...

0
ਫਤਿਹਗੜ੍ਹ ਸਾਹਿਬ, 3 ਫਰਵਰੀ | ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ 'ਚ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਉਸ ਨੇ ਘਰ ਦੇ ਅੰਦਰ ਹੀ ਮੌਤ ਨੂੰ ਗਲੇ ਲਗਾ ਲਿਆ।...

ਫਿਲੌਰ : ਮੋਟਰਸਾਈਕਲਾਂ ਦੀ ਟੱਕਰ ਦੌਰਾਨ ਟਰੱਕ ਦੀ ਲਪੇਟ ‘ਚ ਆਈ ਲੜਕੀ ਦੀ ਮੌ.ਤ

0
ਜਲੰਧਰ/ਫਿਲੌਰ, 2 ਫਰਵਰੀ | ਅੱਜ ਫਿਲੌਰ ਤੋਂ ਤੱਲ੍ਹਣ ਰੋਡ 'ਤੇ ਪੈਟਰੋਲ ਪੰਪ ਨੇੜੇ ਇਕ ਮੋਟਰਸਾਈਕਲ ਸਵਾਰ ਲੜਕੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ ਤੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ...

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਵਿਰੁੱਧ 45 ਲੱਖ ਰਿਸ਼ਵਤ ਲੈਣ ਸਬੰਧੀ ਇਕ ਹੋਰ ਪਰਚਾ...

0
ਅੰਮ੍ਰਿਤਸਰ, 2 ਫਰਵਰੀ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ...

ਮਿੱਡ-ਡੇ-ਮੀਲ ‘ਚ ਫਿਰ ਬਦਲਾਅ, ਮੈਨਿਊ ‘ਚ ਸ਼ਾਮਲ ਕੀਤੇ ਖਾਸ ਪਕਵਾਨ, ਹਫ਼ਤੇ ‘ਚ ਇਕ ਦਿਨ...

0
ਚੰਡੀਗੜ੍ਹ, 2 ਫਰਵਰੀ | ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਇੱਕ ਵਾਰ ਫਿਰ ਆਪਣੇ ਮੈਨਿਊ ਵਿੱਚ ਬਦਲਾਅ ਕੀਤਾ ਹੈ। ਹੁਣ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਹਫ਼ਤੇ ‘ਚ ਇੱਕ ਵਾਰ ਮਿਡ-ਡੇ-ਮੀਲ ‘ਚ ਆਲੂ-ਪੂੜੀ ਪਰੋਸੀ ਜਾਵੇਗੀ। ਇਸ...

ਫਰੀਦਕੋਟ : PPR ਵਾਇਰਸ ਨਾਲ 200 ਬੱਕਰੀਆਂ ਦੀ ਮੌ.ਤ, ਬੱਕਰੀ ਪਾਲਕ ਪਰਿਵਾਰ ਦਾ ਰੋ-ਰੋ...

0
ਫਰੀਦਕੋਟ, 2 ਫਰਵਰੀ | ਫਰੀਦਕੋਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਜਰਮਨ ਕਾਲੋਨੀ ’ਚ ਰਹਿਣ ਵਾਲੇ ਇਕ ਪਰਿਵਾਰ ਦੀਆਂ 200 ਦੇ ਕਰੀਬ ਬੱਕਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ 96 ਦੇ ਕਰੀਬ...

ਗੁਰਦਾਸਪੁਰ : ਕ੍ਰਿਸਚੀਅਨ ਪਰਿਵਾਰਾਂ ਨੇ ਗੁਰਦੁਆਰਾ ਸਾਹਿਬ ‘ਤੇ ਵਰ੍ਹਾਈਆਂ ਇੱਟਾਂ, ਆਪਸੀ ਲੜਾਈ ‘ਚ ਗੁਰਦੁਆਰੇ...

0
ਗੁਰਦਾਸਪੁਰ, 2 ਫਰਵਰੀ | ਕ੍ਰਿਸਚੀਅਨ ਪਰਿਵਾਰਾਂ ਨੇ ਗੁਰਦੁਆਰਾ ਸਾਹਿਬ 'ਤੇ ਇੱਟਾਂ ਵਰ੍ਹਾਈਆਂ। ਆਪਸੀ ਲੜਾਈ 'ਚ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ। ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਨੂਰਪੁਰ ਵਿਚ ਦੇਰ ਰਾਤ...

ਬਠਿੰਡਾ ਪੁਲਿਸ ਦਾ ਖਾਸ ਉਪਰਾਲਾ : ਰਾਤ ਨੂੰ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸੂਪ...

0
ਬਠਿੰਡਾ, 2 ਫਰਵਰੀ | ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੌਰਾਨ ਰਾਤ ਦੇ ਸਮੇਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਹੁਣ ਚਾਹ, ਕੌਫੀ ਤੇ ਸੂਪ ਪੀਣ ਨੂੰ ਮਿਲੇਗਾ। ਇਸਦੇ ਇਲਾਵਾ ਉਬਲੇ ਹੋਏ ਆਂਡੇ ਵੀ...

ਅਰਵਿੰਦ ਕੇਜਰੀਵਾਲ ਦਾ ਦਾਅਵਾ – ‘ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਨੂੰ 16 ਨਹੀਂ 13...

0
ਨਵੀਂ ਦਿੱਲੀ, 2 ਫਰਵਰੀ | ਚੰਡੀਗੜ੍ਹ ਵਿਚ ਮੇਅਰ ਚੋਣਾਂ ਵਿਚ ਗੜਬੜੀ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਅੱਜ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ...