ਜਲੰਧਰ : ਮਰਸਡੀਜ਼ ਨੇ ਬਾਈਕ ਸਵਾਰਾਂ ਨੂੰ 40 ਮੀਟਰ ਤੱਕ ਘਸੀਟਿਆ, ਬਾਈਕ ਨੂੰ ਅੱਗ...
ਜਲੰਧਰ, 23 ਜਨਵਰੀ| ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ। ਅੱਜ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ-ਲੁਧਿਆਣਾ ਹਾਈਵੇ 'ਤੇ ਦੇਰ ਰਾਤ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ...
ਡਬਲ ਝਟਕਾ : ਨਿੱਜੀ ਕਾਲਜਾਂ ਤੋਂ ਗ੍ਰੈਜੂਏਟਸ ਨੂੰ ਨਹੀਂ ਮਿਲੇਗਾ ਵਰਕ ਪਰਮਿਟ, ਸਟੱਡੀ ਵੀਜ਼ਾ...
ਕੈਨੇਡਾ, 23 ਜਨਵਰੀ| ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਉਤੇ ਦੋ ਸਾਲ ਦਾ ਬੈਨ ਲਗਾਇਆ ਹੈ। ਇਸ ਨਾਲ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋ ਗਿਆ ਹੈ।
ਇਸਦੇ ਨਾਲ ਹੀ ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਨੂੰ ਦੋਹਰਾ...
ਜਲੰਧਰ ‘ਚ ਦੋ ਭਰਾਵਾਂ ਸਣੇ 3 ‘ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ...
ਜਲੰਧਰ, 23 ਜਨਵਰੀ| ਜਲੰਧਰ 'ਚ ਜਮਸ਼ੇਰ ਖਾਸ ਨੇੜੇ ਦੇਰ ਰਾਤ ਇਕ ਵਿਆਹ ਤੋਂ ਵਾਪਸ ਆ ਰਹੇ ਤਿੰਨ ਨੌਜਵਾਨਾਂ 'ਤੇ 15 ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਦੋ...
ਬਰਗਾੜੀ ਬੇਅਦਬੀ ਮਾਮਲੇ ਦੀ ਸਟੇਟਸ ਰਿਪੋਰਟ ਅੱਜ ਅਦਾਲਤ ‘ਚ ਹੋਵੇਗੀ ਪੇਸ਼
ਕੋਟਕਪੂਰਾ, 23 ਜਨਵਰੀ| ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਅਗਲੀ ਸੁਣਵਾਈ ਹੁਣ 29 ਜਨਵਰੀ ਨੂੰ ਹੋਵੇਗੀ। ਸ਼ਨੀਵਾਰ ਨੂੰ ਹਾਈਕੋਰਟ ਦੇ ਹੁਕਮਾਂ 'ਤੇ ਫਰੀਦਕੋਟ ਦੀ ਅਦਾਲਤ 'ਚ ਗੋਲੀਬਾਰੀ ਦੇ ਦੋਵਾਂ...
ਮੋਗਾ : ਦੋਸਤ ਦੇ ਵਿਆਹ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ...
ਮੋਗਾ, 23 ਜਨਵਰੀ| ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਕਾਰ ਨੇ...
ਕੈਨੇਡਾ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਝਟਕਾ! ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ‘ਤੇ ਲਗਾਈ...
ਨਵੀਂ ਦਿੱਲੀ. 23 ਜਨਵਰੀ| ਕੈਨੇਡਾ ‘ਚ ਪੜ੍ਹਾਈ ਕਰਨ ਵਾਲੇ ਸਟੂਡੈਂਟਸ ਨੂੰ ਵੱਡਾ ਝਟਕਾ ਲੱਗਿਆ ਹੈ। ਖਾਸ ਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਿਉਂਕਿ ਕੈਨੇਡਾ ਵਿਚ ਬਹੁਤ ਸਾਰੇ ਪੰਜਾਬੀ ਵਿਦਿਆਰਥੀ ਪੜ੍ਹਾਈ ਕਰਨ...
ਛੁੱਟੀਆਂ ‘ਚ ਮੁੜ ਵਾਧਾ, ਹੁਣ 26 ਜਨਵਰੀ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ
ਚੰਡੀਗੜ੍ਹ, 22 ਜਨਵਰੀ| ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕਸ਼ਨ ਜਾਰੀ ਕਰ ਦਿੱਤਾ ਹੈ।...
22 ਮਾਰਚ ਤੋਂ ਹੋ ਸਕਦਾ ਹੈ IPL 2024 ਦਾ ਆਗਾਜ਼, 26 ਮਈ ਨੂੰ ਹੋਵੇਗਾ...
ਨਵੀਂ ਦਿੱਲੀ, 22 ਜਨਵਰੀ| IPL ਦਾ 17ਵਾਂ ਸੰਸਕਰਣ 22 ਮਾਰਚ ਤੋਂ ਸ਼ੁਰੂ ਹੋ ਕੇ 26 ਮਈ ਤੱਕ ਚੱਲ ਸਕਦਾ ਹੈ। ਇਸਦੇ 5 ਦਿਨ ਬਾਅਦ ਹੀ 1 ਜੂਨ ਤੋਂ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ...
ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਚੰਡੀਗੜ੍ਹ, 22 ਜਨਵਰੀ| ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਵੱਲੋਂ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਨਿਆਇਕ ਹਿਰਾਸਤ...
ਅੰਮ੍ਰਿਤਸਰ : ਪਤੀ ਨੇ ਕੁੱਟ-ਕੁੱਟ ਕੇ ਮਾਰੀ ਪਤਨੀ, ਬਾਅਦ ‘ਚ ਆਪ ਵੀ ਦਿੱਤੀ ਜਾਨ
ਛੇਹਰਟਾ, 22 ਜਨਵਰੀ : ਛੇਹਰਟਾ ਥਾਣੇ ਅਧੀਨ ਪੈਂਦੇ ਕਰਤਾਰ ਨਗਰ ਦੀ ਗਲੀ ਨੰਬਰ ਸੱਤ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਦੀ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ। ਬਾਅਦ 'ਚ ਨੌਜਵਾਨ ਨੇ ਫਾਹਾ ਲਾ ਕੇ...














































