ਅੰਮ੍ਰਿਤਸਰ : ਜਨਮ ਦਿਨ ਦੀ ਪਾਰਟੀ ਦੌਰਾਨ ਹੋਇਆ ਮਾਮੂਲੀ ਝਗੜਾ, ਦੋਸਤਾਂ ਨੇ ਰਾਹ ‘ਚ...

0
ਅੰਮ੍ਰਿਤਸਰ, 31 ਦਸੰਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਜਨਮਦਿਨ ਦੀ ਪਾਰਟੀ ਦੌਰਾਨ ਹੋਈ ਮਾਮੂਲੀ ਲੜਾਈ ਤੋਂ ਬਾਅਦ ਤਿੰਨ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ...

ਗੁਰਦਾਸਪੁਰ : ਰੇਲਵੇ ਲਾਈਨ ਪਾਰ ਕਰਦਿਆਂ ਬਜ਼ੁਰਗ ਰੇਲ ਗੱਡੀ ਨਾਲ ਟਕਰਾਇਆ, ਦਰਦਨਾਕ ਮੌਤ

0
ਗੁਰਦਾਸਪੁਰ, 31 ਦਸੰਬਰ| ਫਿਰੋਜ਼ਪੁਰ ਤੋਂ ਚੱਲ ਕੇ ਜੰਮੂ ਵੱਲ ਵਾਪਸ ਜਾ ਰਹੀ ਟਾਟਾ ਮੋਰੀ ਡਾਊਨ ਟਰੇਨ ਜਦੋਂ ਗੁਰਦਾਸਪੁਰ ਦੇ ਤਿਬੜੀ ਰੋਡ ਫਾਟਕ ਨੇੜੇ ਪਹੁੰਚੀ ਤਾਂ ਉਸ ਨਾਲ ਇੱਕ ਬਜ਼ੁਰਗ ਟਕਰਾ ਗਿਆ, ਜਿਸ ਕਾਰਨ ਉਸ...

ਖੰਨਾ ਪੁਲਿਸ ਦੀ ਹਿਰਾਸਤ ‘ਚੋਂ ਭੱਜਿਆ ਚੋਰ, ਮੈਡੀਕਲ ਕਰਵਾਉਣ ਲਈ ਲਿਆਂਦਾ ਸੀ ਹਸਪਤਾਲ, ਵੇਖੋ...

0
ਖੰਨਾ, 31 ਦਸੰਬਰ | ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਦੀ ਗ੍ਰਿਫ਼ਤ ਵਿਚੋਂ ਇਕ ਚੋਰ ਫਰਾਰ ਹੋ ਗਿਆ। ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਦੋਸ਼ੀ ਪੁਲਿਸ ਟੀਮ ਨੂੰ ਚਕਮਾ ਦੇ ਕੇ ਹੱਥਕੜੀ ਖੋਲ੍ਹ...

ਜਲੰਧਰ : ਕਾਮੇਡੀਅਨ ਕਪਿਲ ਸ਼ਰਮਾ ਨੂੰ ਹਾਰਟ ਅਟੈਕ ਵਾਲੇ ਪਰੌਂਠੇ ਖਿਲਾਉਣ ਵਾਲੇ ‘ਤੇ ਪਰਚਾ,...

0
ਜਲੰਧਰ, 31 ਦਸੰਬਰ| ਜਲੰਧਰ ਵਿਚ ਹਾਰਟ ਅਟੈਕ ਵਾਲੇ ਪਰੌਂਠੇ ਵਾਲੇ ਦੇ ਨਾਂ ਨਾਲ ਮਸ਼ਹੂਰ ਵੀਰ ਦਵਿੰਦਰ ਉੇਤੇ ਪੁਲਿ੍ਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਉਤੇ...

ਮੋਗਾ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ : ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ...

0
ਮੋਗਾ, 31 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਦਲ ਜਾ ਰਹੇ ਇਕ ਨੌਜਵਾਨ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ...

ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ ਧਾਰਾ 295-A ਤਹਿਤ ਪਰਚਾ, ਗੀਤ ‘ਚ ਭਗਵਾਨ ਸ਼ਨੀ ਦੇਵ...

0
ਲੁਧਿਆਣਾ, 31 ਦਸੰਬਰ| ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲਿਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ।...

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੌਸਮ ਦਾ ਰੈੱਡ ਅਲਰਟ : ਲੋਕਾਂ ਨੂੰ ਜ਼ਰੂਰੀ ਕੰਮ...

0
ਚੰਡੀਗੜ੍ਹ, 31 ਦਸੰਬਰ| ਪੰਜਾਬ ਵਿਚ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਠੰਡ ਦੇ ਨਾਲ-ਨਾਲ ਕੋਹਰੇ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿਚ ਸੰਘਣੀ...

ਬਿਕਰਮ ਮਜੀਠੀਆ ਤੋਂ SIT ਵੱਲੋਂ 5 ਘੰਟੇ ਪੁੱਛਗਿੱਛ : ਬਾਹਰ ਆਉਂਦੇ ਬੋਲੇ –...

0
ਪਟਿਆਲਾ, 30 ਦਸੰਬਰ | ਅੱਜ ਬਿਕਰਮ ਮਜੀਠੀਆ ਦੀ ਮੁੜ ਪੇਸ਼ੀ ਹੋਈ। ਮਜੀਠੀਆਂ ਤੋਂ ਐਸਆਈਟੀ ਵੱਲੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਮਜੀਠੀਆ ਐਸਆਈਈ ਚੇਅਰਮੈਨ-ਕਮ-ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਦਫਤਰ ਪੁੱਜੇ। ਜਿਥੇ ਕਰੀਬ 4 ਵਜੇ...

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਵਿਸ਼ੇਸ਼ ਜਾਂਚ...

0
ਚੰਡੀਗੜ੍ਹ, 30 ਦਸੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ...

ਫਰੀਦਕੋਟ ਦੇ ਨੌਜਵਾਨ ਦੀ ਕੈਨੇਡਾ ‘ਚ ਮੌ.ਤ, ਡੇਢ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਵਿਦੇਸ਼...

0
ਫਰੀਦਕੋਟ/ਕੋਟਕਪੂਰਾ, 30 ਦਸੰਬਰ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ਨਿਵਾਸੀ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ...